PUNJABMAILUSA.COM

ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਐਮ.ਪੀ ਵਲੋਂ ਅਸਤੀਫ਼ਾ

ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਐਮ.ਪੀ ਵਲੋਂ ਅਸਤੀਫ਼ਾ

ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ  ਸਾਬਕਾ ਐਮ.ਪੀ ਵਲੋਂ ਅਸਤੀਫ਼ਾ
October 19
21:10 2015

abc
ਹੁਸ਼ਿਆਰਪੁਰ, 19 ਅਕਤੂਬਰ (ਪੰਜਾਬ ਮੇਲ) –ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਅਕਾਲ ਤਖਤ ਵਲੋਂ ਦਿੱਤੀ ਮਾਫ਼ੀ ਦੇ ਰੋਸ ਵਜੋਂ ਸਿੱਖ ਆਗੂਆਂ ਵਲੋਂ ਦਿੱਤੇ ਜਾ ਰਹੇ ਅਸਤੀਫ਼ਿਆਂ ਦੀ ਲੜੀ ਵਿਚ ਅੱਜ ਹੋਰ ਨਾਂਅ ਸ਼ਾਮਿਲ ਹੋ ਗਏ। ਸਾਬਕਾ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਵਰਿੰਦਰ ਸਿੰਘ ਬਾਜਵਾ ਅਤੇ ਕਈ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ। ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਬਾਜਵਾ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਜਿਵੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਨਿਹੱਥੇ ਸਿੱਖਾਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ, ਉਸ ਨਾਲ ਉਨ੍ਹਾਂ ਦੇ ਮਨ ਨੂੰ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬਾਨਾਂ ਵਲੋਂ ਡੇਰਾ ਮੁਖੀ ਨੂੰ ਮਾਫ਼ ਕਰ ਦਿੱਤੇ ਜਾਣ ਕਾਰਨ ਵੀ ਕੌਮ ਨੂੰ ਭਾਰੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਫ਼ਸੋਸਨਾਕ ਘਟਨਾਵਾਂ ਲਈ ਜਿੰਮੇਵਾਰ ਵਿਅਕਤੀਆਂ ਨੂੰ ਆਪਣੀ ਜਮੀਰ ਦੀ ਅਵਾਜ਼ ਸੁਣਦਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦੇਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਜਦੋਂਕਿ ਸਮੁੱਚੀ ਕੌਮ ਜ਼ਿਆਦਤੀਆਂ ਅਤੇ ਜੁਲਮ ਖਿਲਾਫ਼ ਸੰਘਰਸ਼ ਕਰ ਰਹੀ ਹੈ, ਉਹ ਨੈਤਿਕਤਾ ਦੇ ਅਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article