PUNJABMAILUSA.COM

ਅਕਾਲੀ ਦਲ ਨੂੰ ਕੇਜਰੀਵਾਲ ਨੇ ਵੰਗਾਰਿਆ

ਅਕਾਲੀ ਦਲ ਨੂੰ ਕੇਜਰੀਵਾਲ ਨੇ ਵੰਗਾਰਿਆ

ਅਕਾਲੀ ਦਲ ਨੂੰ ਕੇਜਰੀਵਾਲ ਨੇ ਵੰਗਾਰਿਆ
July 04
11:10 2016

kejri-12-580x395
ਗੁਰਦਾਸਪੁਰ, 4 ਜੁਲਾਈ (ਪੰਜਾਬ ਮੇਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਿਆਸਤ ਮਘਾ ਦਿੱਤੀ ਹੈ। ਐਤਵਾਰ ਨੂੰ ਅੰਮ੍ਰਿਤਸਰ ਵਿੱਚ ਨੌਜਵਾਨਾਂ ਲਈ ਚੋਣ ਮੈਨੀਫੈਸਟੋ ਜਾਰੀ ਕਰਕੇ ਅੱਜ ਉਹ ਗੁਰਦਾਸਪੁਰ ਪਹੁੰਚੇ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਕਿਸੇ ਤੋਂ ਡਰਨ ਦੀ ਲੋੜ ਨਹੀਂ ਤੇ ਉਹ ਡਟ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਰਾਜਨੀਤੀ ਕਰਨ ਨਹੀਂ ਬਲਕਿ ਰਾਜਨੀਤੀ ਬਦਲਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਦਲਾਂ ਨੇ ਗੁੰਡਾਗਰਦੀ ਮਚਾਈ ਹੋਈ ਹੈ। ਫਰਜ਼ੀ ਕੇਸ ਦਰਜ ਕਰਕੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਤਾਂ ਉਨ੍ਹਾਂ ਖਿਲਾਫ ਵੀ ਕੇਸ ਦਰਜ ਕਰਵਾਇਆ ਹੈ ਪਰ ਉਹ ਵਾਰ-ਵਾਰ ਮਜੀਠੀਆ ਖਿਲਾਫ ਬੋਲਣਗੇ। ਅਕਾਲੀ ਸਰਕਾਰ ਇਹ ਸਭ ਡਰ ਕੇ ਹੀ ਕਰ ਰਹੀ ਹੈ। ਮਾਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਘੜ੍ਹ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ‘ਤੇ ਹੋਰ ਹਮਲੇ ਕਰਵਾ ਲਓ ਪਰ ਕੁਰਾਨ ਸ਼ਰੀਫ ਦੀ ਬੇਅਦਬੀ ਨਹੀਂ ਕਰਨੀ ਚਾਹੀਦੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article