PUNJABMAILUSA.COM

ਅਕਾਲੀ ਦਲ ਵੱਲੋਂ ਦਿੱਲੀ ਦੇ ਪਾਰਟੀ ਅਹੁੱਦੇਦਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਅਕਾਲੀ ਦਲ ਵੱਲੋਂ ਦਿੱਲੀ ਦੇ ਪਾਰਟੀ ਅਹੁੱਦੇਦਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਅਕਾਲੀ ਦਲ ਵੱਲੋਂ ਦਿੱਲੀ ਦੇ ਪਾਰਟੀ ਅਹੁੱਦੇਦਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ
January 14
03:36 2016

photo meeting
ਨਵੀਂ ਦਿੱਲੀ, 13 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਪਾਰਟੀ ਅਹੁੱਦੇਦਾਰਾਂ ਦੀ ਅੱਜ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ ਗਈ। ਦਲ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਅੱਜ ਜਾਰੀ ਲਿਸਟ ਵਿਚ ਦਿੱਲੀ ਸਟੇਟ ਦੇ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਲੀਗਲ ਸੈਲ, ਆਈ.ਟੀ.ਸੈਲ ਅਤੇ ਵੱਖ-ਵੱਖ ਸਕੱਤਰਾਂ ਨੂੰ ਪਾਰਟੀ ਅਹੁੱਦੇਦਾਰ ਵੱਜੌਂ ਥਾਪਣ ਦੀ ਜਾਣਕਾਰੀ ਦਿੱਤੀ।
ਸੀਨੀਅਰ ਮੀਤ ਪ੍ਰਧਾਨ ਦੀ ਲਿਸਟ ’ਚ ਰਵਿੰਦਰ ਸਿੰਘ ਖੁਰਾਨਾ, ਕੁਲਮੋਹਨ ਸਿੰਘ, ਜਤਿੰਦਰ ਸਿੰਘ ਸ਼ੰਟੀ, ਤਨਵੰਤ ਸਿੰਘ, ਕੁਲਵੰਤ ਸਿੰਘ ਬਾਠ, ਗੁਰਬਚਨ ਸਿੰਘ ਚੀਮਾ, ਬੀਬੀ ਰਣਜੀਤ ਕੌਰ, ਮੀਤ ਪ੍ਰਧਾਨ ਹਰਜੀਤ ਸਿੰਘ ਬੇਦੀ, ਜਸਵਿੰਦਰ ਸਿੰਘ ਜੌਲੀ, ਵਿਕਰਮ ਸਿੰਘ, ਗੁਰਮੀਤ ਸਿੰਘ, ਸਰਮੁਖ ਸਿੰਘ ਵਿਰਦੀ, ਜਗਜੀਤ ਸਿੰਘ ਰਿਹਲ, ਹਰਚਰਨ ਸਿੰਘ ਗੁਲਸ਼ਨ, ਅਮਰਜੀਤ ਸਿੰਘ ਤਿਹਾੜ, ਤ੍ਰਿਲੋਚਨ ਸਿੰਘ, ਪਲਵਿੰਦਰ ਸਿੰਘ ਗੌਤਮ ਨਗਰ, ਬਲਵਿੰਦਰ ਸ਼ਰਮਾ ਅਤੇ ਭੂਪਿੰਦਰ ਸਿੰਘ ਖਾਲਸਾ ਸ਼ਾਮਿਲ ਹਨ। ਜੂਨੀਅਰ ਮੀਤ ਪ੍ਰਧਾਨ ਵੱਜੋਂ ਹਰਵਿੰਦਰ ਸਿੰਘ ਰਾਜਾ, ਮਨਮੋਹਨ ਸਿੰਘ ਨਾਮਧਾਰੀ, ਅਜੀਤ ਸਿੰਘ ਰਾਣੀਬਾਗ, ਹਰਜੀਤ ਸਿੰਘ ਮਠਾਰੂ, ਭਗਤ ਸਿੰਘ, ਜਸਵਿੰਦਰ ਸਿੰਘ ਰਾਜੂ, ਦਇਆ ਸਿੰਘ, ਇੰਦਰਪਾਲ ਸਿੰਘ ਓਬੇਰਾਇ, ਅਵਤਾਰ ਸਿੰਘ ਤਾਰੀ, ਜੋਗਿੰਦਰ ਸਿੰਘ ਅਤੇ ਸੰਗਤ ਸਿੰਘ ਘਈ ਸ਼ਾਮਿਲ ਹਨ।
ਪਾਰਟੀ ਬੁਲਾਰੇ ਦੇ ਤੌਰ ਤੇ ਪਰਮਿੰਦਰ ਪਾਲ ਸਿੰਘ, ਲੀਗਲ ਸੈਲ ਪ੍ਰਭਾਰੀ ਐਡਵੋਕੇਟ ਜਗਮੋਹਨ ਸਿੰਘ, ਆਈ.ਟੀ. ਸੈਲ ਪ੍ਰਭਾਰੀ ਵਿਕਰਮ ਸਿੰਘ ਰੋਹਿਣੀ, ਮੀਡੀਆ ਸਕੱਤਰ ਪਰਮਜੀਤ ਸਿੰਘ ਚਿਮਨੀ ਅਤੇ ਆਫ਼ਿਸ ਸਕੱਤਰ ਵੱਜੋਂ ਜਸਵੰਤ ਸਿੰਘ ਗੁਲਾਟੀ ਦੇ ਨਾਮ ਇਸ ਲਿਸਟ ਵਿਚ ਸ਼ਾਮਿਲ ਹਨ। ਇਸਦੇ ਨਾਲ ਹੀ ਸਕੱਤਰ ਵੱਜੋਂ ਜਗਤਾਰ ਸਿੰਘ ਚਾਹਲ, ਭੂਪਿੰਦਰ ਸਿੰਘ ਭੁੱਲਰ, ਅਵਤਾਰ ਸਿੰਘ ਕੋਹਲੀ, ਹਰਜੀਤ ਸਿੰਘ ਟੈਕਨੋ, ਜਸਦੀਪ ਸਿੰਘ, ਮੋਹਨ ਸਿੰਘ ਮੱਲੀ, ਹਰਮੀਤ ਸਿੰਘ ਭੋਗਲ, ਰਜਿੰਦਰ ਸਿੰਘ ਸ਼ਾਨ, ਜਥੇਬੰਦਕ ਸਕੱਤਰ ਵੱਜੋਂ ਜਸਪਾਲ ਸਿੰਘ ਬਾਜਵਾ, ਗੁਰਮੀਤ ਸਿੰਘ ਬੋਬੀ, ਕਰਨੈਲ ਸਿੰਘ ਸਲੂਜਾ ਅਤੇ ਹਰਸ਼ਨੂਰ ਸਿੰਘ ਸ਼ਾਮਿਲ ਹਨ। ਜੁਆਇੰਟ ਸਕੱਤਰ ਦੇ ਤੌਰ ਤੇ ਹਰਮੀਤ ਸਿੰਘ, ਪੀ.ਐਸ. ਸਹਿਗਲ, ਅਰਵਿੰਦਰ ਪਾਲ ਸਿੰਘ ਖੁਰਾਨਾ, ਦਲੀਪ ਸਿੰਘ, ਚਾਨਣ ਸਿੰਘ, ਹਰਜੀਤ ਸਿੰਘ ਸਾਹਨੀ, ਤ੍ਰਿਲੋਚਨ ਸਿੰਘ, ਹਰਵਿੰਦਰ ਸਿੰਘ ਹੈਪੀ, ਕੈਲਾਸ਼ ਆਰਿਆ ਅਤੇ ਪ੍ਰਤੀ ਥਾਪਰ ਪਾਰਟੀ ਨੂੰ ਆਪਣੀ ਸੇਵਾਵਾਂ ਦੇਣਗੇ। ਪਰਮਿੰਦਰ ਵੱਲੋਂ ਪਾਰਟੀ ਨੂੰ ਬੂਥ ਲੈਵਲ ਤਕ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਕਈ ਹੋਰ ਇਸ ਤਰ੍ਹਾਂ ਦੀਆਂ ਲਿਸਟਾਂ ਜਿਲ੍ਹਾਂ ਤੇ ਸਰਕਲ ਪੱਧਰ ਤੇ ਛੇਤੀ ਜਾਰੀ ਕਰਨ ਦੀ ਵੀ ਜਾਣਕਾਰੀ ਦਿੱਤੀ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article
    ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

ਸਾਊਥ ਡਕੋਟਾ ‘ਚ ਜਹਾਜ਼ ਕ੍ਰੈਸ਼, 9 ਲੋਕਾਂ ਦੀ ਮੌਤ, 3 ਜ਼ਖਮੀ

Read Full Article
    ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

ਟਰੰਪ ਨੂੰ ਸਪੱਸ਼ਟ ਚਿਤਾਵਨੀ ‘ਚ ਟਵਿੱਟਰ ਨੇ ਰਿਪਬਲਿਕਨ ਆਗੂ ਦਾ ਖਾਤਾ ਕੀਤਾ ਬੰਦ

Read Full Article