PUNJABMAILUSA.COM

ਅਕਾਲ ਤਖਤ ਵੱਲੋਂ ਗੱਤਕੇ ਦੀ ਪ੍ਰਦਰਸ਼ਨੀ ‘ਚ ਸਟੰਟਬਾਜ਼ੀ ਬੰਦ ਕਰਨ ਦੀ ਸ਼ਲਾਘਾ

ਅਕਾਲ ਤਖਤ ਵੱਲੋਂ ਗੱਤਕੇ ਦੀ ਪ੍ਰਦਰਸ਼ਨੀ ‘ਚ ਸਟੰਟਬਾਜ਼ੀ ਬੰਦ ਕਰਨ ਦੀ ਸ਼ਲਾਘਾ

ਅਕਾਲ ਤਖਤ ਵੱਲੋਂ ਗੱਤਕੇ ਦੀ ਪ੍ਰਦਰਸ਼ਨੀ ‘ਚ ਸਟੰਟਬਾਜ਼ੀ ਬੰਦ ਕਰਨ ਦੀ ਸ਼ਲਾਘਾ
November 13
17:38 2017

ਗੱਤਕਾ ਸੰਸਥਾਵਾਂ ਤੇ ਅਖਾੜੇ ਇਸ ਹੁਕਮਨਾਮੇ ‘ਤੇ ਇੰਨ੍ਹ-ਬਿੰਨ੍ਹ ਪਹਿਰਾ ਦੇਣ : ਗਰੇਵਾਲ
ਚੰਡੀਗੜ੍ਹ, 13 ਨਵੰਬਰ (ਪੰਜਾਬ ਮੇਲ)- ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਰਜ਼ਿ:), ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਰਜ਼ਿ.) ਨੇ ਅੱਜ ਇੱਕ ਸਾਂਝੇ ਬਿਆਨ ਵਿੱਚ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਗੱਤਕੇ ਦੀ ਪ੍ਰਦਰਸ਼ਨੀ ‘ਚ ਸਟੰਟਬਾਜ਼ੀ ਬੰਦ ਕਰਨ ਦੇ ਆਦੇਸ਼ ਦੀ ਪੁਰਜ਼ੋਰ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਚਲਦੇ ਸਮੂਹ ਅਖਾੜੇ ਅਤੇ ਗੱਤਕਾ ਸੰਸਥਾਵਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਇਸ ਹੁਕਮਨਾਮੇ ਉਪਰ ਇੰਨ੍ਹ-ਬਿੰਨ੍ਹ ਪਹਿਰਾ ਦਿੰਦੇ ਹੋਏ ਵਿਰਾਸਤੀ ਕਲਾ ਦਾ ਹੀ ਪ੍ਰਦਰਸ਼ਨ ਕਰਨ।
ਇਸ ਸਬੰਧੀ ਇੱਕ ਸਾਂਝੇ ਬਿਆਨ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸ੍ਰੀ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਅਤੇ ਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਗੱਤਕਾ ਕੋਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਕੱਤਰ ਉਦੇ ਸਿੰਘ ਸਰਹਿੰਦ ਅਤੇ ਸੰਯੁਕਤ ਸਕੱਤਰ ਗੁਰਮੀਤ ਸਿੰਘ ਨੇ ਕਿਹਾ ਕਿ ਇਹ ਤਿੰਨੇ ਸੰਸਥਾਵਾਂ ਸ਼ੁਰੂ ਤੋਂ ਹੀ ਇਸ ਪੁਰਾਤਨ ਮਾਰਸ਼ਲ ਆਰਟ ਵਿੱਚ ਕਿਸੇ ਵੀ ਕਿਸਮ ਦੀ ਸਟੰਟਬਾਜ਼ੀ ਜਾਂ ਬਾਜ਼ੀਗਿਰੀ ਦੇ ਸਖਤ ਖਿਲਾਫ਼ ਰਹੀਆਂ ਹਨ ਅਤੇ ਪਿਛਲੇ ਇੱਕ ਦਹਾਕੇ ਤੋਂ ਹੀ ਹਰ ਮੰਚ ਉਪਰ ਇਸ ਬਿਪਰ ਰੀਤ ਅਤੇ ਜੰਗਜੂ ਕਲਾ ਦਾ ਮੂਲ ਸਰੂਪ ਨੂੰ ਵਿਗਾੜਨ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ।
ਗੱਤਕਾ ਪ੍ਰੋਮੋਟਰ ਸ੍ਰੀ ਗਰੇਵਾਲ ਤੇ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਵਿਰਾਸਤੀ ਖੇਡ ਦੇ ਪ੍ਰਦਰਸ਼ਨ ਮੌਕੇ ਕੁੱਝ ਗੱਤਕਾ ਅਖਾੜਿਆਂ ਵੱਲੋਂ ਕੀਤੀ ਜਾਂਦੀ ਸਟੰਟਬਾਜ਼ੀ ਦਾ ਗੱਤਕੇ ਨਾਲ ਕੋਈ ਵੀ ਸਬੰਧ ਨਾ ਹੋਣ ਦੇ ਬਾਵਜੂਦ ਸਟੇਜਾਂ ਅਤੇ ਟੀਵੀ ਸ਼ੋਅ ਦੌਰਾਨ ਬਾਜ਼ੀਗਿਰੀ ਕਰਨ ਵਾਲੇ ਨੌਜਵਾਨ ਗੱਤਕੇ ਦੇ ਨਾਮ ਹੇਠ ਮਾਰੂ ਸਟੰਟ ਕਰਦੇ ਰਹੇ ਜਿਸ ਕਾਰਨ ਕਈ ਬੱਚਿਆਂ ਨੂੰ ਜਾਨੀ ਨੁਕਸਾਨ ਵੀ ਉਠਾਉਣਾ ਪਿਆ ਅਤੇ ਆਮ ਸਧਾਰਨ ਲੋਕ ਅਜਿਹੇ ਗੈਰ-ਗੱਤਕਈ ਅਤੇ ਮਾਰੂ ਸਟੰਟਾਂ ਨੂੰ ਦੇਖਦਿਆਂ ਆਪਣੇ ਬੱਚਿਆਂ ਨੂੰ ਇਸ ਖੇਡ ਤੋਂ ਦੂਰ ਰੱਖ ਰਹੇ ਸਨ।
ਉਨ੍ਹਾਂ ਕਿਹਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਇਸ ਫ਼ੈਸਲੇ ਲਈ ਧੰਨਵਾਦ ਕਰਦਿਆਂ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ, ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਇਸਮਾ ਇਸ ਪਰਾਤਨ ਖੇਡ ਨੂੰ ਦੂਜੀਆਂ ਸਥਾਪਿਤ ਭਾਰਤੀ ਖੇਡਾਂ ਦੀ ਤਰ੍ਹਾਂ ਮੁੜ੍ਹ ਸੁਰਜੀਤ ਕਰਨ, ਕੌਮੀ ਪੱਧਰ ‘ਤੇ ਮਾਨਤਾ ਦਿਵਾਉਣ ਅਤੇ ਹਰਮਨ-ਪਿਆਰਾ ਬਣਾਉਣ ਲਈ ਦ੍ਰਿੜ੍ਹ ਸੰਕਲਪ ਹੈ ਅਤੇ ਇੰਨਾਂ ਸੰਥਾਵਾਂ ਵੱਲੋਂ ਕੀਤੇ ਜਾ ਰਹੇ ਉਚੇਚੇ ਯਤਨਾਂ ਸਦਕਾ ਗੱਤਕਾ ਅੱਜ ਸਮੁੱਚੇ ਦੇਸ਼ ਭਰ ਵਿਚ ਪ੍ਰਵਾਨਿਤ ਖੇਡ ਵਜੋਂ ਪ੍ਰਚੱਲਤ ਅਤੇ ਮਕਬੂਲ ਹੋਇਆ ਹੈ ਅਤੇ ਵਿਦੇਸ਼ਾਂ ਵਿੱਚ ਵੀ ਖੇਡ ਵਜੋਂ ਹਰਮਨ ਪਿਆਰਾ ਬਣ ਗਿਆ ਹੈ।
ਉਨਾਂ ਕਿਹਾ ਕਿ ਗੱਤਕਾ ਯੁੱਧ ਕਲਾ ਆਪਣੇ ਆਪ ਵਿੱਚ ਸੁਰੱਖਿਆ ਦੀ ਪੂਰਨ ਕਲਾ ਹੈ। ਇਸ ਲਈ ਸਮੂਹ ਪਰਿਵਾਰਾਂ ਦੇ ਬੱਚੇ ਵੱਧ ਤੋਂ ਵੱਧ ਇਸ ਕਲਾ ਨੂੰ ਖੇਡ ਅਤੇ ਸਵੈ-ਰੱਖਿਆ ਵਜੋਂ ਅਪਨਾਉਣ ਤਾਂ ਜੋ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ, ਪਤਿਤਪੁਣੇ ਅਤੇ ਨਸ਼ਿਆਂ ਤੋਂ ਦੂਰ ਰੱਖਦੇ ਹੋਏ ਨੌਜਵਾਨਾਂ ਦੀ ਉਸਾਰੂ ਸ਼ਕਤੀ ਨੂੰ ਸਹੀ ਦਿਸ਼ਾ ਵੱਲ ਲਾਇਆ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

Read Full Article
    ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

Read Full Article
    ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

Read Full Article
    ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ  ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

ਅਮਰੀਕੀ ‘ਸ਼ਟ-ਡਾਊਨ’ ਸੰਕਟ ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

Read Full Article
    ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

Read Full Article
    ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

Read Full Article
    ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

Read Full Article
    ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

Read Full Article
    ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

Read Full Article
    ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

Read Full Article
    ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

Read Full Article
    ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

Read Full Article
    ਮੁਹਾਜਿਰਾਂ ਦੇ ਸਮੂਹ ਨੇ ਅਮਰੀਕਾ ‘ਚ ਕੀਤੀ ਫ੍ਰੀ ਕਰਾਚੀ ਮੁਹਿੰਮ ਦੀ ਸ਼ੁਰੂਆਤ

ਮੁਹਾਜਿਰਾਂ ਦੇ ਸਮੂਹ ਨੇ ਅਮਰੀਕਾ ‘ਚ ਕੀਤੀ ਫ੍ਰੀ ਕਰਾਚੀ ਮੁਹਿੰਮ ਦੀ ਸ਼ੁਰੂਆਤ

Read Full Article