PUNJABMAILUSA.COM

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ
November 09
10:50 2018

ਵਾਸ਼ਿੰਗਟਨ, 9 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ ਅਗਲੇ ਹਫ਼ਤੇ ਅਪਣੀ ਚਾਰ ਦੇਸ਼ਾਂ ਦੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ।
ਵਾਈਟ ਹਾਊਸ ਨੇ ਦੱਸਿਆ ਕਿ ਇਸੇ ਦੌਰਾਨ ਮਾਈਕ ਪੇਂਸ ਅਮਰੀਕਾ-ਆਸਿਆਨ ਸੰਮੇਲਨ ਅਤੇ ਸਿੰਗਾਪੁਰ ਵਿਚ ਆਯੋਜਤ ਹੋ ਰਹੇ ਪੂਰਵੀ ਏਸ਼ੀਆ ਸੰਮੇਲਨ ਵਿਚ ਵੀ ਹਿੱਸਾ ਲੈਣਗੇ। ਆਮ ਤੌਰ ‘ਤੇ ਇਨ੍ਹਾਂ ਸੰਮੇਲਲਾਂ ਵਿਚ ਅਮਰੀਕਾ ਦੇ ਰਾਸ਼ਟਰਪਤੀ ਹਿੱਸਾ ਲੈਂਦੇ ਹਨ। ਲੇਕਿਨ ਇਸ ਵਾਰ ਰਾਸ਼ਟਰਤੀ ਟਰੰਪ ਦੀ ਅਪੀਲ ‘ਤੇ ਮਾਈਕ ਪੇਂਸ ਅਪਣੇ ਦੇਸ਼ ਦੀ ਨੁਮਾਇੰਦਗੀ ਕਰਨਗੇ। ਮਾਈਕ ਪੇਂਸ 11 ਤੋਂ 18 ਨਵੰਬਰ ਦੇ ਵਿਚ ਜਾਪਾਨ, ਸਿੰਗਾਪੁਰ, ਆਸਟ੍ਰੇਲੀਆ ਅਤੇ ਪਾਪੁਆ ਨਿਊ ਗਿੰਨੀ ਜਾਣਗੇ। ਇਸ ਦੌਰਾਨ ਉਹ ਅਮਰੀਕਾ-ਆਸਿਆਨ ਸੰਮੇਲਨ, ਸਿੰਗਾਪੁਰ ਵਿਚ ਆਯੋਜਤ ਹੋ ਰਹੇ ਪੂਰਵੀ ਏਸ਼ੀਆ ਸੰਮੇਲਨ ਅਤੇ ਪਾਪੁਆ ਨਿਊ ਗਿੰਨੀ ਵਿਚ ਆਯੋਜਤ ਏਸ਼ੀਆ ਪ੍ਰਸ਼ਾਂਤ ਆਰਥਿਕ ਸਹਿਯੋਗ ਦੀ ਬੈਠਕ ਵਿਚ ਹਿੱਸਾ ਲੈਣਗੇ।
ਵਾਈਟ ਹਾਊਸ ਨੇ ਦੱਸਿਆ ਕਿ ਮਾਈਕ ਅਪਣੀ ਯਾਤਰਾ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸਿੰਗ ਲੂੰਗ, ਪਾਪੁਆ ਨਿਊ ਗਿੰਨੀ ਦੇ ਪ੍ਰਧਾਨ ਮੰਤਰੀ ਪੀਟਰ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮਾਰਿਸਨ ਨੂੰ ਮਿਲਣਗੇ। ਇਸ ਤੋਂ ਇਲਾਵਾ ਵੀ ਪੇਂਸ ਹੋਰ ਦੁਵੱਲੀ ਬੈਠਕਾਂ ਵਿਚ ਹਿੱਸਾ ਲੈਣਗੇ।
ਅਮਰੀਕਾ-ਆਸਿਆਨ ਸੰਮੇਲਨ, ਸਿੰਗਾਪੁਰ ਵਿਚ ਪੂਰਵੀ ਏਸ਼ੀਆ ਸੰਮੇਲਨ ਅਤੇ ਪਾਪੁਆ ਨਿਊ ਗਿੰਨੀ ਵਿਚ ਏਸ਼ੀਆ ਪ੍ਰਸ਼ਾਂਤ ਆਰਥਿਕ ਸਹਿਯੋਗ ਦੀ ਬੈਠਕ ਵਿਚ ਪੇਂਸ ਦੇ ਨਾਲ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਅਤੇ ਜੌਨ ਬਾਲਟਨ ਵੀ ਹਿੱਸਾ ਲੈਣਗੇ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article