PUNJABMAILUSA.COM

ਅਚਲ ਕੁਮਾਰ ਜੋਤੀ ਨੇ ਨਵੇਂ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਅਚਲ ਕੁਮਾਰ ਜੋਤੀ ਨੇ ਨਵੇਂ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਅਚਲ ਕੁਮਾਰ ਜੋਤੀ ਨੇ ਨਵੇਂ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
July 06
17:45 2017

ਨਵੀਂ ਦਿੱਲੀ, 6 ਜੁਲਾਈ (ਪੰਜਾਬ ਮੇਲ)- ਅਚਲ ਕੁਮਾਰ ਜੋਤੀ ਨੇ ਵੀਰਵਾਰ ਨੂੰ ਦੇਸ਼ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਮੰਗਲਵਾਰ ਨੂੰ ਕਾਨੂੰਨ ਮੰਤਰਾਲੇ ਨੇ ਮੁੱਖ ਚੋਣ ਕਮਿਸ਼ਨਰ ਦੇ ਰੂਪ ‘ਚ ਜੋਤੀ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਗੁਜਰਾਤ ਕੈਡਰ ਦੇ ਆਈ.ਏ.ਐੱਸ. ਅਧਿਕਾਰੀ ਜੋਤੀ ਨੇ ਮੁੱਖ ਚੋਣ ਕਮਿਸ਼ਨਰ ਨਸੀਮ ਜੈਦੀ ਜਗ੍ਹਾ ਲਈ ਹੈ, ਜੋ ਕਿ ਇਸੇ ਮਹੀਨੇ ਆਪਣੇ ਅਹੁਦੇ ਤੋਂ ਰਿਟਾਇਰ ਹੋ ਰਹੇ ਹਨ। ਇਨ੍ਹਾਂ ਦਾ ਕਾਰਜਕਾਲ 6 ਮਹੀਨੇ ਤੱਕ ਰਹੇਗਾ। ਅਚਲ ਕੁਮਾਰ ਦੀ ਅਗਵਾਈ ‘ਚ ਹੀ ਦੇਸ਼ ਦੇ ਅਗਲੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੀ ਚੋਣ ਹੋਵੇਗੀ।
64 ਸਾਲ ਦੇ ਅਚਲ ਕੁਮਾਰ ਜੋਤੀ ਗੁਜਰਾਤ ‘ਚ 2013 ‘ਚ ਮੁੱਖ ਸਕੱਤਰ ਅਹੁਦੇ ਤੋਂ ਰਿਟਾਇਰ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੰਮ ਕਰਨ ਦਾ ਇਨ੍ਹਾਂ ਦਾ ਪੁਰਾਣਾ ਪ੍ਰਸ਼ਾਸਨਿਕ ਅਨੁਭਵ ਰਿਹਾ ਹੈ। 2013 ‘ਚ ਜਦੋਂ ਅਚਲ ਕੁਮਾਰ ਜੋਤੀ ਗੁਜਰਾਤ ਦੇ ਚੀਫ ਸੈਕ੍ਰੇਟਰੀ ਸਨ, ਉਸ ਦੌਰਾਨ ਮੋਦੀ ਰਾਜ ਦੇ ਮੁੱਖ ਮੰਤਰੀ ਸਨ। ਪ੍ਰਸ਼ਾਸਨਿਕ ਹਲਕਿਆਂ ‘ਚ ਕਿਹਾ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਨਾਲ ਕੰਮ ਕਰਨ ਦੀ ਇਨ੍ਹਾਂ ਦੀ ਇੱਛਾ ਟਿਊਨਿੰਗ ਹੈ। ਮੋਦੀ ਦੇ ਗੁਜਰਾਤ ਮੁਹਿੰਮ ਦੌਰਾਨ ਆਈ.ਏ.ਐੱਸ. ਅਚਲ ਕੁਮਾਰ ਜੋਤੀ ਕਾਫੀ ਸਰਗਰਮ ਰਹੇ ਸਨ, ਇਸ ਦੌਰਾਨ ਉਹ ਪਿੰਡਾਂ ‘ਚ ਕਈ ਵਾਰ ਦੇਰ ਰਾਤ ਤੱਕ ਕੰਮ ਕਰਦੇ ਸਨ, ਉਦੋਂ ਮੁੱਖ ਮੰਤਰੀ ਮੋਦੀ ਨੇ ਇਸ ਲਈ ਅਚਲ ਕੁਮਾਰ ਜੋਤੀ ਦੀ ਤਾਰੀਫ ਵੀ ਕੀਤੀ ਸੀ। ਤਿੰਨ ਮੈਂਬਰਾਂ ਵਾਲੇ ਚੋਣ ਕਮਿਸ਼ਨ ‘ਚ ਉਨ੍ਹਾਂ ਦੀ ਨਿਯੁਕਤੀ 13 ਮਈ 2015 ਨੂੰ ਹੋਈ ਸੀ।
ਜਲੰਧਰ ਦੇ ਮਿੱਠਾ ਬਾਜ਼ਾਰ ‘ਚ ਵਧੇ-ਪੜ੍ਹੇ ਅਚਲ ਕੁਮਾਰ ਜੋਤੀ 1975 ‘ਚ 22 ਸਾਲ ਦੀ ਉਮਰ ‘ਚ ਹੀ ਆਈ.ਏ.ਐੱਸ. ਬਣ ਗਏ ਸਨ। ਉਨ੍ਹਾਂ ਨੂੰ 1999 ‘ਚ ਕਾਂਡਲਾ ਪੋਰਟ ਟਰੱਸਟ ਦਾ ਚੇਅਰਮੈਨ ਬਣਾਇਆ ਗਿਆ। 2004 ‘ਚ ਉਹ ਸਰਦਾਰ ਸਰੋਵਰ ਨਰਮਦਾ ਨਿਗਮ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਬਣੇ। ਜੋਤੀ ਗੁਜਾਰਤ ‘ਚ ਆਮਦਨ, ਉਦਯੋਗ, ਜਲ ਸਪਲਾਈ ਸਕੱਤਰ ਵੀ ਰਹੇ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ