PUNJABMAILUSA.COM

ਅਜਲਾਨ ਸ਼ਾਹ ਕੱਪ : ਭਾਰਤੀ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 3-0 ਨਾਲ ਹਰਾਇਆ

ਅਜਲਾਨ ਸ਼ਾਹ ਕੱਪ : ਭਾਰਤੀ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 3-0 ਨਾਲ ਹਰਾਇਆ

ਅਜਲਾਨ ਸ਼ਾਹ ਕੱਪ : ਭਾਰਤੀ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 3-0 ਨਾਲ ਹਰਾਇਆ
April 30
19:05 2017

hockey
ਇਪੋਹ, 30 ਅਪ੍ਰੈਲ (ਪੰਜਾਬ ਮੇਲ)-ਅਜਲਾਨ ਸ਼ਾਹ ਕੱਪ ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੂੰ 3-0 ਦੇ ਫ਼ਰਕ ਨਾਲ ਮਾਤ ਦੇ ਦਿੱਤੀ। ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਡਿਫੈਂਡਰ ਹਰਮਨਪ੍ਰੀਤ ਸਿੰਘ ਤੇ ਮਿਡਫੀਲਡਰ ਮਨਦੀਪ ਸਿੰਘ ਨਿਭਾਈ।
ਦੋਵਾਂ ਟੀਮਾਂ ਦੀ ਸ਼ੁਰੂਆਤ ਰੋਮਾਂਚਕ ਰਹੀ। ਟੀਮ ਦੇ ਕਪਤਾਨ ਤੇ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ ਤੇ ਵਿਰੋਧੀ ਟੀਮ ਦੇ ਦੋ ਹਮਲਿਆਂ ਨੂੰ ਨਕਾਰਾ ਕੀਤਾ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸ਼ਨੀਵਾਰ ਨੂੰ ਬਰਤਾਨੀਆ ਦੇ ਨਾਲ 2-2 ਨਾਲ ਮੈਚ ਡਰਾਅ ਖੇਡਿਆ ਸੀ।
ਭਾਰਤ ਵੱਲੋਂ ਪਹਿਲਾਂ ਗੋਲ ਮਨਦੀਪ ਸਿੰਘ ਨੇ ਕੀਤਾ। ਇਸ ਤੋਂ ਬਾਅਦ 27ਵੇਂ ਮਿੰਟ ਵਿੱਚ ਹਰਮਨਦੀਪ ਸਿੰਘ ਗੋਲ ਕਰਕੇ 2-0 ਨਾਲ ਲੀਡ ਹਾਸਲ ਕਰ ਲਈ। ਇਸ ਤੋਂ ਬਾਅਦ 47ਵੇਂ ਮਿੰਟ ਵਿੱਚ ਹਰਮਨਦੀਪ ਸਿੰਘ ਨੇ ਇੱਕ ਹੋਰ ਗੋਲ ਦਾਗ਼ ਕੇ ਸਕੋਰ 3-0 ਕਰ ਦਿੱਤਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article