PUNJABMAILUSA.COM

ਅਜ਼ਲਾਨ ਸ਼ਾਹ ਹਾਕੀ: ਭਾਰਤ ਦੀ ਫਾਈਨਲ ’ਚ ਆਸਟਰੇਲੀਆ ਨਾਲ ਟੱਕਰ

ਅਜ਼ਲਾਨ ਸ਼ਾਹ ਹਾਕੀ: ਭਾਰਤ ਦੀ ਫਾਈਨਲ ’ਚ ਆਸਟਰੇਲੀਆ ਨਾਲ ਟੱਕਰ

ਅਜ਼ਲਾਨ ਸ਼ਾਹ ਹਾਕੀ: ਭਾਰਤ ਦੀ ਫਾਈਨਲ ’ਚ ਆਸਟਰੇਲੀਆ ਨਾਲ ਟੱਕਰ
April 15
21:05 2016

FHOCKEY-MAS-IND
ਇਪੋਹ, 15 ਅਪਰੈਲ (ਪੰਜਾਬ ਮੇਲ)- ਇੱਥੇ ਚੱਲ ਰਹੇ ਸੁਲਤਾਨ ਅਜ਼ਲਾਨ ਸ਼ਾਹ ਹਾਕੀ ਟੂਰਨਮੈਂਟ ਦੇ ਸੈਮੀ ਫਾਈਨਲ ਵਿੱਚ ਭਾਰਤ ਨੇ ਰਮਨਦੀਪ ਸਿੰਘ ਦੇ ਦੋ ਸ਼ਾਨਦਾਰ ਗੋਲਾਂ ਦੀ ਬਦੌਲਤ ਮੇਜ਼ਬਾਨ ਮਲੇਸ਼ੀਆ ਨੂੰ ਇੱਕਤਰਫਾ ਮੈਚ ਵਿੱਚ 6-1 ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾ ਲਈ। ਫਾਈਨਲ ਵਿੱਚ ਭਾਰਤ ਦੀ ਟੱਕਰ ਵਿਸ਼ਵ ਚੈਂਪੀਅਨ ਆਸਟਰੇਲੀਆ ਦੇ ਨਾਲ ਹੋਵੇਗੀ।
ਭਾਰਤ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਪਹਿਲੇ ਦੋ ਕੁਆਰਟਰਾਂ ਵਿੱਚ ਹੀ 4-0 ਦੀ ਲੀਡ ਲੈ ਲਈ। ਪੰਜ ਵਾਰ ਦੇ ਚੈਂਪੀਅਨ ਭਾਰਤ ਨੂੰ ਫਾਈਨਲ ਵਿੱਚ ਪੁੱਜਣ ਲਈ ਇਹ ਮੈਚ ਹਰ ਹਾਲਤ ਵਿੱਚ ਜਿੱਤਣਾ ਜ਼ਰੂਰੀ ਸੀ ਅਤੇ ਭਾਰਤੀ ਖਿਡਾਰੀਆਂ ਨੇ ਇਹ ਚੁਣੌਤੀ ਸਹਿਜੇ ਹੀ ਪਾਰ ਕਰ ਲਈ। ਭਾਰਤ ਦੀ ਇਹ ਛੇ ਮੈਚਾਂ ਵਿੱਚ ਚੌਥੀ ਜਿੱਤ ਹੈ ਅਤੇ ਭਾਰਤ ਦੇ ਬਾਰਾਂ ਅੰਕ ਹੋ ਗਏ ਹਨ। ਇਸ ਦੇ ਨਾਲ ਹੀ ਭਾਰਤ ਨੇ ਪਿਛਲੇ ਚੈਂਪੀਅਨ ਨਿਊਜ਼ੀਲੈਂਡ (11 ਅੰਕ) ਨੂੰ ਪਿੱਛੇ ਛੱਡ ਕੇ ਖ਼ਿਤਾਬੀ ਮੁਕਾਬਲੇ ਵਿੱਚ ਥਾਂ ਬਣਾ ਲਈ।
ਭਾਰਤ ਦੀ ਇਸ ਸ਼ਾਨਦਾਰ ਜਿੱਤ ਵਿੱਚ ਨਿਕਿਨ ਤਿਮਈਯਾ ਨੇ ਤੀਜੇ ਮਿੰਟ ਵਿੱਚ, ਹਰਜੀਤ ਸਿੰਘ ਨੇ ਸੱਤਵੇਂ ਮਿੰਟ ਵਿੱਚ ਅਤੇ ਰਮਨਦੀਪ ਨੇ 25ਵੇਂ ਅਤੇ 39ਵੇਂ ਮਿੰਟ ਵਿੱਚ , ਦਾਨਿਸ਼, ਮੁਰਤਬਾ ਨੇ 27ਵੇਂ ਮਿੰਟ ਵਿੱਚ ਅਤੇ ਪਰਵਿੰਦਰ ਸਿੰਘ ਨੇ 50ਵੇਂ ਮਿੰਟ ਵਿੱਚ ਗੋਲ ਕੀਤੇ।
ਵਿਸ਼ਵ ਚੈਂਪੀਅਨ ਆਸਟਰੇਲੀਆ ਨੇ ਆਪਣੀ ਜਿੱਤ ਦੀ ਲੈਅ ਨੂੰ ਬਰਕਰਾਰ ਰੱਖਦਿਆਂ 25 ਵੇਂ ਸੁਲਤਾਨ ਅਜਲਾਨ ਸ਼ਾਹ ਕੱਪ ਹਾਕੀ ਟੂਰਨਾਮੈਂਟ ਵਿੱਚ ਅੱਜ ਇੱਥੇ ਕੈਨੇਡਾ ਨੂੰ 3-0 ਨਾਲ ਹਰਾ ਦਿੱਤਾ। ਕਪਤਾਨ ਮਾਰਕ ਨੌਲਜ (16ਵੇਂ ਮਿੰਟ), ਬਲੈਕ ਗੌਵਰਸ (33ਵੇਂ ਮਿੰਟ) ਅਤੇ ਫਿਲਿਨ ਓਗੀਲਵੀ (36ਵੇਂ ਮਿੰਟ) ਨੇ ਆਸਟਰੇਲੀਆ ਦੇ ਲਈ ਗੋਲ ਕੀਤੇ। ਆਸਟਰੇਲੀਆ ਦੇ ਛੇ ਮੈਚਾਂ ਵਿੱਚ 18 ਅੰਕ ਹਨ ਜਦੋਂ ਕਿ ਕੈਨੇਡਾ ਦੇ 5 ਅੰਕ ਰਹੇ। ਪਾਕਿਸਤਾਨ ਨੇ ਅੱਜ ਇੱਕ ਹੋਏ ਮੈਚ ਵਿੱਚ ਜਾਪਾਨ ਨੂੰ 4-1 ਨਾਲ ਹਰਾ ਦਿੱਤਾ। ਪਾਕਿਸਤਾਨ ਦੇ 6 ਅੰਕ ਰਹੇ। ਹੁਣ ਪਾਕਿਸਤਾਨ ਭਲਕੇ ਪਲੇਅ ਆਫ ਵਿੱਚ ਪੰਜਵੇਂ ਅਤੇ ਛੇਵੇਂ ਸਥਾਨ ਲਈ ਕੈਲੇਡਾ ਨਾਲ ਖੇਡੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article