PUNJABMAILUSA.COM

ਅਟਲਾਂਟਾ ਹਾਰਟਸਫੀਲਡ-ਜੈਕਸਨ ਹਵਾਈ ਅੱਡੇ ‘ਤੇ ਬਿਜਲੀ ਸਪਲਾਈ ਠੱਪ, ਹਜ਼ਾਰਾਂ ਯਾਤਰੀ ਫਸੇ

December 18
09:00 2017

ਅਟਲਾਂਟਾ, 18 ਦਸੰਬਰ (ਪੰਜਾਬ ਮੇਲ)- ਦੁਨੀਆ ਦੇ ਸਭ ਤੋਂ ਜ਼ਿਆਦਾ ਭੀੜ ਵਾਲੇ ਹਵਾਈ ਅੱਡਿਆਂ ਵਿਚੋਂ ਇੱਕ ਅਟਲਾਂਟਾ ਹਾਰਟਸਫੀਲਡ-ਜੈਕਸਨ ਕੌਮਾਂਤਰੀ ਹਵਾਈ ਅੱਡੇ ‘ਤੇ ਐਤਵਾਰ ਨੂੰ ਬਿਜਲੀ ਸਪਲਾਈ ਠੱਪ ਹੋਣ ਕਾਰਨ ਹਜ਼ਾਰਾਂ ਯਾਤਰੀ ਹਵਾਈ ਅੱਡੇ ‘ਤੇ ਫਸੇ ਹੋਏ ਹਨ। ਸਮਾਚਾਰ ਏਜੰਸੀ ਸਿੰਹੁਆ ਮੁਤਾਬਕ, ਹਵਾਈ ਅੱਡਾ ਪ੍ਰਸ਼ਾਸਨ ਨੇ ਟਵੀਟ ਕਰਕੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਬਿਜਲੀ ਸਪਲਾਈ ਠੱਪ ਹੋਣ ਕਾਰਨ ਹਵਾਈ ਅੱਡੇ ਦੇ ਕਈ ਖੇਤਰ ਪ੍ਰਭਾਵਤ ਹੋਏ ਹਨ ਅਤੇ ਹਵਾਈ ਅੱਡਾ ਪ੍ਰਸ਼ਾਸਨ ਇਸ ਸਥਿਤੀ ਵਿਚ ਸੁਧਾਰ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ। ਟਵੀਟ ਮੁਤਾਬਕ ਅਸੀਂ ਇਸ ਸਥਿਤੀ ਤੋਂ ਜਾਣੂੰ ਹਨ ਅਤੇ ਫਿਲਹਾਲ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਇਸ ਸਬੰਧ ਵਿਚ ਜ਼ਿਆਦਾ ਜਾਣਕਾਰੀ ਉਪਲਬਧ ਕਰਾਈ ਜਾਵੇਗੀ। ਹਾਲਾਂਕਿ ਅਜੇ ਤੱਕ ਬਿਜਲੀ ਸਪਲਾਈ ਠੱਪ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ