PUNJABMAILUSA.COM

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ
June 22
15:31 2019

ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)- ਡੋਨਾਲਡ ਟਰੰਪ ਪ੍ਰਸ਼ਾਸਨ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਉਸਦੇ ਖਿਲਾਫ ਕੁਝ ‘ਵਾਧੂ ਕਾਰਵਾਈ’ ਕਰ ਸਕਦੇ ਹਨ। ਅਮਰੀਕਾ ਨੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਇਸ ਮੁੱਦੇ ‘ਤੇ ਕੋਈ ਪ੍ਰਗਤੀ(ਤਰੱਕੀ) ਨਹੀਂ ਹੋਈ ਹੈ ਜਿਸਦੇ ਕਾਰਨ ਉਸ ਨੂੰ ਅਗਲੇਰੀ ਵਾਧੂ ਕਾਰਾਵਈ ਕਰਨ ਵਰਗਾ ਕਦਮ ਚੁੱਕਣਾ ਪੈ ਸਕਦਾ ਹੈ। ਅਮਰੀਕਾ ਨੇ ਵਪਾਰ ਪ੍ਰਤੀਨਿਧੀ ਰਾਬਰਟ ਲਾਇਟਹਾਇਜਰ ਨੇ ਇਹ ਚਿਤਾਵਨੀ ਦਿੱਤੀ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਅਮਰੀਕਾ ਦੇ ਰਾਸ਼ਟਰਪਤੀ ਨੇ ਤਰਜੀਹੀ ਪ੍ਰਣਾਲੀ(GSP) ਦਾ ਦਰਜਾ ਵਾਪਸ ਲੈ ਲਿਆ ਸੀ। ਭਾਰਤ ਅਮਰੀਕਾ ਦੇ ਦਹਾਕਿਆਂ ਪੁਰਾਣੇ GSP ਪ੍ਰੋਗਰਾਮ ਦਾ ਲਾਭਪਾਤਰ ਰਿਹਾ ਹੈ। ਅਮਰੀਕੀ ਸੰਸਦ ਦੇ ਅੰਕੜਿਆਂ ਅਨੁਸਾਰ ਇਕ ਪ੍ਰੋੋਗਰਾਮ ਦੇ ਕਾਰਨ ਭਾਰਤ ਨੇ 2017 ‘ਚ ਅਮਰੀਕਾ ਨੂੰ 5.7 ਅਰਬ ਡਾਲਰ ਦੀਆਂ ਡਿਊਟੀ ਮੁਕਤ ਵਸਤੂਆਂ ਦਾ ਨਿਰਯਾਤ ਕੀਤਾ ਸੀ।
ਜ਼ਿਕਰਯੋਗ ਹੈ ਕਿ ਟਰੰਪ ਅਮਰੀਕਾ ਉਤਪਾਦਾਂ ‘ਤੇ ਭਾਰਤ ਵਿਚ ਜ਼ਿਆਦਾ ਟੈਕਸ ਲੱਗਣ ਦਾ ਦੋਸ਼ ਲਗਾਂਦੇ ਰਹੇ ਹਨ। ਅਮਰੀਕਾ ਵਲੋਂ ਭਾਰਤੀ ਸਟੀਲ ਅਤੇ ਐਲੁਮੀਨੀਅਮ ਦੇ ਕੁਝ ਖਾਸ ਉਤਪਾਦਾਂ ‘ਤੇ ਆਯਾਤ ਡਿਊਟੀ ਦੇ ਵਾਧੇ ਦੇ ਫੈਸਲੇ ਦੇ ਬਾਅਦ ਜਵਾਬੀ ਕਾਰਵਾਈ ਦੇ ਤੌਰ ‘ਤੇ ਭਾਰਤ ਨੇ ਵੀ 28 ਅਮਰੀਕੀ ਉਤਪਾਦਾਂ ‘ਤੇ ਟੈਕਸ ਵਧਾ ਦਿੱਤਾ ਹੈ।
ਰਾਬਰਟ ਲਾਇਟਹਾਇਜਰ ਨੇ ਬੁੱਧਵਾਰ ਨੂੰ ਕਿਹਾ ਸੀ, ‘ਅਸੀਂ ਭਾਰਤ ਨੂੰ ਲੈ ਕੇ ਚਿੰਤਾ ਵਿਚ ਕਾਫੀ ਸਮਾਂ ਖਰਚ ਕਰ ਦਿੱਤਾ ਹੈ। ਭਾਰਤ ਇਕ ਵੱਡੀ ਅਰਥਵਿਵਸਥਾ ਹੈ ਅਤੇ ਅੱਗੇ ਹੋਰ ਵੱਡੀ ਹੋਵੇਗੀ। ਇਹ ਅਮਰੀਕੀ ਕਿਸਾਨਾਂ ਅਤੇ ਕੰਪਨੀਆਂ ਲਈ ਵੱਡਾ ਮੌਕਾ ਹੈ। ਇਹ ਕਹਿਣ ਦਾ ਬਾਵਜੂਦ ਸਾਡੀਆਂ ਉਨ੍ਹਾਂ ਨਾਲ ਵੱਡੀਆਂ ਸਮੱਸਿਆਵਾਂ ਹਨ।’
ਰਾਬਰਟ ਲਾਇਟਹਾਇਜਰ ਦਾ ਇਹ ਬਿਆਨ ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪਾਮਪਿਓ ਦੀ ਭਾਰਤ ਯਾਤਰਾ ਤੋਂ ਪਹਿਲਾਂ ਆਇਆ ਹੈ। ਮਾਇਕ ਪਾਮਪਿਓ 25 ਤੋਂ 27 ਜੂਨ ਤੱਕ ਭਾਰਤ ਦੀ ਯਾਤਰਾ ‘ਤੇ ਹੋਣਗੇ। ਰਾਬਰਟ ਲਾਇਟਹਾਇਜਰ ਨੇ ਅਮਰੀਕੀ ਸੰਸਦ ਵਿਚ ਕਿਹਾ ਸੀ ਕਿ ਟਰੰਪ ਪ੍ਰਸ਼ਾਸਨ ਨੇ ਪਿਛਲੇ ਕੁਝ ਮਹੀਨੇ ਦੇ ਦੌਰਾਨ GSP ਦੀ ਸਮੀਖਿਆ ਕੀਤੀ ਹੈ। ਉਸਦੇ ਬਾਅਦ ਰਾਸ਼ਟਰਪਤੀ ਨੇ GSP ਨੂੰ ਵਾਪਸ ਲੈਣ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ, ‘ ਅਸੀਂ ਇਨ੍ਹਾਂ ਮੁੱਦਿਆਂ ‘ਤੇ ਕੋਈ ਚਰਚਾ ਨਹੀਂ ਕਰ ਸਕੇ ਹਾਂ। ਕਈ ਮਹੀਨਿਆਂ ਤੱਕ ਇਸ ਦੀ ਕੋਸ਼ਿਸ਼ ਕੀਤੀ ਗਈ। ਪਰ ਕੋਈ ਪ੍ਰਗਤੀ ਨਹੀਂ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article