PUNJABMAILUSA.COM

ਅਣਪਛਾਤੇ ਵਿਅਕਤੀ ਵੱਲੋਂ ਸਿੱਖ ‘ਤੇ ਬੇਸਬਾਲ ਬੈਟ ਨਾਲ ਹਮਲਾ, ਮੌਤ

ਅਣਪਛਾਤੇ ਵਿਅਕਤੀ ਵੱਲੋਂ ਸਿੱਖ ‘ਤੇ ਬੇਸਬਾਲ ਬੈਟ ਨਾਲ ਹਮਲਾ, ਮੌਤ

ਅਣਪਛਾਤੇ ਵਿਅਕਤੀ ਵੱਲੋਂ ਸਿੱਖ ‘ਤੇ ਬੇਸਬਾਲ ਬੈਟ ਨਾਲ ਹਮਲਾ, ਮੌਤ
June 04
09:11 2017


ਲੰਡਨ, 4 ਜੂਨ (ਪੰਜਾਬ ਮੇਲ)- ਬਰਤਾਨੀਆ ਵਿਚ ਇਕ ਅਣਪਛਾਤੇ ਵਿਅਕਤੀ ਦੁਆਰਾ ਕੀਤੇ ਗਏ ਬੇਸਬਾਲ ਬੈਟ ਦੇ ਹਮਲੇ ਵਿਚ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ ਹੋ ਗਈ। ਸਕੌਟਲੈਂਡ ਯਾਰਡ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਦੋਸ਼ੀ ਦਾ ਸੁਰਾਗ ਦੇਣ ਵਾਲੇ ਨੂੰ ਦਸ ਹਜ਼ਾਰ ਪੌਂਡ ਦੇਣ ਦਾ ਐਲਾਨ ਕੀਤਾ ਹੈ। ਸਤਨਾਮ ਸਿੰਘ (45) 6 ਮਾਰਚ ਨੂੰ ਦੱਖਣੀ ਪੱਛਮ ਲੰਡਨ ਦੇ ਹਾਇਸ ਇਲਾਕੇ ਵਿਚ ਇਕ ਦੋਸਤ ਦੇ ਨਾਲ ਜਾ ਰਹੇ ਸੀ, ਤਦ ਹੀ ਇਕ ਕਾਰ ਆ ਕੇ ਰੁਕੀ। ਇਕ ਵਿਅਕਤੀ ਕਾਰ ਤੋਂ ਨਿਕਲਿਆ ਅਤੇ ਉਨ੍ਹਾਂ ‘ਤੇ ਬੇਸਬਾਲ ਬੈਟ ਨਾਲ ਹਮਲਾ ਕਰ ਦਿੱਤਾ। ਪੇਸ਼ੇ ਤੋਂ ਬਿਲਡਰ ਸਤਨਾਮ ਸਿੰਘ ਨੂੰ ਹਸਪਤਾਲ ਪਹੁੰਚਾਇਆ। ਲੇਕਿਨ ਉਸ ਦੀ ਹਾਲਤ ਵਿਗੜ ਗਈ ਅਤੇ 23 ਮਈ ਨੂੰ ਉਨ੍ਹਾਂ ਦੀ ਮੌਤ ਹੋ ਗਈ। ਸਕੌਟਲੈਂਡ ਯਾਰਡ ਨੇ ਸਤਨਾਮ ਸਿੰਘ ਦੀ ਹੱਤਿਆ ਦੀ ਗੁੱਥੀ ਸੁਲਝਾਉਣ ਵਿਚ ਮਦਦ ਕਰਨ ਵਾਲੇ ਨੂੰ ਦਸ ਹਜ਼ਾਰ ਪੌਂਡ (12,870 ਡਾਲਰ) ਦੇ ਇਨਾਮ ਦਾ ਐਲਾਨ ਕੀਤਾ ਹੈ। ਡਿਟੈਕÎਟਿਵ ਇੰਸਪੈਕਟਰ ਜੌਨ ਮੀਗਰ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਜਿਸ ਮਾਮਲ ੇਵਿਚ ਹੱਤਿਆ ਦੀ ਕੋਸ਼ਿਸ਼ ਦੇ ਤਹਿਤ ਜਾਂਚ ਹੋ ਰਹੀ ਸੀ, ਹੁਣ ਹੱਤਿਆ ਦੀ ਜਾਂਚ ਬਣ ਗਈ ਹੈ। ਉਨ੍ਹਾਂ ਦੀ ਮੌਤ ਕਾਰਨ ਉਨ੍ਹਾਂ ਦੇ ਘਰ ਵਾਲੇ ਪੂਰੀ ਤਰ੍ਹਾਂ ਟੁੱਟ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article