PUNJABMAILUSA.COM

ਅਦਾਲਤ ਵੱਲੋਂ ਕੈਪਟਨ ਅਮਰਿੰਦਰ ਦੇ ਬੇਟੇ ਨੂੰ ਤਲਬ ਕਰਨ ‘ਤੇ 7 ਸਤੰਬਰ ਤੱਕ ਰੋਕ

ਅਦਾਲਤ ਵੱਲੋਂ ਕੈਪਟਨ ਅਮਰਿੰਦਰ ਦੇ ਬੇਟੇ ਨੂੰ ਤਲਬ ਕਰਨ ‘ਤੇ 7 ਸਤੰਬਰ ਤੱਕ ਰੋਕ

ਅਦਾਲਤ ਵੱਲੋਂ ਕੈਪਟਨ ਅਮਰਿੰਦਰ ਦੇ ਬੇਟੇ ਨੂੰ ਤਲਬ ਕਰਨ ‘ਤੇ 7 ਸਤੰਬਰ ਤੱਕ ਰੋਕ
August 23
10:01 2017

ਲੁਧਿਆਣਾ, 23 ਅਗਸਤ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਉਸ ਸਮੇਂ ਰਾਹਤ ਮਿਲੀ, ਜਦ ਸੈਸ਼ਨ ਜੱਜ ਰਾਜੀਵ ਬੇਰੀ ਦੀ ਅਦਾਲਤ ਨੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜਾਪਇੰਦਰ ਸਿੰਘ ਦੀ ਅਦਾਲਤ ਵਲੋਂ ਉਨ੍ਹਾਂ ਨੂੰ ਅਦਾਲਤ ‘ਚ ਤਲਬ ਕਰਨ ਦੇ ਆਦੇਸ਼ ‘ਤੇ 7 ਸਤੰਬਰ ਤੱਕ ਲਈ ਰੋਕ ਲਾ ਦਿੱਤੀ। ਰਣਇੰਦਰ ਸਿੰਘ ਨੇ ਸ਼ਨੀਵਾਰ ਹੀ ਅਦਾਲਤ ‘ਚ ਅਪੀਲ ਦਾਇਰ ਕੀਤੀ ਸੀ, ਜਿਸ ਦੀ ਸੁਣਵਾਈ ਉਕਤ ਅਦਾਲਤ ‘ਚ ਹੋਈ।
ਰਣਇੰਦਰ ਸਿੰਘ ਨੂੰ ਇਨਕਮ ਟੈਕਸ ਵਿਭਾਗ ਦੀ ਸ਼ਿਕਾਇਤ ‘ਤੇ ਫੌਜਦਾਰੀ ਧਾਰਾਵਾਂ ਤਹਿਤ ਅਦਾਲਤ ਨੇ ਤਲਬ ਕੀਤਾ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਜਾਣਬੁੱਝ ਕੇ ਇਨਕਮ ਟੈਕਸ ਅਤੇ ਜੁਰਮਾਨਾ ਬਚਾਉਣ ਦਾ ਯਤਨ ਕੀਤਾ ਹੈ, ਜੋ ਕਿ ਅਪਰਾਧ ਹੈ। ਇਨਕਮ ਟੈਕਸ ਵਿਭਾਗ ਨੇ ਰਣਇੰਦਰ ਸਿੰਘ ‘ਤੇ ਵਿਦੇਸ਼ੀ ਨਿਵੇਸ਼ ਅਤੇ ਜਾਇਦਾਦ ਸਬੰਧੀ ਜਾਣਕਾਰੀ ਛੁਪਾਉਣ ਦੇ ਦੋਸ਼ ‘ਚ ਉਨ੍ਹਾਂ ‘ਤੇ ਇਨਕਮ ਟੈਕਸ ਦੀ ਧਾਰਾ 276-ਸੀ ਤਹਿਤ ਸ਼ਿਕਾਇਤ ਦਾਇਰ ਕੀਤੀ ਹੈ। ਵਿਭਾਗ ਨੇ ਦੋਸ਼ ਲਾਇਆ ਕਿ ਫਰੈਂਚ ਅਧਿਕਾਰੀਆਂ ਤੋਂ ਉਨ੍ਹਾਂ ਨੂੰ ਸਾਲ 2011 ‘ਚ ਜਾਣਕਾਰੀ ਹਾਸਲ ਸੀ, ਜਿਸ ਦੇ ਬਾਅਦ ਵਿਭਾਗ ਨੇ ਵਿਦੇਸ਼ੀ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਰਣਇੰਦਰ ਸਿੰਘ ਨੂੰ ਕਈ ਵਾਰ ਨੋਟਿਸ ਵੀ ਭੇਜਿਆ ਸੀ ਅਤੇ ਦੋਸ਼ੀ ਨੇ ਵਿਭਾਗ ਦੇ ਕੋਲ 6 ਅਪ੍ਰੈਲ ਅਤੇ 17 ਅਪ੍ਰੈਲ 2015 ਨੂੰ ਪੇਸ਼ ਹੋ ਕੇ ਆਪਣੇ ਦਿੱਤੇ ਜਵਾਬ ‘ਚ ਸਾਰੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਵਿਦੇਸ਼ਾਂ ‘ਚ ਕੋਈ ਵੀ ਅਕਾਊੂਂਟ ਹੋਣ ਦੀ ਗੱਲ ਤੋਂ ਇਨਕਾਰ ਕੀਤਾ ਸੀ, ਜਦਕਿ ਉਨ੍ਹਾਂ ਦੇ ਵਿਦੇਸ਼ ‘ਚ ਅਕਾਊਂਟ ਅਤੇ ਜਾਇਦਾਦਾਂ ਹਨ। ਉਪਰੋਕਤ ਸ਼ਿਕਾਇਤ ਇਨਕਮ ਟੈਕਸ ਵਿਭਾਗ ਦੀ ਸਹਾਇਕ ਡਾਇਰੈਕਟਰ ਡਾ. ਅਮਨਪ੍ਰੀਤ ਕੌਰ ਵਾਲੀਆ ਨੇ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ ਵੀ ਇਨਕਮ ਟੈਕਸ ਵਿਭਾਗ ਵੱਲੋਂ ਇਕ ਕੇਸ ਰਣਇੰਦਰ ਖਿਲਾਫ ਚੱਲ ਰਿਹਾ ਹੈ। ਜ਼ਿਆਦਾ ਦੋਸ਼ ਪਹਿਲੇ ਕੇਸ ਵਾਲੇ ਹੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article