PUNJABMAILUSA.COM

ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦਾ ਨਾਂ ਬਦਲਣ ‘ਤੇ ਕੈਬਨਿਟ ਵੱਲੋਂ ਹਰੀ ਝੰਡੀ

ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦਾ ਨਾਂ ਬਦਲਣ ‘ਤੇ ਕੈਬਨਿਟ ਵੱਲੋਂ ਹਰੀ ਝੰਡੀ

ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦਾ ਨਾਂ ਬਦਲਣ ‘ਤੇ ਕੈਬਨਿਟ ਵੱਲੋਂ ਹਰੀ ਝੰਡੀ
March 07
19:28 2018

ਚੰਡੀਗੜ੍ਹ, 7 ਮਾਰਚ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਵਿਭਾਗ ਦਾ ਨਾਂ ਬਦਲ ਕੇ ਇਸ ਦਾ ਨਵਾਂ ਨਾਂ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ ਰੱਖੇ ਜਾਣ ਨੂੰ ਸਹਿਮਤੀ ਦੇ ਦਿੱਤੀ ਹੈ।
ਵਿਭਾਗ ਦਾ ਨਾਂ ਬਦਲਣ ਦਾ ਫੈਸਲਾ ਇਸ ਕਰਕੇ ਲਿਆ ਗਿਆ ਹੈ ਕਿਉਂਕਿ ਮੌਜੂਦਾ ਨਾਮ ਨਾ ਤਾਂ ਅਰਥਪੂਰਨ ਹੈ ਅਤੇ ਨਾ ਹੀ ਇਸ ਨਾਮ ਤੋਂ ਸਮਾਜ ਦੇ ਕਮਜ਼ੋਰ ਤਬਕਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰ ਦੇ ਸੰਜੀਦਾ ਯਤਨਾਂ ਦੀ ਹਾਂ ਪੱਖੀ ਝਲਕ ਮਿਲਦੀ ਹੈ।
ਕੇਂਦਰੀ ਮੰਤਰਾਲੇ ਦੇ ਨਾਮ, ਗਤੀਵਿਧੀਆਂ ਅਤੇ ਕਾਰਜ ਦੀ ਤਰਜ਼ ‘ਤੇ ਮੰਤਰੀ ਮੰਡਲ ਵੱਲੋਂ ਵਿਭਾਗ ਦਾ ਨਾਮ ਬਦਲ ਕੇ ‘ਸਮਾਜਿਕ ਨਿਆਂ ਤੇ ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ’ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਭਾਰਤ ਸਰਕਾਰ ਨੇ ਸਾਲ 1993 ਵਿੱਚ ਆਪਣੇ ਮੰਤਰਾਲੇ ਦਾ ਨਾਮ ਬਦਲ ਕੇ ‘ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ’ ਰੱਖ ਦਿੱਤਾ ਸੀ ਅਤੇ ਇਸ ਤੋਂ ਬਾਅਦ ਗੁਜਰਾਤ, ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼ ਆਦਿ ਸੂਬਿਆਂ ਨੇ ਵੀ ਆਪੋ-ਆਪਣੇ ਵਿਭਾਗਾਂ ਦਾ ਨਾਂ ਬਦਲ ਕੇ ‘ਸਮਾਜਿਕ ਨਿਆਂ ਤੇ ਸਸ਼ਕਤੀਕਰਨ ਤੇ ਘੱਟ ਗਿਣਤੀ’ ਵਿਭਾਗ ਰੱਖ ਦਿੱਤਾ ਸੀ। ਇਸੇ ਤਰ੍ਹਾਂ ਸਬੰਧਤ ਵਿਭਾਗ ਦੇ ਡਾਇਰੈਕਟੋਰੇਟ ਨੇ ਵੀ ਆਪਣਾ ਨਾਮ ਬਦਲ ਕੇ ”ਡਾਇਰੈਕਟੋਰੇਟ ਆਫ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ” ਕਰ ਦਿੱਤਾ। ਇਸੇ ਤਰ੍ਹਾਂ ਜ਼ਿਲ੍ਹਾ ਭਲਾਈ ਅਫਸਰ ਅਤੇ ਤਹਿਸੀਲ ਭਲਾਈ ਅਫਸਰ ਦਾ ਨਾਮ ਬਦਲ ਕੇ ਕ੍ਰਮਵਾਰ ਜ਼ਿਲ੍ਹਾ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਅਫਸਰ ਅਤੇ ਤਹਿਸੀਲ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਫਸਰ ਰੱਖ ਦਿੱਤਾ ਗਿਆ ਹੈ।
ਸਾਲ 2011 ਦੀ ਮਰਦਮਸ਼ੁਮਾਰੀ ਅਨੁਸਾਰ ਨਾਲ ਸੂਬੇ ਦੀ ਆਬਾਦੀ 277.43 ਲੱਖ ਹੈ ਜਿਸ ਦੀ ਬਹੁਤੀ ਆਬਾਦੀ ਸਮਾਜ ਦੇ ਕਮਜ਼ੋਰ ਵਰਗਾਂ ਵਿੱਚ ਸ਼ਾਮਲ ਹੈ। ਜਿਨ੍ਹਾਂ ਵਿੱਚ 31.94 ਫੀਸਦੀ ਅਨੁਸੂਚਿਤ ਜਾਤੀਆਂ ਦੀ ਆਬਾਦੀ ਅਤੇ 16.1 ਫੀਸਦੀ ਪੱਛੜੀਆਂ ਸ਼੍ਰੇਣੀਆਂ ਦੀ ਆਬਾਦੀ ਸ਼ਾਮਲ ਹੈ। ਇਸ ਤੋਂ ਇਲਾਵਾ ਈਸਾਈਆਂ, ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀਆਂ ਵੀ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article