PUNJABMAILUSA.COM

ਅਨੋਖ ਸਿੰਘ ਪੰਜਾਬ ਮੇਲ ਦੇ ਦਫਤਰ ਪਹੁੰਚੇ

 Breaking News

ਅਨੋਖ ਸਿੰਘ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅਨੋਖ ਸਿੰਘ ਪੰਜਾਬ ਮੇਲ ਦੇ ਦਫਤਰ ਪਹੁੰਚੇ
February 28
10:25 2018

ਸੈਕਰਾਮੈਂਟੋ, 28 ਫਰਵਰੀ (ਪੰਜਾਬ ਮੇਲ)- ਅਜੀਤ ਜਲੰਧਰ ਅਖ਼ਬਾਰ ਦੇ ਸਾਬਕਾ ਚੀਫ ਸਬ ਅਡੀਟਰ ਸ. ਅਨੋਖ ਸਿੰਘ ਅੱਜਕੱਲ੍ਹ ਸਾਂਝੀ ਸੋਚ ਅਖ਼ਬਾਰ ਦੇ ਮੁੱਖ ਸੰਪਾਦਕ ਬੂਟਾ ਸਿੰਘ ਬਾਸੀ ਦੇ ਸੱਦੇ ‘ਤੇ ਕੈਲੀਫੋਰਨੀਆ ਦੇ ਦੌਰੇ ‘ਤੇ ਹਨ। ਇਸ ਫੇਰੀ ਦੌਰਾਨ ਪੰਜਾਬ ਮੇਲ ਅਖ਼ਬਾਰ ਦੇ ਦਫਤਰ ਪਧਾਰੇ, ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਨਾਲ ਸੰਬੰਧਤ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ- ਵਟਾਂਦਰਾ ਕੀਤਾ ਗਿਆ। ਗੁਰਜਤਿੰਦਰ ਸਿੰਘ ਰੰਧਾਵਾ ਵੱਲੋਂ ਅਨੋਖ ਸਿੰਘ ਨੂੰ ਆਪਣੀਆਂ ਕਿਤਾਬਾਂ ‘ਸਮੇਂ ਦਾ ਸੱਚ’ ਅਤੇ ‘ਪ੍ਰਵਾਸੀ ਪੀੜਾਂ’ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਅਨੋਖ ਸਿੰਘ ਨੇ ਦੱਸਿਆ ਕਿ ਮੇਰਾ ਇਹ ਦੌਰਾ ਕਾਫੀ ਸਫਲ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਸ਼ਖਸੀਅਤਾਂ ਨੂੰ ਮਿਲਣ ਦਾ ਮੌਕਾ ਮਿਲਿਆ ਹੈ, ਜਿਸ ਨਾਲ ਇਥੇ ਰਹਿ ਰਹੇ ਪ੍ਰਵਾਸੀ ਪੰਜਾਬੀਆਂ ਦੇ ਜੀਵਨ ਬਾਰੇ ਕਾਫੀ ਜਾਣਕਾਰੀ ਹਾਸਲ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article