PUNJABMAILUSA.COM

‘ਅਪਣਾ ਪਾਕਿਸਤਾਨ’ ਕਹਿਣ ‘ਤੇ ਭਾਰਤੀ-ਅਮਰੀਕੀ ਮੀਕਾ ਤੋਂ ਨਾਰਾਜ਼

‘ਅਪਣਾ ਪਾਕਿਸਤਾਨ’ ਕਹਿਣ ‘ਤੇ ਭਾਰਤੀ-ਅਮਰੀਕੀ ਮੀਕਾ ਤੋਂ ਨਾਰਾਜ਼

‘ਅਪਣਾ ਪਾਕਿਸਤਾਨ’ ਕਹਿਣ ‘ਤੇ ਭਾਰਤੀ-ਅਮਰੀਕੀ ਮੀਕਾ ਤੋਂ ਨਾਰਾਜ਼
August 04
10:54 2017

ਹਿਊਸਟਨ, 4 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਸ਼ੋਅ ਦੀ ਤਿਆਰੀ ਵਿਚ ਜੁਟੇ ਗਾਇਕ ਮੀਕਾ ਸਿੰਘ ਨੇ ਅਪਣੀ ਟਿੱਪਣੀ ਨਾਲ ਉਥੇ ਰਹਿ ਰਹੇ ਭਾਰਤੀ ਪ੍ਰਸ਼ੰਸਕਾਂ ਨੂੰ ਨਾਰਾਜ਼ ਕਰ ਲਿਆ ਹੈ। ਮੀਕਾ ਨੇ ਪ੍ਰਸ਼ੰਸਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਸੀ ਕਿ ਮਿਲ ਕੇ ਭਾਰਤ ਅਤੇ ‘ਅਪਣੇ ਪਾਕਿਸਤਾਨ’ ਦਾ ਆਜ਼ਾਦੀ ਦਿਵਸ ਮਨਾਉਂਦੇ ਹਾਂ। ਭਾਰਤੀ ਮੂਲ ਦੇ ਅਮਰੀਕੀ ਲੋਕ ਇਸ ਟਿੱਪਣੀ ਕਾਰਨ ਨਾਰਾਜ਼ ਹਨ।
ਹਿਊਸਟਨ ਵਿਚ 12 ਅਗਸਤ ਨੂੰ ਮੀਕਾ ਦਾ ਸ਼ੋਅ ਪ੍ਰਸਤਾਵਤ ਹੈ। ਸ਼ੋਅ ਤੋਂ ਪਹਿਲਾਂ ਇਕ ਵੀਡੀਓ ਜਾਰੀ ਕਰਕੇ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦੇ ਅਪਣੇ ਪ੍ਰਸ਼ੰਸਕਾਂ ਨੂੰ ਇਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਵੀਡੀਓ ਵਿਚ ਉਨ੍ਹਾਂ ਦੇ ਨਾਲ ਸ਼ੋਅ ਦਾ ਪਾਕਿਸਤਾਨੀ ਮੂਲ ਦਾ ਪ੍ਰਮੋਟਰ ਵੀ ਦੇਖਿਆ ਜਾ ਸਕਦਾ ਹੈ। ਭਾਰਤੀ ਮੂਲ ਦੇ ਲੋਕਾਂ ਨੇ ਵੀਡੀਓ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਬੇਹੱਦ ਗਲਤ ਵਕਤ ‘ਤੇ ਜਾਰੀ ਕੀਤਾ ਗਿਆ ਵੀਡੀਓ ਹੈ।
ਜਦ ਸਰਹੱਦ ‘ਤੇ ਪਾਕਿਸਤਾਨ ਵਲੋਂ ਲਗਾਤਾਰ ਗੋਲੀਬਾਰੀ ਕਾਰਨ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੀ ਜਾਨਾਂ ਜਾ ਰਹੀਆਂ ਹਨ ਅਜਿਹੇ ਵਿਚ ਇਹ ਵੀਡੀਓ ਭੱਦੇ ਮਜ਼ਾਕ ਜਿਹਾ ਹੈ। 2017 ਦੇ ਪਰਵਾਸੀ ਭਾਰਤੀ ਸਨਮਾਨ ਸਮਾਰੋਹ ਦੇ ਜੇਤੂ ਅਮਰੀਕੀ ਸਮਾਜ ਸੇਵਕ ਰਮੇਸ਼ ਸ਼ਾਹ ਨੇ ਕਿਹਾ ਕਿ ਭਾਰਤੀ ਆਜ਼ਾਦੀ ਦਿਵਸ ਦਾ ਉਤਸਵ ਉਨ੍ਹਾਂ ਲੋਕਾਂ ਦੇ ਲਈ ਹੈ ਜੋ ਭਾਰਤ ਦੀ ਆਜ਼ਾਦੀ ਅਤੇ ਇਸ ਦੇ ਲੋਕਤੰਤਰ ਵਿਚ ਭਰੋਸਾ ਰਖਦੇ ਹਨ। ਇਹ ਉਤਸਵ ਕਦੇ ਪਾਕਿਸਤਾਨ ਦੇ ਨਾਲ ਨਹੀਂ ਮਨਾਇਆ ਜਾ ਸਕਦਾ। ਖ਼ਾਸ ਕਰਕੇ ਉਦੋਂ ਤੱਕ ਜਦ ਤੱਕ ਕਿ ਪਾਕਿਸਤਾਨ ਲਗਾਤਾਰ ਭਾਰਤ ਵਿਚ ਅੱਤਵਾਦੀਆਂ ਦੀ ਮਦਦ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article