PUNJABMAILUSA.COM

ਅਫਗਾਨਿਸਤਾਨ ਅਤੇ ਪਾਕਿਸਤਾਨ ਨੂੰ ਭੇਜੀ ਜਾਣ ਵਾਲੀ ਰਾਸ਼ੀ ਅਮਰੀਕਾ ਨੇ ਲਾਈ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਕੰਧ ਨਿਰਮਾਣ ‘ਤੇ

May 12
17:31 2019

ਵਾਸ਼ਿੰਗਟਨ, 12 ਮਈ (ਪੰਜਾਬ ਮੇਲ)- ਅਮਰੀਕੀ ਕਾਰਜਕਾਰੀ ਰੱਖਿਆ ਮੰਤਰੀ ਪੈਟ੍ਰਿਕ ਸ਼ਾਨਹਨ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਕੰਧ ਦੇ ਨਿਰਮਾਣ ਵਿਚ ਮਦਦ ਲਈ ਕਰੀਬ ਡੇਢ ਅਰਬ ਡਾਲਰ ਦਾ ਫੰਡ ਭੇਜ ਰਿਹਾ ਹੈ। ਇਸ ਰਾਸ਼ੀ ਅਸਲ ਵਿਚ ਅਫਗਾਨਿਸਤਾਨ ਸੁਰੱਖਿਆ ਬਲਾਂ ਅਤੇ ਪਾਕਿਸਤਾਨ ਫੌਜ ਨੂੰ ਭੇਜੀ ਜਾਣੀ ਸੀ। ਸ਼ਾਨਹਨ ਨੇ ਸ਼ੁੱਕਰਵਾਰ ਦੇਰ ਰਾਤ ਇਕ ਬਿਆਨ ਵਿਚ ਕਿਹਾ ਕਿ ਅਸੀਂ ਡੇਢ ਅਰਬ ਡਾਲਰ ਦੀ ਰਾਸ਼ੀ 120 ਮੀਲ ਲੰਬੀ ਸਰਹੱਦੀ ਕੰਧ ਦੇ ਨਿਰਮਾਣ ਵਿਚ ਲਗਾਉਣ ਦੀ ਯੋਜਨਾ ਬਣਾਈ ਹੈ।
ਉਨ੍ਹਾਂ ਨੇ ਕਿਹਾ ਕਿ ਫੰਡ ਕਈ ਸਰੋਤਾਂ ਤੋਂ ਮਿਲ ਕੇ ਬਣਿਆ ਹੈ ਜਿਸ ਵਿਚ ਪਿਛਲੇ ਸਾਲ ਦਾ ਬਚਿਆ ਹੋਇਆ ਫੰਡ, ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਰਾਸ਼ੀ ਅਤੇ ਕਈ ਇਕਰਾਰਨਾਮਿਆਂ ਵਿਚ ਘੱਟ ਕੀਤੀ ਗਈ ਲਾਗਤ ਸ਼ਾਮਲ ਹੈ। ਇਸ ਵਿਚ 60 ਕਰੋੜ ਡਾਲਰ ਤੋਂ ਵੱਧ ਰਾਸ਼ੀ ਅਫਗਾਨ ਸੁਰੱਖਿਆ ਬਲਾਂ ਦੇ ਖਾਤੇ ਤੋਂ ਆਈ ਹੈ। ਅਮਰੀਕਾ ਇਕ ਫੰਡ (Coalition Support Fund) ਤੋਂ 7.8 ਕਰੋੜ ਡਾਲਰ ਕੱਢੇਗਾ। ਇਸ ਫੰਡ ਦੀ ਵਰਤੋਂ ਪਾਕਿਸਤਾਨ ਨੂੰ ਅਫਗਾਨਿਸਤਾਨ ਵਿਚ ਅਮਰੀਕੀ ਮਿਲਟਰੀ ਮੁਹਿੰਮ ਵਿਚ ਮਿਲਟਰੀ ਸਹਿਯੋਗ ਲਈ ਕੀਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ