PUNJABMAILUSA.COM

ਅਫਗਾਨਿਸਤਾਨ ਆਤਮਘਾਤੀ ਹਮਲਾ – ਸੋਮਵਾਰ ਨੂੰ ਰੋਸ ਅਤੇ ਸੋਗ ਵੱਜੋਂ ਬੰਦ ਰਹਿਣਗੇ ਡੀ. ਐੱਸ. ਜੀ. ਪੀ. ਸੀ. ਦੇ ਦਫਤਰ

July 01
21:47 2018

ਨਵੀਂ ਦਿੱਲੀ, 1 ਜੁਲਾਈ (ਪੰਜਾਬ ਮੇਲ)- ਅਫਗਾਨਿਸਤਾਨ ਦੇ ਪੂਰਬੀ ਹਿੱਸੇ ‘ਚ ਨਾਂਗਰਹਾਰ ਸੂਬੇ ਦੇ ਜਲਾਲਾਬਾਦ ‘ਚ ਧਮਾਕੇ ਦੀ ਘਟਨਾ ‘ਚ 19 ਲੋਕਾਂ ਦੀ ਮੌਤ ਹੋ ਗਈ, ਜਿੱਥੇ ਰਾਸ਼ਟਰਪਤੀ ਅਸ਼ਰਫ ਘਨੀ ਦੌਰੇ ‘ਤੇ ਹਨ। ਇਸ ਘਟਨਾ ‘ਚ 15 ਸਿੱਖ ਅਤੇ 4 ਹਿੰਦੂ ਵੀ ਸ਼ਾਮਲ ਹਨ। ਇਸ ਘਟਨਾ ਤੋਂ ਬਾਅਦ ਡੀ. ਐੱਸ. ਜੀ. ਪੀ. ਸੀ. ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਪ੍ਰੈਸ ਕਾਨਫਰੰਸ ਕਰ ਇਸ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਹਮਲੇ ‘ਚ ਮਾਰੇ ਗਏ 15 ਲੋਕਾਂ ਦੀ ਮੌਤ ਹੋ ਗਈ ਅਤੇ ਇਨ੍ਹਾਂ ‘ਚੋਂ 11 ਲੋਕਾਂ ਦੀ ਪਛਾਣ ਜਨਤਕ ਕਰ ਦਿੱਤੀ ਗਈ ਹੈ। ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਇਸ ਘਟਨਾ ਬਾਰੇ ਗੱਲਬਾਤ ਕੀਤੀ ਹੈ ਤਾਂ ਜੋ ਇਸ ਹਮਲੇ ਦੀ ਸਖਤ ਤੌਰ ‘ਤੇ ਜਾਂਚ ਕਰ ਇਸ ਦੇ ਕਾਰਨਾਂ ਬਾਰੇ ਪੱਤਾ ਲੱਗ ਸਕੇ।
ਪ੍ਰੈਸ ਕਾਨਫਰੰਸ ਉਨ੍ਹਾਂ ਨੇ ਕਿਹਾ ਕਿ ਅੱਜ (ਸੋਮਵਾਰ ਨੂੰ) ਰੋਸ ਅਤੇ ਸੋਗ ਵੱਜੋਂ ਡੀ. ਐੱਸ. ਜੀ. ਪੀ. ਸੀ. ਦੇ ਦਫਤਰ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਕਾਨਫਰੰਸ ਦੌਰਾਨ ਉਨ੍ਹਾਂ ਨੇ ਮਾਰੇ ਗਏ 11 ਲੋਕਾਂ ਦੀ ਪਛਾਣ ਜਨਤਕ ਕੀਤੀ ਜਿਨ੍ਹਾਂ ‘ਚ ਸ. ਅਨੂਪ ਸਿੰਘ, ਸ. ਮਿਹਰ ਸਿੰਘ, ਸ. ਰਵੇਲ ਸਿੰਘ, ਸ. ਅਵਤਾਰ ਸਿੰਘ, ਸ. ਅਮਰੀਕ ਸਿੰਘ, ਸ. ਮਨਜੀਤ ਸਿੰਘ, ਸ. ਇੰਦਰਜੀਤ ਸਿੰਘ, ਸ. ਤਰਨਜੀਤ ਸਿੰਘ, ਸ. ਰੁਪਿੰਦਰ ਸਿੰਘ, ਸ. ਸਤਨਾਮ ਸਿੰਘ ਅਤੇ ਰਾਜੂ ਗਜਨਦੀ ਸ਼ਾਮਲ ਹਨ। ਇਸ ਘਟਨਾ ਮਾਰੇ ਗਏ ਹੋਰਨਾਂ ਲੋਕਾਂ ਦੀ ਪਛਾਣ ਕੀਤੇ ਜਾਣ ਦੀ ਅਜੇ ਕੋਈ ਖਬਰ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ