PUNJABMAILUSA.COM

ਅਫਗਾਨਿਸਤਾਨ ‘ਚ ਆਤਮਘਾਤੀ ਹਮਲੇ ‘ਚ ਕਮਾਂਡਰ ਸਣੇ 4 ਲੋਕਾਂ ਦੀ ਮੌਤ

ਅਫਗਾਨਿਸਤਾਨ ‘ਚ ਆਤਮਘਾਤੀ ਹਮਲੇ ‘ਚ ਕਮਾਂਡਰ ਸਣੇ 4 ਲੋਕਾਂ ਦੀ ਮੌਤ

ਅਫਗਾਨਿਸਤਾਨ ‘ਚ ਆਤਮਘਾਤੀ ਹਮਲੇ ‘ਚ ਕਮਾਂਡਰ ਸਣੇ 4 ਲੋਕਾਂ ਦੀ ਮੌਤ
July 30
17:48 2018

ਜਲਾਲਾਬਾਦ, 30 ਜੁਲਾਈ (ਪੰਜਾਬ ਮੇਲ)- ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ‘ਚ ਹੋਏ ਆਤਮਘਾਤੀ ਹਮਲੇ ‘ਚ ਕਮਾਂਡਰ ਸਣੇ 4 ਲੋਕਾਂ ਦੀ ਮੌਤ ਹੋ ਗਈ। ਅਧਿਕਾਰਕ ਸੂਤਰਾਂ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਨੰਗਰਹਾਰ ਦੇ ਬੇਹਸੂਦ ਜ਼ਿਲੇ ਦੇ ਗਵਰਨਰ ਅੱਤਾਉੱਲਾਹ ਖੋਗਯਨੀ ਨੇ ਕਿਹਾ ਕਿ ਇਹ ਆਤਮਘਾਤੀ ਹਮਲਾ ਸਥਾਨਕ ਕਬਾਇਲੀ ਨੇਤਾ ਤੇ ਸਥਾਨਕ ਧਿਰ ਦੇ ਕਮਾਂਡਰ ਹਯਾਤ ਖਾਨ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਸੂਬਾਈ ਪਰੀਸ਼ਦ ਦੇ ਮੈਂਬਰ ਮੋਹਰਾਬ ਕਾਦਰੀ ਨੇ ਕਿਹਾ, ਹਾਜ਼ੀ ਹਯਾਤ ਖਾਨ ਪ੍ਰਮੁੱਖ ਕਬਾਇਲੀ ਨੇਤਾ ਸਨ ਉਹ ਦਾਇਸ਼ ਖਿਲਾਫ ਲੜਾਈ ‘ਚ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਸਨ। ਉਹ ਨੰਗਰਹਾਰ ਦੇ ਦਾਇਸ਼ ਦੇ ਪ੍ਰਸਾਰ ‘ਚ ਸਬ ਤੋਂ ਵੱਡੇ ਅੜਿੱਕੇ ਸਨ। ਦਾਇਸ਼ ਅਫਗਾਨਿਸਤਾਨ ‘ਚ ਅੱਤਵਾਦੀ ਸੰਗਠਨ ਇਸਲਾਮਿਕਸਟੇਟ ਲਈ ਕੰਮ ਕਰਨ ਵਾਲੇ ਅੱਤਵਾਦੀਆਂ ਨੂੰ ਕਿਹਾ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article