PUNJABMAILUSA.COM

ਅਫਗਾਨਿਸਤਾਨ ‘ਚ ਈਦ ਦੇ ਜਸ਼ਨ ਦੌਰਾਨ ਕਾਰ ਬੰਬ ਧਮਾਕੇ ‘ਚ 36 ਲੋਕਾਂ ਦੀ ਮੌਤ

ਅਫਗਾਨਿਸਤਾਨ ‘ਚ ਈਦ ਦੇ ਜਸ਼ਨ ਦੌਰਾਨ ਕਾਰ ਬੰਬ ਧਮਾਕੇ ‘ਚ 36 ਲੋਕਾਂ ਦੀ ਮੌਤ

ਅਫਗਾਨਿਸਤਾਨ ‘ਚ ਈਦ ਦੇ ਜਸ਼ਨ ਦੌਰਾਨ ਕਾਰ ਬੰਬ ਧਮਾਕੇ ‘ਚ 36 ਲੋਕਾਂ ਦੀ ਮੌਤ
June 17
11:37 2018

ਨੰਗਰਹਾਰ, 17 ਜੂਨ (ਪੰਜਾਬ ਮੇਲ)- ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਦੇ ਕਸਬੇ ‘ਚ ਸ਼ਨੀਵਾਰ ਨੂੰ ਹੋਏ ਕਾਰ ਬੰਬ ਧਮਾਕੇ ‘ਚ 36 ਲੋਕਾਂ ਦੀ ਮੌਤ ਹੋ ਗਈ ਅਤੇ 65 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ। ਲੋਕ ਈਦ ਦੇ ਮੌਕੇ ਇਕੱਠੇ ਹੋਏ ਸਨ, ਇਸੇ ਦੌਰਾਨ ਹਮਲਾ ਹੋਇਆ। ਮੌਕੇ ‘ਤੇ ਮੌਜੂਦ ਲੋਕਾਂ ‘ਚ ਵੱਡੀ ਗਿਣਤੀ ‘ਚ ਤਾਲਿਬਾਨ ਅਤੇ ਸੁਰੱਖਿਆ ਫੌਜ ਦੇ ਜਵਾਨ ਸਨ। ਈਦ ਦੇ ਮੌਕੇ ‘ਤੇ ਤਾਲਿਬਾਨ ਨੇ ਜੰਗਬੰਦੀ ਦਾ ਐਲਾਨ ਕੀਤਾ ਸੀ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਆਈ. ਐੱਸ. ਆਈ. ਐੱਸ. ਨੇ ਲਈ ਹੈ।
ਈਦ ਮੌਕੇ ਸ਼ਨੀਵਾਰ ਨੂੰ ਵੱਡੀ ਗਿਣਤੀ ਲੋਕ ‘ਚ ਤਾਲਿਬਾਨ, ਕਾਬੁਲ ਅਤੇ ਹੋਰ ਸ਼ਹਿਰਾਂ ‘ਚ ਇਕੱਠੇ ਹੋਏ । ਤਾਲਿਬਾਨੀ ਲੜਾਕਿਆਂ ਅਤੇ ਅਫਗਾਨ ਸੁਰੱਖਿਆ ਫੌਜ ਦੇ ਜਵਾਨਾਂ ਨੇ ਇਕ -ਦੂਜੇ ਨੂੰ ਗਲੇ ਲਗਾਇਆ ਅਤੇ ਸੈਲਫੀਆਂ ਵੀ ਲਈਆਂ ।
ਨੰਗਰਹਾਰ ਸੂਬੇ ਦੇ ਗਵਰਨਰ ਦੇ ਬੁਲਾਰੇ ਅਤਾਹਉੱਲਾ ਖੋਗਿਆਨੀ ਮੁਤਾਬਕ ਗਾਜੀ ਅਮੀਨੁਉੱਲਾ ਖਾਨ ਕਸਬੇ ‘ਚ ਕਾਰ ਬੰਬ ਹਮਲਿਆਂ ‘ਚ 36 ਲੋਕਾਂ ਦੀ ਮੌਤ ਹੋ ਗਈ। ਇਹ ਕਸਬਾ ਤੋਰਖਮ-ਜਲਾਲਾਬਾਦ ਰੋਡ ਦੇ ਕਿਨਾਰੇ ਸਥਿਤ ਹੈ।
ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਤਾਲਿਬਾਨ ਨਾਲ ਜੰਗਬੰਦੀ ਨੂੰ ਵਧਾਉਣ ਦਾ ਐਲਾਨ ਕੀਤਾ ਹੈ, ਤਾਲਿਬਾਨ ਨੇ ਫਿਲਹਾਲ ਤਿੰਨ ਦਿਨਾਂ ਲਈ ਜੰਗਬੰਦੀ ਦੀ ਘੋਸ਼ਣਾ ਕੀਤੀ ਹੈ। ਅਮਰੀਕਾ ਨੇ ਸ਼ਾਂਤੀ ਪ੍ਰਕਿਰਿਆ ਦਾ ਸਮਰਥਨ ਕਰਨ ਦੀ ਘੋਸ਼ਣਾ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article