PUNJABMAILUSA.COM

ਅਫਗਾਨਿਸਤਾਨ ‘ਚ ਭਾਰਤੀ ਵਣਜ ਦੂਤਘਰ ‘ਤੇ ਪਾਕਿ ਫੌਜ ਨੇ ਕੀਤਾ ਸੀ ਹਮਲਾ

ਅਫਗਾਨਿਸਤਾਨ ‘ਚ ਭਾਰਤੀ ਵਣਜ ਦੂਤਘਰ ‘ਤੇ ਪਾਕਿ ਫੌਜ ਨੇ ਕੀਤਾ ਸੀ ਹਮਲਾ

ਅਫਗਾਨਿਸਤਾਨ ‘ਚ ਭਾਰਤੀ ਵਣਜ ਦੂਤਘਰ ‘ਤੇ ਪਾਕਿ ਫੌਜ ਨੇ ਕੀਤਾ ਸੀ ਹਮਲਾ
January 13
10:34 2016

19
ਨਵੀਂ ਦਿੱਲੀ, 13 ਜਨਵਰੀ (ਪੰਜਾਬ ਮੇਲ)- ਅਫਗਾਨਿਸਤਾਨ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਖੁਲਾਸਾ ਕੀਤਾ ਹੈ ਕਿ ਭਾਰਤੀ ਵਣਜ ਦੂਤਘਰ ‘ਤੇ ਅੱਤਵਾਦੀ ਹਮਲੇ ‘ਚ ਪਾਕਿਸਤਾਨੀ ਫੌਜ ਵੀ ਸ਼ਾਮਲ ਸੀ। ਮਜ਼ਾਰ ਏ ਸ਼ਰੀਫ ‘ਚ ਪਿਛਲੇ 3 ਜਨਵਰੀ ਨੂੰ ਇਹ ਹਮਲਾ ਹੋਇਆ ਸੀ। ਖਬਰ ਏਜੰਸੀ ਟੋਲੋਨਿਊਜ਼ ਨੇ ਬਲਖ ਦੇ ਪੁਲਿਸ ਮੁਖੀ ਸੈਯਦ ਕਮਾਲ ਸਾਦਾਤ ਦੇ ਹਵਾਲੇ ਤੋਂ ਦੱਸਿਆ ਕਿ ਸਰਹੱਦ ਪਾਰ ਤੋਂ ਆਏ ਹਮਲਾਵਰ ਪੂਰੇ ਟਰੇਨਰ ਫੌਜੀ ਕਰਮੀ ਸਨ। ਸਾਦਾਤ ਨੇ ਕਿਹਾ ਕਿ, ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਹਮਲਾਵਰ 99 ਫੀਸਦੀ ਪਾਕਿਸਤਾਨੀ ਫੌਜੀ ਕਰਮੀ ਸਨ। ਹਮਲੇ ਦੌਰਾਨ ਉਨ੍ਹਾਂ ਨੇ ਵਿਸ਼ੇਸ਼ ਰਣਨੀਤਕ ਚਾਲਾਂ ਅਪਣਾਈਆਂ। ਉਹ ਪੜ੍ਹੇ-ਲਿਖੇ ਸਨ ਅਤੇ ਪੂਰੀ ਤਿਆਰੀ ਨਾਲ ਆਏ ਸੀ। ਅਫਗਾਨ ਸੁਰੱਖਿਆ ਬਲਾਂ ਨਾਲ ਉਨ੍ਹਾਂ ਨੇ 25 ਘੰਟਿਆਂ ਤੱਕ ਲੜਾਈ ਲੜੀ।’ ਉਨ੍ਹਾਂ ਨੇ ਕਿਹਾ ਕਿ ਹਮਲਾਵਰਾਂ ਨੂੰ ਮਦਦ ਦੇਣ ਵਾਲਿਆਂ ਦੀ ਪਹਿਚਾਣ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜ੍ਹਨ ਦੇ ਯਤਨ ਕੀਤੇ ਜਾ ਰਹੇ ਹਨ। ਹਮਲਾਵਰ ਦਾਰੀ ਜਾਂ ਪਸ਼ਤੋ ਨਹੀਂ ਬੋਲ ਰਹੇ ਸੀ ਬਲਕਿ ਊਰਦੂ ‘ਚ ਗੱਲ ਕਰ ਰਹੇ ਸੀ। ਉਨ੍ਹਾਂ ਨੇ ਕਿਹਾ ਇਸਦਾ ਮਤਲਬ ਹੈ ਕਿਸੇ ਨੇ ਉਨ੍ਹਾਂ ਦੀ ਮਦਦ ਕੀਤੀ ਸੀ। ਧਿਆਨਦੇਣ ਯੋਗ ਹੈ ਕਿ ਹਮਲਾਵਰਾਂ ਵੱਲੋਂ ਲਗਾਏ ਗਏ ਪੋਸਟਰ ‘ਚ ਊਰਦੂ ‘ਚ ਲਿਖਿਆ ਸੀ – ‘ਅਫਜਲ ਗੁਰੂ ਕਾ ਬਦਲਾ ਲਿਆ।’ ਭਾਰਤੀ ਵਣਜ ਦੂਤਘਰ ਦੇ ਸਾਹਮਣੇ ਦੀ ਇਮਾਰਤ ‘ਚ ਵੜ੍ਹ ਕੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article