PUNJABMAILUSA.COM

ਅਫਗਾਨਿਸਤਾਨ ਵਿਚ ਤਿੰਨ ਸਾਲ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ

ਅਫਗਾਨਿਸਤਾਨ ਵਿਚ ਤਿੰਨ ਸਾਲ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ

ਅਫਗਾਨਿਸਤਾਨ ਵਿਚ ਤਿੰਨ ਸਾਲ ਬਾਅਦ ਹੋਣਗੀਆਂ ਵਿਧਾਨ ਸਭਾ ਚੋਣਾਂ
April 01
16:42 2018

ਕਾਬੁਲ, 1 ਅਪ੍ਰੈਲ (ਪੰਜਾਬ ਮੇਲ)- ਅਫਗਾਨਿਸਤਾਨ ਵਿਚ ਤਿੰਨ ਸਾਲ ਬਾਅਦ 20 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਬਾਗੀ ਤਾਲੀਬਾਨ ਅਤੇ ਰਾਜਨੀਤਕ ਅਸਥਿਰਤਾ ਨਾਲ ਇਹ ਦੇਸ਼ ਪਿਛਲੇ ਕੁਝ ਸਾਲਾਂ ਤੋਂ ਜੂਝ ਰਿਹਾ ਹੈ। ਇਹ ਚੋਣਾਂ ਮੂਲ ਰੂਪ ਵਿਚ 2014 ਵਿਚ ਹੋਈਆਂ ਰਾਸ਼ਟਰਪਤੀ ਚੋਣਾਂ ਤੋਂ ਬਾਅਦ 2015 ਵਿਚ ਹੋਣੀਆਂ ਸਨ ਪਰ ਕਮਜ਼ੋਰ ਸਰਕਾਰ ਦੌਰਾਨ ਸੁਰੱਖਿਆ ਕਾਰਨਾਂ ਅਤੇ ਸਾਜ਼ੋ ਸਾਮਾਨ ਨਾਲ ਜੁੜੀਆਂ ਹੋਰ ਮੁਸ਼ਕਲਾਂ ਕਾਰਨ ਇਨ੍ਹਾਂ ਨੂੰ ਟਾਲਿਆ ਜਾਂਦਾ ਰਿਹਾ। ਜੇਕਰ ਚੋਣਾਂ ਹੋਣਗੀਆਂ ਤਾਂ ਉਮੀਦਵਾਰ ਨੈਸ਼ਨਲ ਅਸੈਂਬਲੀ ਦੀ 249 ਸੀਟਾਂ ਲਈ ਆਪਣੀ ਕਿਸਮਤ ਅਜ਼ਮਾਉਣਗੇ। ਇਹ ਚੋਣਾਂ ਪੰਜ ਸਾਲਾਂ ਲਈ ਹੋਣਗੀਆਂ। ਇਸ ਦੇ ਨਾਲ ਹੀ ਪੂਰੇ ਅਫਗਾਨਿਸਤਾਨ ਵਿਚ 400 ਜ਼ਿਲਿਆਂ ਵਿਚ ਵੀ ਖੇਤਰੀ ਚੋਣਾਂ ਹੋਣਗੀਆਂ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ ਕੁਝ ਜ਼ਿਲੇ ਕਾਬੁਲ ਦੇ ਕੰਟਰੋਲ ਤੋਂ ਬਾਹਰ ਹਨ। ਅਫਗਾਨਿਸਤਾਨ ਚੋਣ ਕਮਿਸ਼ਨ ਦੇ ਮੁਖੀ ਅਬਦੁਲ ਬਦੀ ਸਈਅਦ ਨੇ ਆਖਿਆ ਕਿ ਅਫਗਾਨਿਸਤਾਨ ਵਿਚ ਚੋਣਾਂ ਕਰਵਾਉਣਾ ਸੌਖਾ ਕੰਮ ਨਹੀਂ ਹੈ। ਉਮੀਦਵਾਰਾਂ ਦੇ ਨਾਂ ਦਾ ਰਸਮੀ ਐਲਾਨ ਹੋਣ ਤੋਂ ਪਹਿਲਾਂ ਵੋਟਰ ਮੱਧ ਅਪ੍ਰੈਲ ਤੱਕ ਰਜਿਸਟ੍ਰੇਸ਼ਨ ਕਾਰਡ ਲਈ ਅਪਲਾਈ ਕਰ ਸਕਦੇ ਹਨ। ਇਹ ਚੋਣਾਂ ਅਪ੍ਰੈਲ 2019 ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਣੀਆਂ ਹਨ। ਹਾਲਾਂਕਿ ਮੁਲਕ ਵਿਚ ਸੁਰੱਖਿਆ ਦੇ ਇੰਤਜ਼ਾਮਾਂ ਨੂੰ ਲੈ ਕੇ ਵੱਧ ਰਹੀਆਂ ਚਿੰਤਾਵਾਂ ਕਾਰਨ ਵਿਦੇਸ਼ੀ ਮਾਹਰਾਂ ਨੇ ਸਰਕਾਰ ਨੂੰ ਸਹੀ ਤਰੀਕੇ ਨਾਲ ਚੋਣਾਂ ਕਰਵਾਉਣ ਦੀਆਂ ਸਮਰੱਥਤਾਵਾਂ ਉੱਤੇ ਸ਼ੱਕ ਜਤਾਇਆ ਹੈ। ਚੋਣਾਂ ਦੇ ਐਲਾਨ ਮਗਰੋਂ ਸੰਯੁਕਤ ਰਾਸ਼ਟਰ ਨੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ ਪਰ ਸੱਦਾ ਦਿੱਤਾ ਹੈ ਕਿ ਇਸ ਕਾਰਵਾਈ ਵਿਚ ਸਾਰੇ ਅਫਗਾਨਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article