PUNJABMAILUSA.COM

ਅਫਰੀਕਾ ਦੇ ਰਾਸ਼ਟਰਪਤੀ ਜੈਕਬ ਜ਼ੂਮਾ ਵੱਲੋਂ ਅਸਤੀਫ਼ਾ

ਅਫਰੀਕਾ ਦੇ ਰਾਸ਼ਟਰਪਤੀ ਜੈਕਬ ਜ਼ੂਮਾ ਵੱਲੋਂ ਅਸਤੀਫ਼ਾ

ਅਫਰੀਕਾ ਦੇ ਰਾਸ਼ਟਰਪਤੀ ਜੈਕਬ ਜ਼ੂਮਾ ਵੱਲੋਂ ਅਸਤੀਫ਼ਾ
February 15
21:40 2018

ਜੌਹੈੱਨਸਬਰਗ, 15 ਫਰਵਰੀ (ਪੰਜਾਬ ਮੇਲ)- ਭਾਰਤੀ ਮੂਲ ਦੇ ਕਾਰੋਬਾਰੀ ਗੁਪਤਾ ਭਰਾਵਾਂ ਨਾਲ ਸਬੰਧਾਂ ਕਰਕੇ ਘੁਟਾਲੇ/ਵਿਵਾਦਾਂ ’ਚ ਘਿਰੇ ਰਾਸ਼ਟਰਪਤੀ ਜੈਕਬ ਜ਼ੂਮਾ ਨੇ ਸੱਤਾਧਾਰੀ ਅਫਰੀਕਨ ਨੈਸ਼ਨਲ ਕਾਂਗਰਸ (ਏਐਨਸੀ) ਪਾਰਟੀ ਨਾਲ ਬਣੇ ਜਮੂਦ ਨੂੰ ਤੋੜਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵੇਂ ਰਾਸ਼ਟਰਪਤੀ ਦੀ ਚੋਣ ਤਕ ਉਪ ਰਾਸ਼ਟਰਪਤੀ ਤੇ ਸਾਬਕਾ ਕਾਰੋਬਾਰੀ ਰਾਮਾਫੋਸਾ ਅੰਤਰਿਮ ਰਾਸ਼ਟਰਪਤੀ ਹੋਣਗੇ। ਜ਼ੂਮਾ (75) ਨੇ ਅਸਤੀਫ਼ੇ ਦਾ ਐਲਾਨ ਬੀਤੀ ਰਾਤ ਕੌਮੀ ਟੈਲੀਵਿਜ਼ਨ ’ਤੇ ਆਪਣੇ ਸੰਬੋਧਨ ਦੌਰਾਨ ਕੀਤਾ। ਅਸਤੀਫ਼ੇ ਨਾਲ ਜ਼ੂਮਾ ਦਾ ਨੌਂ ਸਾਲ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ। ਉਂਜ ਰਾਸ਼ਟਰਪਤੀ ਵਜੋਂ ਜ਼ੂਮਾ ਦੇ ਦੂਜੇ ਕਾਰਜਕਾਲ ਦੀ ਮਿਆਦ ਅਗਲੇ ਸਾਲ ਕੌਮੀ ਚੋਣਾਂ ਤਕ ਸੀ। ਚੇਤੇ ਰਹੇ ਕਿ ਏਐਨਸੀ ਨੇ ਦੋ ਮਹੀਨੇ ਪਹਿਲਾਂ ਜ਼ੂਮਾ ਦੀ ਥਾਂ ਸਿਰਿਲ ਰਾਮਾਫੋਸਾ ਦੀ ਨਵੇਂ ਪਾਰਟੀ ਪ੍ਰਧਾਨ ਵਜੋਂ ਚੋਣ ਕੀਤੀ ਸੀ। ਇਸ ਚੋਣ ਨੂੰ ਲੈ ਕੇ ਉਨ੍ਹਾਂ ਦੇ ਪਾਰਟੀ ਨਾਲ ਮਤਭੇਦ ਚੱਲ ਰਹੇ ਸਨ। ਏਐਨਸੀ ਵਿਰੋਧੀ ਪਾਰਟੀਆਂ ਦੀ ਹਮਾਇਤ ਨਾਲ ਸੰਸਦ ’ਚ ਰਾਸ਼ਟਰਪਤੀ ਖ਼ਿਲਾਫ਼ ਬੋਭਰੋਸਗੀ ਮਤਾ ਲਿਆ ਕੇ ਜ਼ੂਮਾ ਨੂੰ ਅਹੁਦੇ ਤੋਂ ਲਾਂਭੇ ਕੀਤੇ ਜਾਣ ਦੀ ਤਿਆਰੀ ਵਿੱਚ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article