PUNJABMAILUSA.COM

ਅਫਰੀਕੀ ਦੇਸ਼ ਇਥੋਪੀਆ ਵਿੱਚ ਧਾਰਮਿਕ ਸਮਾਰੋਹ ਦੀ ਭਗਦੜ ਦੌਰਾਨ 300 ਮੌਤਾਂ

ਅਫਰੀਕੀ ਦੇਸ਼ ਇਥੋਪੀਆ ਵਿੱਚ ਧਾਰਮਿਕ ਸਮਾਰੋਹ ਦੀ ਭਗਦੜ ਦੌਰਾਨ 300 ਮੌਤਾਂ

ਅਫਰੀਕੀ ਦੇਸ਼ ਇਥੋਪੀਆ ਵਿੱਚ ਧਾਰਮਿਕ ਸਮਾਰੋਹ ਦੀ ਭਗਦੜ ਦੌਰਾਨ 300 ਮੌਤਾਂ
October 03
20:56 2016

utho
ਅਦਿਸ ਅਬਾਬਾ, 3 ਅਕਤੂਬਰ (ਪੰਜਾਬ ਮੇਲ)-ਅਫਰੀਕੀ ਦੇਸ਼ ਇਥੋਪੀਆ ਦੇ ਓਰੋਮੀਆ ਸੂਬੇ ਵਿੱਚ ਕੱਲ੍ਹ ਇੱਕ ਧਾਰਮਿਕ ਸਮਾਰੋਹ ਵਿੱਚ ਭਗਦੜ ਕਾਰਨ 300 ਲੋਕ ਮਾਰੇ ਗਏ ਹਨ। ਰਾਜਧਾਨੀ ਅਦੀਸ ਅਬਾਬਾ ਤੋਂ ਕਰੀਬ ਚਾਲੀ ਕਿਲੋਮੀਟਰ ਦੂਰ ਇਹ ਹਾਦਸਾ ਹੋਇਆ।
ਸਰਕਾਰੀ ਸੂਤਰਾਂ ਮੁਤਾਬਕ ਧਾਰਮਿਕ ਸਮਾਰੋਹ ਵਿੱਚ ਸਰਕਾਰ ਵਿਰੋਧੀ ਨਾਅਰੇਬਾਜ਼ੀ ਹੋਈ ਤੇ ਲੋਕਾਂ ਨੇ ਪੁਲਸ ‘ਤੇ ਪੱਥਰ ਅਤੇ ਬੋਤਲਾਂ ਸੁੱਟੀਆਂ। ਪੁਲਸ ਨੇ ਬਦਲੇ ਵਿੱਚ ਜਦੋਂ ਅੱਥਰੂ ਗੈਸ ਦੇ ਗੋਲੇ ਛੱਡੇ ਤਾਂ ਭਗਦੜ ਮੱਚ ਗਈ। ਸਰਕਾਰ ਨੇ ਮ੍ਰਿਤਕਾਂ ਦੀ ਤਦਾਦ ਦੀ ਪੁਸ਼ਟੀ ਨਹੀਂ ਕੀਤੀ। ਪ੍ਰਤੱਖਦਰਸ਼ੀਆਂ ਮਤਾਬਕ 50 ਲੋਕ ਭੀੜ ਦੇ ਭੱਜਣਾ ਸ਼ੁਰੂ ਕਰਦੇ ਹੀ ਕੁਚਲੇ ਗਏ। ਓਰੋਮੋ ਐਕਟੀਵਿਸਟ ਜਵਰ ਮੁਹੰਮਦ ਨੇ ਦੱਸਿਆ ਕਿ 300 ਲੋਕ ਮਾਰੇ ਗਏ ਹਨ ਤੇ ਉਸ ਤੋਂ ਵੱਧ ਜ਼ਖਮੀ ਹੋਏ ਹਨ। ਜਵਰ ਮੁਤਾਬਕ ਪੁਲਸ ਨੇ ਹੈਲੀਕਾਪਟਰਾਂ ਤੋਂ ਫਾਇਰਿੰਗ ਕੀਤੀ, ਲੋਕਾਂ ਨੂੰ ਨੇੜੇ ਦੀ ਝੀਲ ਵੱਲ ਖਦੇੜਿਆ। ਓਰੋਮੋ ਸਮਾਰੋਹ ਵਿੱਚ ਲੋਕ ਨਾਅਰੇ ਲਾ ਰਹੇ ਸਨ, ‘ਸਾਨੂੰ ਆਜ਼ਾਦੀ ਚਾਹੀਦੀ, ਸਾਨੂੰ ਨਿਆਂ ਚਾਹੀਦਾ ਹੈ। ਕੁਝ ਪ੍ਰਦਰਸ਼ਨਕਾਰੀਆਂ ਨੇ ਪੁਲਸ ਵਾਲਿਆਂ ਵੱਲ ਹੱਥ ਕਰਾਸ ਕਰ ਕੇ ਲਹਿਰਾਏ। ਇਹ ਓਰੋਮੋ ਪ੍ਰਦਰਸ਼ਨਕਾਰੀਆਂ ਦਾ ਵਿਰੋਧ ਕਰਨ ਦਾ ਤਰੀਕਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article