PUNJABMAILUSA.COM

ਅਫ਼ਗ਼ਾਨਿਸਤਾਨ ’ਚ ਅਮਰੀਕਾ ਨੇ ਆਈਐਸ ਦੇ ਟਿਕਾਣੇ ਉਤੇ ਸੁੱਟਿਆ ‘ਸਭ ਤੋਂ ਵੱਡਾ’ ਬੰਬ

ਅਫ਼ਗ਼ਾਨਿਸਤਾਨ ’ਚ ਅਮਰੀਕਾ ਨੇ ਆਈਐਸ ਦੇ ਟਿਕਾਣੇ ਉਤੇ ਸੁੱਟਿਆ ‘ਸਭ ਤੋਂ ਵੱਡਾ’ ਬੰਬ

ਅਫ਼ਗ਼ਾਨਿਸਤਾਨ ’ਚ ਅਮਰੀਕਾ ਨੇ ਆਈਐਸ ਦੇ ਟਿਕਾਣੇ ਉਤੇ ਸੁੱਟਿਆ ‘ਸਭ ਤੋਂ ਵੱਡਾ’ ਬੰਬ
April 13
21:21 2017

bomb
ਵਾਸ਼ਿੰਗਟਨ, 13 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਫ਼ੌਜ ਨੇ ਅੱਜ ਅਫ਼ਗ਼ਾਨਿਸਤਾਨ ਵਿੱਚ ਆਈਐਸ ਦੇ ਟਿਕਾਣੇ ਉਤੇ ਇਕ ਜ਼ਬਰਦਸਤ ਬੰਬ ਸੁੱਟਿਆ, ਜਿਸ ਨੂੰ ਸਭ ਤੋਂ ਵੱਡਾ ਗ਼ੈਰਪਰਮਾਣੂ ਬੰਬ ਮੰਨਿਆ ਜਾਂਦਾ ਹੈ। ਇਸ ਬੰਬ ਧਮਾਕੇ ਵਿੱਚ 22 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਜਾਣਕਾਰੀ ਅਮਰੀਕੀ ਰੱਖਿਆ ਵਿਭਾਗ ਪੈਂਟਾਗਨ ਨੇ ਦਿੱਤੀ ਹੈ। ਇਸ ਜੀਬੀਯੂ-43/ਬੀ ਮੈਸਿਵ ਆਰਡਨੈਂਸ ਏਅਰ ਬਲਾਸਟ ਬੰਬ ਨੇ ਅਫ਼ਗਾਨਿਸਤਾਨ ਦੇ ਨਾਂਗਰਹਾਰ ਸੂਬੇ ਦੇ ਆਚਿਨ ਜ਼ਿਲ੍ਹੇ ਵਿੱਚ ਆਈਐਸ ਦੇ ਇਕ ‘ਸੁਰੰਗ ਰੂਪੀ’ ਟਿਕਾਣੇ ਨੂੰ ਨਿਸ਼ਾਨਾ ਬਣਾਇਆ। ਅਫ਼ਗ਼ਾਨਿਸਤਾਨ ਵਿੱਚ ਅਮਰੀਕੀ ਫ਼ੌਜਾਂ ਨੇ ਇਕ ਬਿਆਨ ਵਿੱਚ ਦੱਸਿਆ ਕਿ ਇਹ ਹਮਲਾ ਮੁਕਾਮੀ ਸਮੇਂ ਮੁਤਾਬਕ ਸ਼ਾਮ 7.32 ਵਜੇ ਕੀਤਾ ਗਿਆ। ਪੈਂਟਾਗਨ ਦੇ ਤਰਜਮਾਨ ਐਡਮ ਸਟੰਪ ਨੇ ਕਿਹਾ ਕਿ ਇਹ ਇਸ ਬੰਬ ਦੀ ਪਹਿਲੀ ਜੰਗੀ ਵਰਤੋਂ ਸੀ। ਇਸ ਬੰਬ ਨੂੰ ਅਮਰੀਕੀ ਹਵਾਈ ਫ਼ੌਜ ਨੇ ‘ਮਦਰ ਆਫ਼ ਆਲ ਬੰਬ’ ਦਾ ਨਾਂ ਦਿੱਤਾ ਹੈ। ਇਹ ਬੰਬ ਅਮਰੀਕਾ ਨੇ ਇਰਾਕ ਯੁੱਧ ਵੇਲੇ ਬਣਾਇਆ ਸੀ। ਪ੍ਰਾਪਤ ਰਿਪੋਰਟ ਮੁਤਾਬਿਕ ਆਈਐਸਆਈਐਸ ਦੀ ਸੁਰੰਗ ਅਤੇ ਦਹਿਸ਼ਤਗਰਦਾਂ ਨੂੰ ਨਿਸ਼ਾਨਾ ਬਣਾ ਕੇ ਸੁੱਟੇ ਗਏ ਇਸ ਬੰਬ ਦੇ ਧਮਾਕੇ ਦਾ ਘੇਰਾ 300 ਮੀਟਰ ਦੱਸਿਆ ਜਾ ਰਿਹਾ ਹੈ ਅਤੇ ਇਸ ਅਮਰੀਕੀ ਹਮਲੇ ਵਿੱਚ 22 ਵਿਅਕਤੀਆਂ ਦੇ ਮਾਰੇ ਜਾਣ ਦੀ ਸੂਚਨਾ ਹੈ। ਅਫ਼ਗ਼ਾਨਿਸਤਾਨ ਵਿੱਚ ਇਹ ਬੰਬ ਪਾਕਿਸਤਾਨ ਸਰਹੱਦ ਨੇੜੇ ਸੁੱਟਿਆ ਗਿਆ। ਇਹ ਜੀਪੀਐਸ ਨਾਲ ਸੰਚਾਲਿਤ ਹੋਣ ਵਾਲਾ ਵਿਸਫੋਟਕ ਹੈ। ਅਮਰੀਕਾ ਨੇ ਇਸ ਦੀ ਵਰਤੋਂ ਪਹਿਲੀ ਵਾਰ ਕੀਤੀ ਹੈ। ਇਸ ਤੋਂ ਹੋਣ ਵਾਲੇ ਧਮਾਕੇ ਦੀ ਤਾਕਤ 11 ਟਨ ਟੀਐਨਟੀ ਦੇ ਬਰਾਬਰ ਹੁੰਦੀ ਹੈੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article