PUNJABMAILUSA.COM

ਅਫ਼ਗਾਨਿਸਤਾਨ ’ਚ ਅਤਿਵਾਦ ਨੂੰ ਸਮਰਥਨ ਤੋਂ ਨਹੀਂ ਹਟਿਆ ਪਾਕਿ : ਅਮਰੀਕੀ ਮਾਹਿਰ

ਅਫ਼ਗਾਨਿਸਤਾਨ ’ਚ ਅਤਿਵਾਦ ਨੂੰ ਸਮਰਥਨ ਤੋਂ ਨਹੀਂ ਹਟਿਆ ਪਾਕਿ : ਅਮਰੀਕੀ ਮਾਹਿਰ

ਅਫ਼ਗਾਨਿਸਤਾਨ ’ਚ ਅਤਿਵਾਦ ਨੂੰ ਸਮਰਥਨ ਤੋਂ ਨਹੀਂ ਹਟਿਆ ਪਾਕਿ : ਅਮਰੀਕੀ ਮਾਹਿਰ
July 08
07:40 2017

ਵਾਸ਼ਿੰਗਟਨ, 8 ਜੁਲਾਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੂੰ ਪਾਕਿਸਤਾਨ ਉਤੇ ‘ਬਹੁਤ ਜ਼ਿਆਦਾ ਦਬਾਅ’ ਬਣਾਉਣ ਦੀ ਲੋੜ ਹੈ ਤਾਂ ਜੋ ਉਸ ਨੂੰ ਮਹਿਸੂਸ ਕਰਾਇਆ ਜਾਵੇ ਕਿ ਜੰਗ ਦੇ ਝੰਬੇ ਅਫ਼ਗਾਨਿਸਤਾਨ ਵਿੱਚ ਅਤਿਵਾਦ ਨੂੰ ਸ਼ਹਿ ਬਾਰੇ ਪਾਕਿ ਦੀ ‘ਲੰਬੇ ਸਮੇਂ ਦੀ ਰਣਨੀਤੀ’ ਮਹਿੰਗੀ ਅਤੇ ਬੇਅਸਰ ਹੈ। ਇਹ ਵਿਚਾਰ ਇਕ ਉੱਘੇ ਅਮਰੀਕੀ ਮਾਹਿਰ ਦੇ ਹਨ। ਆਲਮੀ ਸੁਰੱਖਿਆ ਨਿਊਜ਼ ਪਲੈਟਫਾਰਮ ‘ਦਿ ਸਿਫਰ ਬਰੀਫ’ ਵਿੱਚ ਜੌਹਨ ਹੌਪਕਿੰਜ਼ ਸਕੂਲ ਆਫ ਐਡਵਾਂਸਡ ਇੰਟਰਨੈਸ਼ਨਲ ਸਟੱਡੀਜ਼ ’ਚ ਗਲੋਬਲ ਪਾਲਿਸੀ ਪ੍ਰੋਗਰਾਮ ਦੇ ਮਾਹਿਰ ਡੈਨੀਅਲ ਮਾਰਕੇ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਅਤਿਵਾਦ ਨੂੰ ਸਮਰਥਨ ਤੋਂ ਪਾਕਿਸਤਾਨ ਨਹੀਂ ਹਟਿਆ ਹੈ।
ਉਨ੍ਹਾਂ ਕੱਲ੍ਹ ਕਿਹਾ, ‘ਪਾਕਿਸਤਾਨ ਦੀ ਰਣਨੀਤੀ ਨੂੰ ਮੋੜਾ ਦੇਣ ਲਈ ਜ਼ੋਰਦਾਰ ਦਬਾਅ ਬਣਾਉਣ ਦੀ ਲੋੜ ਹੈ। ਅਮਰੀਕਾ ਨੂੰ ਦਿਖਾਉਣ ਦੀ ਲੋੜ ਹੈ ਕਿ ਪਾਕਿਸਤਾਨ ਦੀ ਇਹ ਰਣਨੀਤੀ ਬਹੁਤ ਮਹਿੰਗੀ ਤੇ ਬੇਕਾਰ ਹੈ। ਦੁੱਖ ਦੀ ਗੱਲ ਹੈ ਕਿ ਜਾਰਜ ਡਬਲਿਊ ਬੁੱਸ਼ ਜਾਂ ਓਬਾਮਾ ਪ੍ਰਸ਼ਾਸਨ ਵੱਲੋਂ ਇਹ ਸੰਦੇਸ਼ ਕਦੇ ਵੀ ਨਹੀਂ ਦਿੱਤਾ ਗਿਆ।’ ਉਨ੍ਹਾਂ ਸੁਝਾਅ ਦਿੱਤਾ ਕਿ ਤਾਲਿਬਾਨ ਆਗੂਆਂ ਨੂੰ ਗੱਲਬਾਤ ਦੀ ਮੇਜ਼ ਉਤੇ ਲਿਆਉਣ ਲਈ ਅਮਰੀਕਾ ਨੂੰ ਫ਼ੌਜੀ ਕਾਰਵਾਈ ਤੇਜ਼ ਕਰਨੀ ਚਾਹੀਦੀ ਹੈ। ਅਫ਼ਗਾਨਿਸਤਾਨ ਵਿੱਚ ਲੰਬੀ ਖੜ੍ਹੋਤ ਤੋੜਨ ਲਈ ਅਮਰੀਕਾ ਕੋਲ ਇਹੀ ਬਿਹਤਰੀਨ ਰਾਹ ਬਚਿਆ ਹੈ। ਜਾਂ ਫਿਰ ਹਿੰਸਾ ਫ਼ੈਲਣ ਨਾਲ ਕਾਬੁਲ ਸਰਕਾਰ ਡਿੱਗ ਸਕਦੀ ਹੈ ਅਤੇ ਅਮਰੀਕਾ ਨੂੰ ਨਮੋਸ਼ੀਜਨਕ ਢੰਗ ਨਾਲ ਆਪਣੀ ਫ਼ੌਜ ਵਾਪਸ ਬੁਲਾਉਣੀ ਪੈ ਸਕਦੀ ਹੈ। ਇਸ ਮਾਹਿਰ ਮੁਤਾਬਕ ਪਾਕਿਸਤਾਨ ਦੀ ਮਦਦ ਨਾਲ ਅਮਰੀਕਾ ਕਈ ਵਾਰ ਤਾਲਿਬਾਨ ਆਗੂਆਂ ਨੂੰ ਗੱਲਬਾਤ ਦੀ ਮੇਜ਼ ’ਤੇ ਲਿਆ ਚੁੱਕਾ ਹੈ ਪਰ ਸਮੱਸਿਆ ਇਹ ਹੈ ਕਿ ਇਹ ਵਾਰਤਾਕਾਰ ਤੇ ਉਨ੍ਹਾਂ ਦੇ ਪਾਕਿਸਤਾਨੀ ਸਰਪ੍ਰਸਤ ਗੱਲਬਾਤ ਰਾਹੀਂ ਸਿੱਟੇ ’ਤੇ ਪੁੱਜਣ ਲਈ ਗੰਭੀਰਤਾ ਨਹੀਂ ਦਿਖਾਉਂਦੇ। ਇਸ ਦੇ ਉਲਟ ਅਮਰੀਕੀ ਅਧਿਕਾਰੀ ਮੰਨਦੇ ਹਨ ਕਿ ਤਾਲਿਬਾਨ ਗੱਲਬਾਤ ਨੂੰ ਆਪਣੀ ਬਗ਼ਾਵਤ ਨੂੰ ਕੌਮਾਂਤਰੀ ਮਾਨਤਾ ਵਾਸਤੇ ਪੈਂਤੜੇ ਵਜੋਂ ਵਰਤਦਾ ਹੈ।
ਅਮਰੀਕਾ ’ਚ ਪਾਕਿਸਤਾਨੀ ਸਫੀਰ ਐਜ਼ਾਜ਼ ਅਹਿਮਦ ਚੌਧਰੀ ਨੇ ਕਿਹਾ ਕਿ ਇਹ ‘ਬਿਲਕੁਲ ਬੇਤੁਕੀ ਗੱਲ ਹੈ’ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਦੇ ਤਾਲਿਬਾਨ ਅਤੇ ਹੱਕਾਨੀ ਨੈੱਟਵਰਕ ਨਾਲ ਕਰੀਬੀ ਸਬੰਧ ਹਨ। ਹਾਲਾਂਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਨੇ ਅਲ-ਕਾਇਦਾ ਤੇ ਹੋਰ ਅਤਿਵਾਦੀ ਨੈੱਟਵਰਕਾਂ ਦੇ ਖ਼ਾਤਮੇ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article