PUNJABMAILUSA.COM

ਅਫ਼ਗਾਨਿਸਤਾਨ ’ਚ ਸ਼ਾਂਤੀ ਲਈ ਭਾਰਤ ਵੱਡੀ ਭੂਮਿਕਾ ਨਿਭਾਏ : ਟਰੰਪ

 Breaking News

ਅਫ਼ਗਾਨਿਸਤਾਨ ’ਚ ਸ਼ਾਂਤੀ ਲਈ ਭਾਰਤ ਵੱਡੀ ਭੂਮਿਕਾ ਨਿਭਾਏ : ਟਰੰਪ

ਅਫ਼ਗਾਨਿਸਤਾਨ ’ਚ ਸ਼ਾਂਤੀ ਲਈ ਭਾਰਤ ਵੱਡੀ ਭੂਮਿਕਾ ਨਿਭਾਏ : ਟਰੰਪ
December 03
20:29 2017

ਵਾਸ਼ਿੰਗਟਨ,3 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਨਵੀਂ ਦੱਖਣ ਏਸ਼ਿਆਈ ਰਣਨੀਤੀ, ਜਿਸ ’ਚ ਭਾਰਤ ਨੂੰ ਵੱਡੀ ਭੂਮਿਕਾ ਦਿੱਤੀ ਗਈ ਹੈ, ਪਹਿਲੇ 100 ਦਿਨਾਂ ਅੰਦਰ ਹੀ ਤਰੱਕੀ ਦਿਖਾ ਰਹੀ ਹੈ। ਵ੍ਹਾਈਟ ਹਾਊਸ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪਰ ਇਸ ਰਣਨੀਤੀ ਨੂੰ ਅਜੇ ਜੜ੍ਹਾਂ ਫੜਨ ਲਈ ਸਮਾਂ ਦਿੱਤੇ ਜਾਣ ਦੀ ਲੋੜ ਹੈ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ 100 ਦਿਨਾਂ ’ਚ ਵੱਡੀਆਂ ਮੱਲਾਂ ਮਾਰਨ ਦੀ ਆਸ ਨਹੀਂ ਕੀਤੀ ਸੀ ਪਰ ਰਣਨੀਤੀ ਦੇ ਕੁਝ ਹਾਂ-ਪੱਖੀ ਸੰਕੇਤ ਦਿਖਣੇ ਸ਼ੁਰੂ ਹੋ ਗਏ ਹਨ। ਟਰੰਪ ਨੇ ਅਫ਼ਗਾਨਿਸਤਾਨ ’ਚ ਸ਼ਾਂਤੀ ਲਈ ਭਾਰਤ ਨੂੰ ਵੱਡੀ ਭੂਮਿਕਾ ਨਿਭਾਉਣ ਲਈ ਕਿਹਾ ਸੀ ਅਤੇ ਉਥੋਂ ਆਪਣੀਆਂ ਫ਼ੌਜਾਂ ਦੀ ਫ਼ੌਰੀ ਵਾਪਸੀ ਨੂੰ ਨਕਾਰ ਦਿੱਤਾ ਸੀ। ਅਧਿਕਾਰੀ ਨੇ ਕਿਹਾ ਕਿ ਟਰੰਪ ਵੱਲੋਂ ਅਮਰੀਕੀ ਫ਼ੌਜ ਨੂੰ ਮੁਹੱਈਆ ਕਰਵਾਏ ਗਏ ਵਾਧੂ ਫ਼ੌਜੀ ਸਰੋਤਾਂ ਨਾਲ ਵੀ ਉਥੇ ਹਾਲਾਤ ’ਚ ਫਰਕ ਪੈਣਾ ਸ਼ੁਰੂ ਹੋ ਗਿਆ ਹੈ। ਉਸ ਨੇ ਕਿਹਾ ਕਿ ਪੂਰਬੀ ਅਫ਼ਗਾਨਿਸਤਾਨ ’ਚ ਇਸਲਾਮਿਕ ਸਟੇਟ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਤਿਹਾਈ ਜਹਾਦੀਆਂ ਨੂੰ ਮਾਰ ਦਿੱਤਾ ਗਿਆ ਹੈ।
ਟਰੰਪ ਵੱਲੋਂ ਐਫਬੀਆਈ ਦੀ ਆਲੋਚਨਾ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਫਬੀਆਈ ਅਤੇ ਨਿਆਂ ਵਿਭਾਗ ਦੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਹੈ ਕਿ ਪ੍ਰਾਈਵੇਟ ਈ-ਮੇਲਾਂ ਦੇ ਮਾਮਲੇ ’ਚ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ ਮਾਈਕਲ ਫਲਿਨ ਖ਼ਿਲਾਫ਼ ਤਾਂ ਕਰਾਵਾਈ ਕਰ ਦਿੱਤੀ ਗਈ ਪਰ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਦਾ ਵਾਲ ਵੀ ਵਿੰਗਾ ਨਹੀਂ ਹੋਇਆ। ਟਰੰਪ ਨੇ ਟਵਿੱਟਰ ’ਤੇ ਕਿਹਾ ਕਿ ਐਫਬੀਆਈ ਨੇ ਜਨਰਲ ਫਲਿਨ ਦਾ ਜੀਵਨ ਤਾਂ ਬਰਬਾਦ ਕਰ ਦਿੱਤਾ ਪਰ ਹਿਲੇਰੀ ਕਲਿੰਟਨ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article
    ਵਰਜੀਨੀਆ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ‘ਤੇ ਜਾਨਲੇਵਾ ਹਮਲਾ

ਵਰਜੀਨੀਆ ਦੇ ਹੈੱਡ ਗ੍ਰੰਥੀ ਕੁਲਦੀਪ ਸਿੰਘ ‘ਤੇ ਜਾਨਲੇਵਾ ਹਮਲਾ

Read Full Article
    ਅਮਰੀਕਾ ਦੇ ਜੋਰਜੀਆ ‘ਚ 2 ਸਟੋਰਾਂ ‘ਤੇ ਗੋਲੀਬਾਰੀ ਦੌਰਾਨ 1 ਪੰਜਾਬੀ ਦੀ ਮੌਤ

ਅਮਰੀਕਾ ਦੇ ਜੋਰਜੀਆ ‘ਚ 2 ਸਟੋਰਾਂ ‘ਤੇ ਗੋਲੀਬਾਰੀ ਦੌਰਾਨ 1 ਪੰਜਾਬੀ ਦੀ ਮੌਤ

Read Full Article