PUNJABMAILUSA.COM

ਅਫ਼ਗਾਨਿਸਤਾਨ ਵਿੱਚ ਆਤਮਘਾਤੀ ਹਮਲੇ ਦੌਰਾਨ ਸਿੱਖਾਂ ਤੇ ਹਿੰਦੂਆਂ ਸਮੇਤ 19 ਲੋਕਾਂ ਦੀ ਮੌਤ

July 01
21:48 2018

ਜਲਾਲਾਬਾਦ (ਅਫ਼ਗਾਨਿਸਤਾਨ), 1 ਜੁਲਾਈ (ਪੰਜਾਬ ਮੇਲ)- ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿੱਚ ਘਾਤਕ ਧਮਾਕਾ ਹੋਇਆ, ਜਿਸ ਵਿੱਚ ਸਿੱਖਾਂ ਤੇ ਹਿੰਦੂਆਂ ਸਮੇਤ 19 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਸੂਬਾਈ ਗਵਰਨਰ ਦੇ ਬੁਲਾਰੇ ਅਤੁੱਲਾਹ ਖੋਗੀਆਨੀ ਨੇ ਕਿਹਾ ਕਿ ਇੱਕ ਆਤਮਘਾਤੀ ਬੰਬ ਹਮਲਾਵਰ ਨੇ ਮਾਰਕਿਟ ਵਿੱਚ ਧਮਾਕਾ ਕਰ ਦਿੱਤਾ ਹੈ। ਇਸ ਦੌਰਾਨ 19 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਕਈ ਸੂਤਰਾਂ ਅਨੁਸਾਰ ਸੂਬਾਈ ਸਿਹਤ ਡਾਇਰੈਕਟਰ ਨਾਜੀਬੁੱਲਾ ਕੰਮਵਲ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਜਾ ਸਕਦੀ ਹੈ। ਇੱਕ ਅਧਿਕਾਰੀ ਨੇ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਦੱਸਿਆ ਕਿ ਪ੍ਰਤੱਖ ਤੌਰ ਉੱਤੇ ਇਹ ਆਤਮਘਾਤੀ ਹਮਲਾ ਹੈ, ਜਿਹੜੇ ਕਿ ਐਤਵਾਰ ਦੁਪਹਿਰ ਬਾਅਦ ਮੁਖਾਬਿਰਤ ਸਕੇਅਰ ਵਿੱਚ ਹੋਇਆ। ਇਸ ਹਮਲੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਧਮਾਕਾ ਪੂਰਬੀ ਨਾਨਗਰਹਰ ਸੂਬੇ ਦੀ ਰਾਜਧਾਨੀ ਜਲਾਲਾਬਾਦ ਵਿੱਚ ਹੋਇਆ, ਜਿੱਥੇ ਕਿ ਅਫਗਾਨ ਰਾਸ਼ਟਰਪਤੀ ਮੁਹੰਮਦ ਅਸ਼ਰਫ਼ ਸੂਬਾਈ ਅਧਿਕਾਰੀਆਂ ਤੋਂ ਇਲਾਵਾ ਬਜੁਰਗਾਂ ਅਤੇ ਸਰਦਾਰਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਉਹ ਦੇਸ਼ ਵਿੱਚ ਤਾਲਿਬਾਨ ਸੰਗਠਨ ਕਾਰਨ ਚੱਲ ਰਹੇ ਸੰਕਟ ਨੂੰ ਖਤਮ ਕਰਨ ਅਤੇ ਸ਼ਾਂਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਚਰਚਾ ਕਰ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ