PUNJABMAILUSA.COM

ਅਫ਼ਰੀਕਨ ਨਸ਼ਾ “ਕੱਟ” ਲੈ ਰਿਹਾ ਪੰਜਾਬੀ ਨੌਜਵਾਨਾਂ ਦੀਆਂ ਜਾਨਾਂ

ਅਫ਼ਰੀਕਨ ਨਸ਼ਾ “ਕੱਟ” ਲੈ ਰਿਹਾ ਪੰਜਾਬੀ ਨੌਜਵਾਨਾਂ ਦੀਆਂ ਜਾਨਾਂ

ਅਫ਼ਰੀਕਨ ਨਸ਼ਾ “ਕੱਟ” ਲੈ ਰਿਹਾ ਪੰਜਾਬੀ ਨੌਜਵਾਨਾਂ ਦੀਆਂ ਜਾਨਾਂ
June 28
21:48 2018

ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਨਸ਼ਿਆਂ ‘ਤੇ ਬਣੀ ਵਿਸ਼ੇਸ਼ ਟਾਸਕ ਫੋਰਸ ਦੇ ਅਧਿਕਾਰੀਆਂ ਨੇ ਖੁਲਾਸਾ ਕੀਤਾ ਹੈ ਕਿ ਹੈਰੋਇਨ ਤੇ ਸਮੈਕ ਵਰਗੇ ਨਸ਼ਿਆਂ ਵਿੱਚ ਨਵੀਂ ਕਿਸਮ ਦਾ ਘਾਤਕ ਨਸ਼ਾ “ਕੱਟ” ਪੰਜਾਬੀ ਨੌਜਵਾਨਾਂ ਦੀਆਂ ਜਾਨਾਂ ਲੈ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦਿੱਲੀ ਆਧਾਰਤ ਅਫਰੀਕੀ ਨਸ਼ਾ ਸੌਦਾਗਰ ਇਸ ਨੂੰ ਸਪਲਾਈ ਕਰਦੇ ਹਨ। ਇੱਕ ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਨਸ਼ਾ ਕਦੇ ਵੀ ਸ਼ੁੱਧ ਨਹੀਂ ਮਿਲਦਾ ਬਲਕਿ, ਨਸ਼ਾ ਸਪਲਾਈ ਕਰਨ ਵਾਲੇ ਹਰ ਪੱਧਰ ‘ਤੇ ਇਸ ਦੀ ਮਾਤਰਾ ਵਧਾਉਣ ਲਈ ਇਸ ਵਿੱਚ ਕੁਝ ਮਿਲਾਵਟ ਕਰ ਦਿੱਤੀ ਜਾਂਦੀ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਮਿਸ਼ਰਣ ਨੂੰ ਕੱਟ ਕਿਹਾ ਜਾਂਦਾ ਹੈ। ਅਧਿਕਾਰੀ ਦਾ ਕਹਿਣਾ ਹੈ ਕਿ ਨਸ਼ਾ ਸੌਦਾਗਰ ਪਹਿਲਾਂ ਨਸ਼ੇ ਵਿੱਚ ਦਰਦ ਦੂਰ ਕਰਨ ਵਾਲੀਆਂ ਦਵਾਈਆਂ (ਪੇਨ ਕਿੱਲਰ), ਬੇਕਿੰਗ ਸੋਡਾ, ਸਰੀਰ ‘ਤੇ ਛਿੜਕਣ ਵਾਲਾ ਪਾਊਡਰ, ਕੱਪੜੇ ਧੋਣ ਵਾਲਾ ਪਾਊਡਰ, ਕੈਫ਼ੀਨ ਜਾਂ ਸੁੱਕਾ ਦੁੱਧ ਮਿਲਾਉਂਦੇ ਸਨ। ਐਸਟੀਐਫ ਦੇ ਅਧਿਕਾਰੀ ਡੀਐਸਪੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਹੁਣ ਅਫ਼ਰੀਕੀ ਤਸਕਰ ਨਸ਼ੇ ਵਿੱਚ ਨਵੀਂ ਕਿਸਮ ਦਾ ਪਦਾਰਥ ਮਿਲਾਉਣ ਲੱਗ ਪਏ ਹਨ, ਜੋ ਘਾਤਕ ਸਾਬਤ ਹੋ ਰਿਹਾ ਹੈ।
ਐਸਟੀਐਫ ਨੇ ਨਸ਼ੇ ਦੇ ਨਮੂਨਿਆਂ ਨੂੰ ਫਾਰੈਂਸਿਕ ਸਾਈਂਸ ਲੈਬਾਰਟਰੀ ਵਿੱਚ ਜਾਂਚ ਲਈ ਭੇਜਿਆ ਹੈ ਤੇ ਉੱਥੋਂ ਰਿਪੋਰਟ ਆਉਣ ਤੋਂ ਬਾਅਦ ਸਾਫ਼ ਹੋ ਜਾਵੇਗਾ। ਰਿਪੋਰਟ ਮੁਤਾਬਕ ਮਨੋਵਿਗਿਆਨੀ ਡਾ. ਰਾਜੀਵ ਗੁਪਤਾ ਦਾ ਕਹਿਣਾ ਹੈ ਕਿ ਟੈਲਕਮ ਪਾਊਡਰ ਜਾਂ ਅਜਿਹੀ ਕਿਸੇ ਹੋਰ ਚੀਜ਼ ਦਾ ਸਿੱਧਾ ਸਰੀਰ ਦੀਆਂ ਨਾੜੀਆਂ ਵਿੱਚ ਜਾਣਾ ਵੀ ਘਾਤਕ ਹੋ ਸਕਦਾ ਹੈ, ਕਿਉਂਕਿ ਇਹ ਬੇਹੱਦ ਬਾਰੀਕ ਹੁੰਦੇ ਹਨ ਤੇ ਕਲੌਟ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਨੱਕ ਰਾਹੀਂ ਨਸ਼ਾ ਖਿੱਚਣਾ ਘਾਤਕ ਨਹੀਂ ਹੁੰਦਾ ਜਦਕਿ ਟੀਕੇ ਨਾਲ ਸਿੱਧਾ ਸਰੀਰ ਵਿੱਚ ਨਸ਼ਾ ਲਾਉਣਾ ਜਾਨਲੇਵਾ ਹੋ ਸਕਦਾ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੁੱਧ ਹੈਰੋਇਨ ਬਹੁਤ ਮਹਿੰਗੀ ਹੁੰਦੀ ਹੈ ਤੇ ਆਮ ਤੌਰ ‘ਤੇ ਮਿਲਦੀ ਨਹੀਂ। ਇਸ ਲਈ ਨਸ਼ੇ ਦੇ ਆਦੀ ਆਪਣੀ ਤੋਟ ਪੂਰੀ ਕਰਨ ਥੋੜ੍ਹਾ ਸ਼ੁੱਧ ਨਸ਼ਾ ਕੱਢਦੇ ਹਨ ਅਤੇ ਹੋਰ ਪੈਸਿਆਂ ਦੇ ਹੱਲ ਲਈ ਮਿਲਾਵਟ ਕਰਕੇ ਨਸ਼ਾ ਅੱਗੇ ਵੇਚਦੇ ਹਨ। ਬੀਤੇ ਦਿਨੀਂ ਹੋਈਆਂ ਮੌਤਾਂ ਵਿੱਚੋਂ ਇੱਕ ਐਮਾ ਖੁਰਦ ਪਿੰਡ ਦੇ ਨੌਜਵਾਨ ਨੇ ਨਸ਼ੇ ਦੀ ਇੱਕ ਪੁੜੀ 350 ਰੁਪਏ ਵਿੱਚ ਖਰੀਦੀ ਸੀ ਤੇ ਜਿਸ ਦਾ ਟੀਕਾ ਲਾਉਂਦਿਆਂ ਹੀ ਉਸ ਦੀ ਮੌਤ ਹੋ ਗਈ ਸੀ। ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਤਕਰੀਬਨ 5 ਕਰੋੜ ਰੁਪਏ ਹੈ ਤੇ 10 ਗ੍ਰਾਮ ਹੈਰੋਇਨ ਵੀ ਪੰਜਾਹ ਹਜ਼ਾਰ ਰੁਪਏ ਬਣਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article