PUNJABMAILUSA.COM

ਅਫੀਮ ਦੀ ਖੇਤੀ ‘ਚ ਕਿੱਲੇ ‘ਚੋਂ 22 ਲੱਖ ਦੀ ਆਮਦਨ, ਪੰਜਾਬ ‘ਚ ਉੱਠੀ ਖੇਤੀ ਕਰਨ ਦੀ ਮੰਗ

ਅਫੀਮ ਦੀ ਖੇਤੀ ‘ਚ ਕਿੱਲੇ ‘ਚੋਂ 22 ਲੱਖ ਦੀ ਆਮਦਨ, ਪੰਜਾਬ ‘ਚ ਉੱਠੀ ਖੇਤੀ ਕਰਨ ਦੀ ਮੰਗ

ਅਫੀਮ ਦੀ ਖੇਤੀ ‘ਚ ਕਿੱਲੇ ‘ਚੋਂ 22 ਲੱਖ ਦੀ ਆਮਦਨ, ਪੰਜਾਬ ‘ਚ ਉੱਠੀ ਖੇਤੀ ਕਰਨ ਦੀ ਮੰਗ
May 12
08:09 2017

An Afghan farmer works on a poppy field collecting the green bulbs swollen with raw opium, the main ingredient in heroin, in the Khogyani district of Jalalabad, east of Kabul, Afghanistan, April 17, 2014.
ਚੰਡੀਗੜ੍ਹ, 12 ਮਈ (ਪੰਜਾਬ ਮੇਲ)- ਕਾਂਗਰਸ ਦੇ ਕਿਸਾਨ ਸੈੱਲ ਮੋਗਾ ਨੇ ਮੰਗ ਕੀਤੀ ਹੈ ਕਿ ਪੰਜਾਬ ਦੀ ਕਿਸਾਨੀ ਤੇ ਜਵਾਨੀ ਬਚਾਉਣ ਲਈ ਦੇਸ਼ ਦੇ ਦੂਸਰੇ ਸੂਬਿਆਂ ਵਾਂਗ ਪੰਜਾਬ ਵਿਚ ਵੀ ਅਫੀਮ ਦੀ ਖੇਤੀ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ। ਜ਼ਿਲ੍ਹਾ ਮੋਗਾ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਖੋਸਾ ਨੇ ਕਿਹਾ ਕਿ ਦੂਜੇ ਸੂਬਿਆਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਫੀਮ ਦੀ ਖੇਤੀ ਕਰਨ ਵਾਲੇ ਕਿਸਾਨ ਨੂੰ 20-22 ਲੱਖ ਰੁਪਏ ਪ੫ਤੀ ਕਿੱਲਾ ਆਮਦਨੀ ਹੁੰਦੀ ਹੈ, ਅਫੀਮ-ਪੋਸਤ ਖਾ ਕੇ ਕਿਸਾਨ-ਮਜ਼ਦੂਰ-ਨੌਜਵਾਨ ਕੰਮ ਵੀ ਜਿਆਦਾ ਕਰਨਗੇ ਅਤੇ ਮੈਡੀਕਲ, ਚਿੱਟੇ ਅਤੇ ਸਮੈਕ ਵਰਗੇ ਮਾਰੂ ਨਸ਼ਿਆਂ ਤੋਂ ਵੀ ਬਚ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨ ਸੈੱਲ ਜ਼ਿਲ੍ਹਾ ਮੋਗਾ ਨੇ ਇਕ ਪੱਤਰ ਲਿਖ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੫ਧਾਨ ਸੁਨੀਲ ਕੁਮਾਰ ਜਾਖੜ, ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਕਿਸਾਨ ਤੇ ਜਵਾਨ ਮਾਰੂ ਨੀਤੀ ਨੇ ਜੋ ਨੁਕਸਾਨ ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਦਾ ਕੀਤਾ ਹੈ ਉਸ ਦੀ ਭਰਪਾਈ ਲਈ ਅਤੇ ਪੰਜਾਬ ਦੀ ਕਿਸਾਨੀ ਤੇ ਜਵਾਨੀ ਬਚਾਉਣ ਲਈ ਦੇਸ਼ ਦੇ ਦੂਸਰੇ ਸੂਬਿਆਂ ਵਾਂਗ ਪੰਜਾਬ ਵਿਚ ਵੀ ਅਫੀਮ ਦੀ ਖੇਤੀ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ। ਕਿਸਾਨ ਸੈਲ ਦੇ ਆਗੂ ਨੇ ਕਿਹਾ ਕਿ ਮੈਡੀਕਲ ਅਤੇ ਚਿੱਟੇ ਜਿਹੇ ਨਸ਼ੇ ਅੱਜ ਸਾਡੇ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰ ਦਿੱਤਾ ਹੈ, ਸ. ਖੋਸਾ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਅਫੀਮ ਦੀ ਖੇਤੀ ਨਾਲ ਜਿੱਥੇ ਪੰਜਾਬ ਵਿੱਚ ਦਿਨੋ-ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਪਾਣੀ ਦੀ ਸਮੱਸਿਆ ਦਾ ਵੀ ਹੱਲ ਹੋਵੇਗਾ, ਉੱਥੇ ਇਸ ਉੱਪਰ ਕੀਟਨਸ਼ਕ ਦਵਾਈਆਂ ਦੀ ਵਰਤੋਂ ਨਾ ਹੋਣ ਕਾਰਨ ਵਾਤਾਵਰਣ ਵੀ ਪ੍ਰਦੂਸ਼ਿਤ ਹੋਣੋ ਬਚੇਗਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article