PUNJABMAILUSA.COM

ਅਮਨਦੀਪ ਕੌਰ ਅਤੇ ਉਸਦੇ ਦੋਸਤ ਗੁਰਜਿੰਦਰ ਸਿੰਘ ਨੂੰ ਉਮਰ ਭਰ ਲਈ ਰਹਿਣਾ ਹੋਏਗਾ ਜ਼ੇਲ੍ਹ

 Breaking News

ਅਮਨਦੀਪ ਕੌਰ ਅਤੇ ਉਸਦੇ ਦੋਸਤ ਗੁਰਜਿੰਦਰ ਸਿੰਘ ਨੂੰ ਉਮਰ ਭਰ ਲਈ ਰਹਿਣਾ ਹੋਏਗਾ ਜ਼ੇਲ੍ਹ

ਅਮਨਦੀਪ ਕੌਰ ਅਤੇ ਉਸਦੇ ਦੋਸਤ ਗੁਰਜਿੰਦਰ ਸਿੰਘ ਨੂੰ ਉਮਰ ਭਰ ਲਈ ਰਹਿਣਾ ਹੋਏਗਾ ਜ਼ੇਲ੍ਹ
October 18
14:49 2017

ਨਹੀਂ ਘਟੇਗੀ ਸਜ਼ਾ: ਪਤੀ ਦਾ ਕੀਤਾ ਸੀ ਕਤਲ
ਔਕਲੈਂਡ, 18 ਅਕਤੂਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਤਿੰਨ ਸਾਲ ਪਹਿਲਾਂ 7 ਅਗਸਤ 2014 ਨੂੰ ਪਾਪਾਟੋਏਟੋਏ ਵਿਖੇ ਅਮਨਦੀਪ ਕੌਰ ਨਾਂਅ ਦੀ ਇਕ ਭਾਰਤੀ ਮਹਿਲਾ ਨੇ ਆਪਣੇ ਪਤੀ ਦਵਿੰਦਰ ਸਿੰਘ ਦਾ ਕਤਲ ਆਪਣੇ ਇਕ ਦੋਸਤ ਗੁਰਜਿੰਦਰ ਸਿੰਘ ਦੀ ਸਹਾਇਤਾ ਨਾਲ ਕਰ ਦਿੱਤਾ ਸੀ। ਫਰਵਰੀ 2016 ਦੇ ਵਿਚ ਇਸ ਜੋੜੇ ਨੂੰ ਉਮਰ ਭਰ ਦੀ ਸਜ਼ਾ ਸੁਣਾਈ ਗਈ ਸੀ ਅਤੇ 17 ਸਾਲ ਤੱਕ ਇਨ੍ਹਾਂ ਦੀ ਕੋਈ ਪੈਰੋਲ ਰਿਹਾਈ ਵੀ ਨਹੀਂ ਹੋਣੀ ਸੀ। ਅਮਨਦੀਪ ਕੌਰ ਨੇ ਹੁਣ ਕੋਰਟ ਨੂੰ ਅਪੀਲ ਲਾਈ ਸੀ ਕਿ ਉਸਦੀ ਸਜ਼ਾ ਘੱਟ ਕੀਤੀ ਜਾਵੇ ਅਤੇ ਕਿਉਂਕ ਉਸਦਾ ਪਤੀ ਉਸਨੂੰ ਵਿਆਹ ਤੋਂ ਬਾਅਦ 12 ਸਾਲ ਤੱਕ ਤੰਗ ਪ੍ਰੇਸ਼ਾਨ ਕਰਦਾ ਰਿਹਾ। ਉਸਨੇ ਆਪਣੇ ਪਤੀ ਦੇ ਅਤਿਆਚਾਰ ਨੂੰ ਲੁਕੋ ਕੇ ਰੱਖਣ ਦਾ ਕਾਰਨ ਵੀ ਭਾਰਤੀ ਸੰਸਕ੍ਰਿਤੀ ਦੱਸਿਆ, ਪਰ ਇਸ ਸਾਰਾ ਕੁਝ ਦੇ ਬਾਵਜੂਦ ਮਾਣਯੋਗ ਅਦਾਲਤ ਇਸ ਉਤੇ ਵਿਸ਼ਵਾਸ਼ ਨਾ ਕਰ ਸਕੀ। ਜੱਜ ਸਾਹਿਬਾ ਨੇ ਅਮਨਦੀਪ ਕੌਰ ਦੀ ਅਪੀਲ ਨੂੰ ਠੁਕਰਾ ਦਿੱਤਾ ਅਤੇ ਉਮਰ ਭਰ ਦੀ ਸਜ਼ਾ ਬਰਕਰਾਰ ਰੱਖੀ ਹੈ।
ਜੱਜ ਸਾਹਿਬਾ ਨੇ ਇਹ ਵੀ ਕਿਹਾ ਕਿ ਟ੍ਰਾਇਲ ਤੋਂ ਪਹਿਲਾਂ ਜਦੋਂ ਅਮਨਦੀਪ ਕੌਰ ਹਿਰਾਸਤ ਵਿਚ ਸੀ ਤਾਂ ਉਸਨੇ ਆਪਣੇ ਭਰਾ ਨੂੰ ਇਕ ਪੱਤਰ ਲਿਖ ਕੇ ਗੁਰਜਿੰਦਰ ਸਿੰਘ ਦੇ ਇਕ ਰਿਸ਼ਤੇਦਾਰ 4 ਸਾਲਾ ਬੱਚੇ ਨੂੰ ਅਗਵਾ ਕਰਨ ਲਈ ਵੀ ਲਿਖਿਆ ਸੀ ਅਤੇ ਕਿਹਾ ਸੀ ਕਿ ਜੇਕਰ ਗੁਰਜਿੰਦਰ ਸਾਰਾ ਦੋਸ਼ ਆਪਣੇ ਸਿਰ ਨਹੀਂ ਲਵੇਗਾ ਤਾਂ ਉਸਨੂੰ ਮਾਰ ਦਿਓ। ਜੱਜ ਸਾਹਿਬਾ ਨੇ ਇਹ ਵੀ ਕਿਹਾ ਕਿ ਅਮਨਦੀਪ ਕੌਰ ਝੂਠ ਬੋਲਦੀ ਰਹੀ ਹੈ ਅਤੇ ਕਹਿੰਦੀ ਰਹੀ ਕਿ ਦਵਿੰਦਰ ਦਾ ਕਤਲ ਲੁਟੇਰਿਆਂ ਨੇ ਕੀਤਾ ਅਤੇ ਉਸਦਾ ਗੁਰਜਿੰਦਰ ਨਾਲ ਕੋਈ ਸਬੰਧ ਨਹੀਂ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ