PUNJABMAILUSA.COM

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ
September 18
11:06 2019

ਫਰਿਜ਼ਨੋ, 18 ਸਤੰਬਰ (ਪ.ਪ./ਪੰਜਾਬ ਮੇਲ)-ਸ. ਅਮਰਜੀਤ ਸਿੰਘ ਬਰਾੜ ਰਾਜੇਆਣਾ ਮੀਤ ਪ੍ਰਧਾਨ ਆੜਤੀਆ ਐਸੋਸੀਏਸ਼ਨ ਪੰਜਾਬ ਅੱਜਕੱਲ੍ਹ ਆਪਣੀ ਕੈਲੀਫੋਰਨੀਆ ਫੇਰੀ ‘ਤੇ ਹਨ ਅਤੇ ਉਹ ਵੱਖੋ-ਵੱਖ ਸ਼ਹਿਰਾਂ ਵਿਚ ਆਪਣੇ ਚਾਹੁਣ ਵਾਲਿਆਂ ਦੇ ਰੂ-ਬਰੂ ਹੋ ਰਹੇ ਹਨ। ਇਸੇ ਕੜੀ ਤਹਿਤ ਉਨ੍ਹਾਂ ਦਾ ਫਰਿਜ਼ਨੋ ਦੇ ਮਸ਼ਹੂਰ ਇੰਡੀਆ ਓਵਨ ਰੈਸਟੋਰੈਂਟ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚਕੇ ਆਪਣੇ ਮਹਿਬੂਬ ਲੀਡਰ ਦੇ ਵਿਚਾਰ ਸੁਣੇ ਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਸ਼ਾਇਰ ਰਣਜੀਤ ਗਿੱਲ ਨੇ ਪੰਜਾਬ ਦੀ ਫਿਕਰਮੰਦੀ ਪ੍ਰਗਟਾਉਂਦੀ ਕਵਿਤਾ ਪੜ੍ਹੀ। ਉਨ੍ਹਾਂ ਕਿਹਾ ਕਿ ਫਰਿਜ਼ਨੋ ਨਿਵਾਸੀ ਇਹ ਨਹੀਂ ਵੇਖਦੇ ਕਿ ਕਿਹੜਾ ਲੀਡਰ, ਕਿਹੜੀ ਪਾਰਟੀ ਨਾਲ ਨਾਤਾ ਰੱਖਦਾ, ਬਲਕਿ ਅਸੀਂ ਪਾਰਟੀਬਾਜ਼ੀ ਤੋ ਉਪਰ ਉੱਠਕੇ ਲੀਡਰ ਦੇ ਕੰਮਾਂ ਦੀ ਕਦਰ ਕਰਦੇ ਹਾਂ। ਅਮਰਜੀਤ ਸਿੰਘ ਰਾਜੇਆਣਾ ਨੇ ਪ੍ਰਵਾਸੀ ਪੰਜਾਬੀਆਂ ਦੀ ਤਰੀਫ਼ ਕਰਦਿਆਂ ਕਿਹਾ ਕਿ ਮੈਨੂੰ ਇਥੇ ਆਕੇ ਇਹ ਵੇਖਕੇ ਬੜੀ ਖ਼ੁਸ਼ੀ ਹੋਈ ਕਿ ਪੰਜਾਬੀਆਂ ਨੇ ਹਰ ਖੇਤਰ ਵਿਚ ਮੱਲ੍ਹਾਂ ਮਾਰੀਆਂ ਨੇ। ਉਹ ਬੇਸ਼ੱਕ ਵਸਦੇ ਅਮਰੀਕਾ ਨੇ, ਲੇਕਿਨ ਉਨ੍ਹਾਂ ਦਾ ਦਿਲ ਪੰਜਾਬ ਅੰਦਰ ਧੜਕਦਾ ਹੈ। ਇਸ ਮੌਕੇ ਉਨ੍ਹਾਂ ਪੱਤਵੰਤੇ ਸੱਜਣਾਂ ਦਾ ਉਨ੍ਹਾਂ ਨੂੰ ਮਾਣ-ਸਨਮਾਨ ਦੇਣ ਲਈ ਸ਼ੁਕਰੀਆ ਅਦਾ ਕੀਤਾ। ਇਸ ਪ੍ਰੋਗ੍ਰਾਮ ਨੂੰ ਉਲੀਕਣ ਦਾ ਸਿਹਰਾ ਨਿਊ ਸਵੀਟ ਐਂਡ ਸਪਾਈਸ ਵਾਲੇ ਜਸਵਿੰਦਰ ਸਿੰਘ, ਜੰਗੀਰ ਸਿੰਘ ਗਿੱਲ, ਪੰਮਾ ਸੈਦੋਕੇ ਆਦਿ ਸੱਜਣਾਂ ਸਿਰ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article