PUNJABMAILUSA.COM

ਅਮਰਨਾਥ ਯਾਤਰਾ; 6,000 ਤੋਂ ਵਧ ਤੀਰਥ ਯਾਤਰੀਆਂ ਨੇ ਕੀਤੇ ਦਰਸ਼ਨ

ਅਮਰਨਾਥ ਯਾਤਰਾ; 6,000 ਤੋਂ ਵਧ ਤੀਰਥ ਯਾਤਰੀਆਂ ਨੇ ਕੀਤੇ ਦਰਸ਼ਨ

ਅਮਰਨਾਥ ਯਾਤਰਾ; 6,000 ਤੋਂ ਵਧ ਤੀਰਥ ਯਾਤਰੀਆਂ ਨੇ ਕੀਤੇ ਦਰਸ਼ਨ
June 30
05:45 2017

ਸ਼੍ਰੀਨਗਰ, 29 ਜੂਨ (ਪੰਜਾਬ ਮੇਲ)–ਖਰਾਬ ਮੌਸਮ ਦੇ ਬਾਵਜੂਦ ਅਮਰਨਾਥ ਦੀ ਪਵਿੱਤਰ ਗੁਫਾ ‘ਚ ਸਖਤ ਸੁਰੱਖਿਆ ‘ਚ ਅੱਜ 6,000 ਤੋਂ ਵਧ ਤੀਰਥ ਯਾਤਰੀਆਂ ਨੇ ਦਰਸ਼ਨ ਕੀਤੇ। ਉੱਥੇ ਰਸਤੇ ‘ਚ ਪੱਥਰ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। 2,481 ਤੀਰਥ ਯਾਤਰੀਆਂ ਦਾ ਦੂਜਾ ਜੱਥਾ ਜੰਮੂ ਤੋਂ 66 ਗੱਡੀਆਂ ‘ਚ ਯਾਤਰਾ ਦੇ 2 ਆਧਾਰ ਬੇਸ ਕੈਂਪ ਦੇ ਲਈ ਰਵਾਨਾ ਹੋਇਆ। ਇਸ ਜੱਥੇ ‘ਚ 1638 ਪੁਰਸ਼, 663 ਔਰਤਾਂ ਅਤੇ 180 ਸਾਧੂ ਸ਼ਾਮਲ ਹਨ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਤੀਰਥ ਯਾਤਰੀਆਂ ਦੀ ਪਹਿਰੇਦਾਰੀ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐਫ.) ਦੇ ਕਰਮਚਾਰੀ ਕਰ ਰਹੇ ਹਨ। ਇਕ ਸਰਕਾਰੀ ਬੁਲਾਰੇ ਨੇ ਕਿਹਾ, ਆਸਮਾਨ ‘ਚ ਬੱਦਲਾਂ ਦੇ ‘ਚ ਯਾਤਰਾ ਅੱਜ ਸਵੇਰੇ ਪਹਿਲਗਾਮ ਅਤੇ ਬਾਲਟਾਲ ਦੇ 2 ਮਾਰਗਾਂ ਦੇ ਰਾਹੀਂ ਸ਼ੁਰੂ ਹੋਈ ਅਤੇ ਕਰੀਬ 6097 ਸ਼ਰਧਾਲੂਆਂ ਨੇ ਪਹਿਲੇ ਦਿਨ 3,880 ਮੀਟਰ ਉੱਚਾਈ ‘ਤੇ ਪਵਿੱਤਰ ਗੁਫਾ ‘ਚ ਕੁਦਰਤੀ ਰੂਪ ਨਾਲ ਬਣੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ।
ਉਨ੍ਹਾਂ ਨੇ ਕਿਹਾ ਕਿ ਇਸ ਸਾਲ ਅਮਰਨਾਥ ਯਾਤਰਾ ਪਿਛਲੇ ਸਾਲ ਦੇ 48 ਦਿਨਾਂ ਦੀ ਤੁਲਨਾ ‘ਚ 8 ਦਿਨ ਘੱਟ ਹੋਵੇਗੀ ਅਤੇ ਇਹ 7 ਅਗਸਤ ਨੂੰ ਰੱਖੜੀ ਨੂੰ ਖਤਮ ਹੋ ਜਾਵੇਗੀ। ਜੰਮੂ-ਕਸ਼ਮੀਰ ਦੇ ਰਾਜਪਾਲ ਐਨ.ਐਨ. ਵੋਹਰਾ ਗੁਫਾ ਮੰਦਰ ‘ਚ ਪਹੁੰਚਣ ਵਾਲੇ ਸ਼ੁਰੂਆਤੀ ਲੋਕਾਂ ‘ਚ ਸ਼ਾਮਲ ਸੀ। ਉਹ ਯਾਤਰਾ ਦੇ ਮਾਮਲਿਆਂ ਦਾ ਪ੍ਰਬੰਧ ਕਰਨ ਵਾਲੇ ਅਮਰਨਾਥ ਜੀ ਸ਼ਰਾਈਨ ਬੋਰਡ ਦੇ ਪ੍ਰਧਾਨ ਵੀ ਹਨ। ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੇ ਮੰਦਰ ਦੇ ਗਰਭ ਗ੍ਰਹਿ ‘ਚ ਦਰਸ਼ਨ ਕੀਤੇ ਅਤੇ ‘ਪਹਿਲੀ ਪੂਜਾ’ ਸਮਾਰੋਹ ‘ਚ ਹਿੱਸਾ ਲਿਆ। ਵੋਹਰਾ ਨੇ ਸੂਬੇ ‘ਚ ਸ਼ਾਂਤੀ, ਮੇਲ, ਪ੍ਰਗਤੀ ਅਤੇ ਖੁਸ਼ਹਾਲੀ ਦੀ ਪ੍ਰਾਥਨਾ ਕੀਤੀ। ਬੁਲਾਰੇ ਨੇ ਕਿਹਾ ਕਿ ਪੱਥਰ ਡਿੱਗਣ ਨਾਲ ਜੰਮੂ ਦੇ ਅਫਗਾਨਾ ਮੁਹੱਲੇ ਦੇ ਰਹਿਣ ਵਾਲੇ ਭੂਸ਼ਣ ਕੋਟਨਾਲ ਦੀ ਮੌਤ ਹੋ ਗਈ। ਉਹ ਸਵੇਰੇ 6 ਵੱਜ ਕੇ 20 ਮਿੰਟ ‘ਤੇ ਬਾਲਟਾਲ ਮਾਰਗ ‘ਤੇ ਰੇਲਪਥਰੀ ਅਤੇ ਬਾਰੀਮਾਰਗ ਤੋਂ ਮੰਦਰ ਜਾ ਰਹੇ ਸੀ।

About Author

Punjab Mail USA

Punjab Mail USA

Related Articles

ads

Latest Category Posts

    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article