PUNJABMAILUSA.COM

ਅਮਰਵੀਰ ਢੇਸੀ ਨੇ ਕੈਨੇਡਾ ਕੇਸਰੀ ਤੇ ਵੀਰਾ ਗਰਚਾ ਨੇ ਬਾਲ ਕੇਸਰੀ ਦਾ ਖਿਤਾਬ ਜਿੱਤਿਆ

 Breaking News

ਅਮਰਵੀਰ ਢੇਸੀ ਨੇ ਕੈਨੇਡਾ ਕੇਸਰੀ ਤੇ ਵੀਰਾ ਗਰਚਾ ਨੇ ਬਾਲ ਕੇਸਰੀ ਦਾ ਖਿਤਾਬ ਜਿੱਤਿਆ

ਅਮਰਵੀਰ ਢੇਸੀ ਨੇ ਕੈਨੇਡਾ ਕੇਸਰੀ ਤੇ ਵੀਰਾ ਗਰਚਾ ਨੇ ਬਾਲ ਕੇਸਰੀ ਦਾ ਖਿਤਾਬ ਜਿੱਤਿਆ
September 05
10:14 2018

ਸਿਆਟਲ, 5 ਸਤੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰੂ ਨਾਨਕ ਸਿੱਖ ਗੁਰਦੁਆਰਾ ਵਲੋਂ ਹਰੇਕ ਸਾਲ ਦੀ ਤਰ੍ਹਾਂ ਪਹਿਲੀ ਤੇ ਦੋ ਸਤੰਬਰ ਨੂੰ ਕਬੱਡੀ, ਕੁਸ਼ਤੀਆਂ, ਵੇਟ ਲਿਫਟਿੰਗ ਆਦਿ ਖੇਡਾਂ ਦਾ ਟੂਰਨਾਮੈਂਟ ਬਹੁਤ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ, ਜਿਸ ਦਾ ਹਜ਼ਾਰਾਂ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਕੈਨੇਡਾ ਕੇਸਰੀ ਦਾ ਖਿਤਾਬ ਸੰਘਵਾਲ ਪਿੰਡ ਦੇ ਜੰਮਪਲ ਬਲਬੀਰ ਸਿੰਘ ਸੀਰੀ ਪਹਿਲਵਾਨ ਦੇ ਲੜਕੇ ਅਮਰਵੀਰ ਢੇਸੀ ਨੇ ਜਿੱਤਿਆ ਅਤੇ ਬਾਲ ਕੇਸਰੀ ਦਾ ਖਿਤਾਬ ਵੀਰਾ ਗਰਚਾ ਜਿੱਤਣ ਵਿਚ ਕਾਮਯਾਬ ਰਹੇ। ਜੇਤੂ ਪਹਿਲਵਾਨਾਂ ਨੂੰ ਏਸ਼ਿਆਈ ਖੇਡਾਂ ਦੇ ਤਗਮਾ ਜੇਤੂ ਗੁਰਮੁੱਖ ਸਿੰਘ ਪਹਿਲਵਾਨ, ਬੇਅੰਤ ਸਿੰਘ, ਬੂਟਾ ਸਿੰਘ, ਲਾਲਾ ਪਹਿਲਵਾਨ, ਹਰਜੀਤ ਸਿੰਘ, ਸ਼ਿੰਗਾਰਾ ਸਿੰਘ ਅਤੇ ਕੁਲਵੰਤ ਸ਼ਾਹ ਨੇ ਚਾਂਦੀ ਦਾ ਗੁਰਜ ਦੇ ਕੇ ਸਨਮਾਨਿਤ ਕੀਤਾ। ਕੁਸ਼ਤੀਆਂ ਅੰਤਰਰਾਸ਼ਟਰੀ ਗੱਦੇ ‘ਤੇ ਬੜੇ ਸੁਚੱਜੇ ਢੰਗ ਨਾਲ ਕਰਵਾਈਆਂ ਗਈਆਂ। ਰੁਸਤਮੇ ਹਿੰਦ ਹਰਜੀਤ ਪਹਿਲਵਾਨ ਦੀਆਂ ਲੜਕੀਆਂ ਨੇ ਵੇਟ ਲਿਫਟਿੰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਿਆਟਲ ਤੋਂ ਕੁਲਵੰਤ ਸ਼ਾਹ, ਉਂਕਾਰ ਭੰਡਾਲ, ਗੁਰਦੀਪ ਸਿੱਧੂ, ਸੰਨੀ ਰਾਜ ਤੇ ਭਾਰਤ ਤੋਂ ਲਾਲੀ ਕੈਰੋਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਟੂਰਨਾਮੈਂਟ ਦੇ ਪ੍ਰਬੰਧਕਾਂ ਦੀ ਸ਼ਾਨਦਾਰ ਇੰਤਜ਼ਾਮ ਕਰਨ ਤੇ ਟੂਰਨਾਮੈਂਟ ਕਰਾਉਣ ਦੀ ਸ਼ਲਾਘਾ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article