PUNJABMAILUSA.COM

ਅਮਰਿੰਦਰ ਬਣੇ ਪੰਜਾਬ ਕਾਂਗਰਸ ਦੇ ਕੈਪਟਨ

ਅਮਰਿੰਦਰ ਬਣੇ ਪੰਜਾਬ ਕਾਂਗਰਸ ਦੇ ਕੈਪਟਨ

ਅਮਰਿੰਦਰ ਬਣੇ ਪੰਜਾਬ ਕਾਂਗਰਸ ਦੇ ਕੈਪਟਨ
November 27
21:27 2015

cap
ਪੰਜਾਬ ਕਾਂਗਰਸ ਦੇ ਬਣੇ ਪ੍ਰਧਾਨ; ਲਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਬਣਾੲਿਅਾ
* ਅੰਬਿਕਾ ਸੋਨੀ ਸੰਭਾਲੇਗੀ ਵਿਧਾਨ ਸਭਾ ਚੋਣ ਪ੍ਰਚਾਰ ਕਮੇਟੀ ਦੀ ਕਮਾਨ
* ਧਰਮਸੋਤ ਮੀਤ ਚੇਅਰਮੈਨ ਅਤੇ ਬਿੱਟੂ ਕਨਵੀਨਰ ਨਿਯੁਕਤ
* ਜਾਖਡ਼ ਦੀ ਥਾਂ ’ਤੇ ਵਿਧਾਨਕਾਰ ਦਲ ਦੇ ਨੇਤਾ ਦਾ ਨਹੀਂ ਹੋੲਿਅਾ ਅੈਲਾਨ

ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਕਾਂਗਰਸ ਹਾਈਕਮਾਂਡ ਨੇ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਸੌਂਪ ਦਿੱਤੀ ਹੈ। ਸੀਨੀਅਰ ਤੇ ਤਜਰਬੇਕਾਰ ਆਗੂ ਲਾਲ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦਾ ਸੀਨੀਅਰ ਮੀਤ ਪ੍ਰਧਾਨ ਲਾਇਆ ਹੈ। ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਨੂੰ ਸਾਲ 2017 ਵਿੱਚ ਹੋਣ ਵਾਲੀਅਾਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਮੇਟੀ ਦਾ ਚੇਅਰਪਰਸਨ, ਸਾਧੂ ਸਿੰਘ ਧਰਮਸੋਤ ਨੂੰ ਮੀਤ ਚੇਅਰਮੈਨ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ’ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਲਾਉਣ ਦਾ ਫ਼ੈਸਲਾ ਅਜੇ ਨਹੀਂ ਕੀਤਾ ਗਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਜਨਾਰਦਨ ਦਿਵੇਦੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਅਾ ਹੈ ਕਿ ਹੋਰ ਆਗੂਆਂ ਦੀਆਂ ਨਿਯੁਕਤੀਆਂ ਜਲਦੀ ਕੀਤੀਅਾਂ ਜਾਣਗੀਆਂ।
ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਉਣ ਦਾ ਰਾਹ ਸ਼ੁੱਕਰਵਾਰ ਰਾਤ ਨੂੰ ਉਸ ਵੇਲੇ ਪੱਧਰਾ ਹੋ ਗਿਆ ਸੀ ਜਦੋਂ ਪਾਰਟੀ ਹਾਈਕਮਾਂਡ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਦਲ ਦੇ ਨੇਤਾ ਸੁਨੀਲ ਜਾਖੜ ਕੋਲੋਂ ਅਸਤੀਫ਼ੇ ਲੈ ਕੇ ੳੁਨ੍ਹਾਂ ਨੂੰ ਪ੍ਰਵਾਨ ਕਰ ਲਿਆ ਸੀ। ਉਸ ਵੇਲੇ ਹੀ ਤੈਅ ਹੋ ਗਿਅਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਛੇਤੀ ਪ੍ਰਧਾਨ ਅੈਲਾਨ ਦਿੱਤਾ ਜਾਵੇਗਾ। ਭਾਂਤ ਜਾਣੂ ਹਨ ਅਤੇ ੳੁਹ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰੇ ਵਾਲੇ ਮਾਹੌਲ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦੇਣਗੇ। ੳੁਧਰ ਸੁਰੱਖਿਅਾ ਕਾਰਨ ਸਬਜ਼ੀ ਮੰਡੀ ਸ਼ਨਿੱਚਰਵਾਰ ਲੲੀ ਬੰਦ ਕਰ ਦਿੱਤੀ ਗੲੀ ਹੈ। ਇਕ ਆੜ੍ਹਤੀ ਅਨੁਸਾਰ ਪੁਲੀਸ ਨੇ ਸਬਜ਼ੀ ਮੰਡੀ ਵਿੱਚ ਆਉਣ ਵਾਲੀਆਂ ਗੱਡੀਆਂ ਨੂੰ ਅੱਜ ਦੁਪਹਿਰ ਬਾਅਦ ਤੋਂ ਰੋਕ ਦਿੱਤਾ। ਉਨ੍ਹਾਂ ਦੱਸਿਆ ਕਿ ਵਿਆਹ ਤੇ ਹੋਰ ਸਮਾਗਮਾਂ ਵਾਲੇ ਲੋਕ ਪਰੇਸ਼ਾਨ ਹੋ ਰਹੇ ਹਨ। ਜ਼ਿਲ੍ਹਾ ਮੰਡੀ ਅਫ਼ਸਰ ਜਸਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਸਬਜ਼ੀ ਮੰਡੀ ਬੰਦ ਨਹੀਂ ਕਰਵਾਈ ਪਰ ਪੁਲੀਸ ਨੇ ਆਪਣੇ ਪੱਧਰ ਉਤੇ ਰੈਲੀ ਲਈ ਸੁਰੱਖਿਆ ਪੱਖੋਂ ਆੜ੍ਹਤੀਆਂ ਨੂੰ ਕਹਿ ਦਿੱਤਾ ਹੋਵੇਗਾ। ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸੁਖਬੀਰ ਸਿੰਘ ਨੇ ਦੱਸਿਆ ਕਿ ਮੋਗਾ ਸ਼ਹਿਰ ’ਚੋਂ ਬੱਸ ਅੱਡੇ ਅੰਦਰ ਦਾਖ਼ਲਾ ਬੰਦ ਕੀਤਾ ਗਿਆ ਹੈ ਅਤੇ ਲੁਧਿਆਣਾ ਤੇ ਫ਼ਿਰੋਜਪੁਰ ਤੋਂ ਆਉਣ ਵਾਲੀਆਂ ਬੱਸਾਂ ਲੁਹਾਰਾ ਚੌਕ ਤੋਂ ਬੱਸ ਅੱਡੇ ਅੰਦਰ ਦਾਖ਼ਲ ਹੋਣਗੀਆਂ। ਵਧੀਕ ਪੁਲੀਸ ਮੁਖੀ (ਅਮਨ ਤੇ ਕਾਨੂੰਨ) ਹਰਦੀਪ ਸਿੰਘ ਢਿੱਲੋਂ ਸੁਰੱਖਿਆ ਪ੍ਰਬੰਧਾਂ ’ਤੇ ਖੁਦ ਨਜ਼ਰ ਰੱਖ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article