PUNJABMAILUSA.COM

ਅਮਰੀਕਨ ਪੈਟਰੋਲੀਅਮ ਐਂਡ ਕਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਤੀਸਰਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ

 Breaking News

September 27
10:48 2017

ਸੈਕਰਾਮੈਂਟੋ, 27 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕਨਵੀਨੀਅੰਸ ਸਟੋਰ ਐਸੋਸੀਏਸ਼ਨ (APCA) ਵੱਲੋਂ ਮਿਰਾਜ ਬੈਂਕੁਇਟ ਹਾਲ, ਸੈਕਰਾਮੈਂਟੋ ਵਿਖੇ ਤੀਸਰਾ ਸਾਲਾਨਾ ਟਰੇਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਵਿਚ ਭਾਰੀ ਗਿਣਤੀ ਵਿਚ ਵੈਂਡਰ ਪਹੁੰਚੇ, ਜਿੱਥੇ ਸਟੋਰ ਮਾਲਕਾਂ ਨੇ ਪਹੁੰਚ ਕੇ ਭਰਪੂਰ ਜਾਣਕਾਰੀ ਹਾਸਲ ਕੀਤੀ। ਸਮਾਗਮ ਦੌਰਾਨ ਕਾਂਗਰਸਮੈਨ ਐਮੀ ਬੇਰਾ, ਅਸੈਂਬਲੀ ਮੈਂਬਰ ਐਸ਼ ਕਾਲੜਾ, ਐਲਕ ਗਰੋਵ ਮੇਅਰ ਸਟੀਵ ਲੀ, ਮੋਡੈਸਟੋ ਦੇ ਵਾਈਸ ਮੇਅਰ ਮੈਨੀ ਗਰੇਵਾਲ, ਮਨਟੀਕਾ ਦੇ ਮੇਅਰ ਗੈਰੀ ਸਿੰਘ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਅਮਰੀਕੀ ਆਗੂ ਵਿਸ਼ੇਸ਼ ਤੌਰ ‘ਤੇ ਇਥੇ ਪਹੁੰਚੇ ਅਤੇ ਇਸ ਕਾਮਯਾਬ ਸ਼ੋਅ ਲਈ APCA ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਸਵੇਰ ਤੋਂ ਲੈ ਕੇ ਸ਼ਾਮ ਤੱਕ ਚੱਲੇ ਇਸ ਟਰੇਡ ਸ਼ੋਅ ਵਿਚ ਸੈਕਰਾਮੈਂਟੋ ਤੋਂ ਇਲਾਵਾ ਕੈਲੀਫੋਰਨੀਆ ਦੇ ਹੋਰਨਾਂ ਸ਼ਹਿਰਾਂ ਤੋਂ ਆਣ ਕੇ ਵੀ ਸਟੋਰ ਮਾਲਕਾਂ ਨੇ ਆਪਣੀ ਹਾਜ਼ਰੀ ਲਵਾਈ।
ਜ਼ਿਕਰਯੋਗ ਹੈ ਕਿ APCA ਦੇ ਗੈਸ ਸਟੇਸ਼ਨ, ਲੀਕਰ ਸਟੋਰ ਅਤੇ ਕਨਵੀਨੀਅੰਸ ਸਟੋਰਾਂ ਦੇ ਲਗਭਗ 800 ਦੇ ਕਰੀਬ ਮੈਂਬਰ ਹਨ। APCA ਵੱਲੋਂ ਆਪਣੇ ਮੈਂਬਰਾਂ ਨੂੰ ਸਮੇਂ-ਸਮੇਂ ‘ਤੇ ਨਵੇਂ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਦੀਆਂ ਤਕਲੀਫਾਂ ਸੁਣ ਕੇ ਹੱਲ ਕਢਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ। APCA ਵੱਲੋਂ ਪਿਛਲੀ ਦਿਨੀਂ ਸਟੋਰ ਮਾਲਕਾਂ ਖਿਲਾਫ ਪੇਸ਼ ਹੋ ਰਿਹਾ SB-1400 ਬਿੱਲ ਪਾਸ ਹੋਣ ਤੋਂ ਰੁਕਵਾ ਦਿੱਤਾ ਗਿਆ ਸੀ, ਜਿਸ ਕਾਰਨ ਸਟੋਰ ਮਾਲਕਾਂ ਨੂੰ ਬਹੁਤ ਫਾਇਦਾ ਹੋਇਆ ਸੀ। APCA ਦੇ ਮੈਂਬਰ ਬਣਨ ਕਾਰਨ ਸਟੋਰ ਮਾਲਕ ਹਰ ਮਹੀਨੇ 600 ਡਾਲਰ ਦੀ ਬਚਤ ਕਰਦੇ ਹਨ। ਇਸ ਤੋਂ ਇਲਾਵਾ APCA ਦੇ ਮੈਂਬਰ ਬਣਨ ਦੇ ਹੋਰ ਵੀ ਬਹੁਤ ਸਾਰੇ ਫਾਇਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article