PUNJABMAILUSA.COM

ਅਮਰੀਕਨ ਫੌਜ ‘ਚ ਸਿੱਖਾਂ ਦੀ ਭਰਤੀ ਲਈ ਜੱਦੋ-ਜਹਿਦ ਜਾਰੀ

ਅਮਰੀਕਨ ਫੌਜ ‘ਚ ਸਿੱਖਾਂ ਦੀ ਭਰਤੀ ਲਈ ਜੱਦੋ-ਜਹਿਦ ਜਾਰੀ

ਅਮਰੀਕਨ ਫੌਜ ‘ਚ ਸਿੱਖਾਂ ਦੀ ਭਰਤੀ ਲਈ ਜੱਦੋ-ਜਹਿਦ ਜਾਰੀ
July 20
10:00 2016

25ਸੈਕਰਾਮੈਂਟੋ, 20 ਜੁਲਾਈ (ਪੰਜਾਬ ਮੇਲ)-ਅਮਰੀਕੀ ਫੌਜ ਵਿਚ ਇਸ ਵੇਲੇ 8 ਦਸਤਾਰਧਾਰੀ ਸਿੱਖ ਸੇਵਾ ਨਿਭਾਅ ਰਹੇ ਹਨ। ਇਨ੍ਹਾਂ ਦੀ ਭਰਤੀ ਵੇਲੇ ਬਹੁਤ ਸਾਰੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ। ਇਹ ਵਿਚਾਰ ਮੇਜਰ ਕਮਲਜੀਤ ਸਿੰਘ ਕਲਸੀ ਨੇ ਪੰਜਾਬ ਮੇਲ ਦੇ ਸੰਪਾਦਕ ਸ. ਗੁਰਜਤਿੰਦਰ ਸਿੰਘ ਰੰਧਾਵਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਸਾਂਝੇ ਕੀਤੇ। ਮੇਜਰ ਸ. ਕਲਸੀ ਨੇ ਦੱਸਿਆ ਕਿ ਸਾਬਤ-ਸੂਰਤ ਸਿੱਖਾਂ ਦੀ ਅਮਰੀਕੀ ਫੌਜ ‘ਚ ਭਰਤੀ ਲਈ ਜੱਦੋ-ਜਹਿਦ ਕੀਤੀ ਜਾ ਰਹੀ ਹੈ। ਇਸ ਵੇਲੇ ਵ੍ਹਾਈਟ ਹਾਊਸ ਵਿਚ ਇਸ ਸੰਬੰਧੀ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਦੇ ਲਈ ਇਕ ਲੱਖ ਹਸਤਾਖਰਾਂ ਦੀ ਲੋੜ ਹੈ। ਉਨ੍ਹਾਂ ਨੇ ਅਮਰੀਕਾ ‘ਚ ਰਹਿ ਰਹੇ ਸਿੱਖਾਂ ਨੂੰ ਬੇਨਤੀ ਕੀਤੀ ਕਿ ਇਸ ਹਸਤਾਖਰ ਮੁਹਿੰਮ ਦੀ ਵੱਧ ਤੋਂ ਵੱਧ ਹਮਾਇਤ ਕਰਨੀ ਚਾਹੀਦੀ ਹੈ, ਤਾਂਕਿ ਸਾਡੀ ਆਉਣ ਵਾਲੀ ਨਸਲ ਅਮਰੀਕੀ ਫੌਜ ਵਿਚ ਦਸਤਾਰ ਸਹਿਤ ਭਰਤੀ ਹੋ ਸਕੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article