PUNJABMAILUSA.COM

ਅਮਰੀਕਨ ਵਿਦਿਆਰਥਣ ਨਾਲ ਦਿੱਲੀ ‘ਚ ਬਲਾਤਕਾਰ, ਦੋਸ਼ੀ ਕਾਬੂ

ਅਮਰੀਕਨ ਵਿਦਿਆਰਥਣ ਨਾਲ ਦਿੱਲੀ ‘ਚ ਬਲਾਤਕਾਰ, ਦੋਸ਼ੀ ਕਾਬੂ

ਅਮਰੀਕਨ ਵਿਦਿਆਰਥਣ ਨਾਲ ਦਿੱਲੀ ‘ਚ ਬਲਾਤਕਾਰ, ਦੋਸ਼ੀ ਕਾਬੂ
May 26
21:34 2017

Rape-Logo-copy
ਨਵੀਂ ਦਿੱਲੀ, 26 ਮਈ (ਪੰਜਾਬ ਮੇਲ)- ਦਿੱਲੀ ਦੇ ਇੱਕ ਹੋਟਲ ਵਿੱਚ ਇੱਕ ਅਮਰੀਕਨ ਵਿਦਿਆਰਥਣ ਨਾਲ ਬਲਾਤਕਾਰ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ ਵਿਦਿਆਰਥਣ ਸਟੱਡੀ ਟੂਰ ‘ਤੇ ਭਾਰਤ ਆਈ ਹੈ। ਉਸ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਘਟਨਾ ਦਿੱਲੀ ਦੇ ਪਹਾੜਗੰਜ ਸਥਿਤ ਇੱਕ ਹੋਟਲ ਵਿੱਚ ਵਾਪਰੀ। ਤਿੰਨ ਮਹੀਨੇ ਪਹਿਲਾਂ 22 ਸਾਲਾ ਅਮਰੀਕੀ ਵਿਦਿਆਰਥਣ ਸਟੱਡੀ ਟੂਰ ‘ਤੇ ਭਾਰਤ ਆਈ ਸੀ। ਇਸ ਦੌਰਾਨ ਉਹ ਪਹਾੜਗੰਜ ਦੇ ਇੱਕ ਹੋਟਲ ਵਿੱਚ ਰੁਕੀ ਹੋਈ ਸੀ। ਸ਼ੁੱਕਰਵਾਰ ਨੂੰ ਵਿਦਿਆਰਥਣ ਨੇ ਪੁਲਿਸ ਨੂੰ ਸ਼ਿਕਾਇਤ ਕਰਦੇ ਹੋਏ ਦੱਸਿਆ ਕਿ ਉਸ ਨਾਲ ਹੋਟਲ ਵਿੱਚ ਬਲਾਤਕਾਰ ਕੀਤਾ ਗਿਆ ਹੈ। ਅਮਰੀਕਨ ਵਿਦਿਆਰਥਣ ਦਾ ਦੋਸ਼ ਹੈ ਕਿ ਪਹਿਲਾਂ ਪੁਲਿਸ ਇਸ ਮਾਮਲੇ ਦੀ ਸ਼ਿਕਾਇਤ ਦਰਜ ਨਹੀਂ ਕਰ ਰਹੀ ਹੈ। ਕਾਨੂੰਨੀ ਮਦਦ ਤੋਂ ਬਾਅਦ ਹੀ ਉਸ ਦਾ ਮੁਕੱਦਮਾ ਦਰਜ ਹੋ ਸਕਿਆ।
ਪੁਲਿਸ ਨੇ ਵਿਦਿਆਰਥਣ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਜਸਵੰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਮਰਚੈਂਟ ਨੇਵੀ ਵਿੱਚ ਕੰਮ ਕਰਦਾ ਹੈ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਸਬੰਧ ਵਿੱਚ ਪੁਲਿਸ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article