PUNJABMAILUSA.COM

ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਅਤੇ ਸਿੱਖ ਪੈਕ ਵੱਲੋਂ ਸਤਿੰਦਰ ਸਰਤਾਜ ਦਾ ਸਨਮਾਨ

 Breaking News

ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਅਤੇ ਸਿੱਖ ਪੈਕ ਵੱਲੋਂ ਸਤਿੰਦਰ ਸਰਤਾਜ ਦਾ ਸਨਮਾਨ

ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਅਤੇ ਸਿੱਖ ਪੈਕ ਵੱਲੋਂ ਸਤਿੰਦਰ ਸਰਤਾਜ ਦਾ ਸਨਮਾਨ
November 15
10:40 2017

ਵਾਸ਼ਿੰਗਟਨ ਡੀ.ਸੀ. 15 ਨਵੰਬਰ (ਪੰਜਾਬ ਮੇਲ) ਵਾਸ਼ਿੰਗਟਨ ਡੀ.ਸੀ. ਵਿਖੇ ਡਾ. ਸਤਿੰਦਰ ਸਿੰਘ ਸਰਤਾਜ ਦਾ ”ਦਾ ਬਲੈਕ ਪ੍ਰਿੰਸ” ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ। ਇਸ ਪ੍ਰੋਗਰਾਮ ਵਿਚ ਅਮਰੀਕਨ ਸਿੱਖ ਕਾਕਸ ਕਮੇਟੀ ਵੱਲੋਂ ਸਤਿੰਦਰ ਸਿੰਘ ਸਰਤਾਜ ਨੂੰ ਉਨ੍ਹਾਂ ਦੇ ਗੀਤ, ਸੰਗੀਤ, ਕਲਾਕਾਰੀ ਅਤੇ ਸਿੱਖ ਇਤਿਹਾਸ ਉੱਪਰ ਬਣਾਈ ਗਈ ਫਿਲਮ ”The Black Prince” ਵਾਸਤੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਵਲੋਂ ਦਿੱਤਾ ਗਿਆ ਸਨਮਾਨ ਭੇਂਟ ਕੀਤਾ। ਇਸ ਸਮੇਂ ਸਿੱਖ ਪੈਕ (Sikh PAC) ਜੋ ਕਿ 2013 ਵਿਚ ਕੈਲੀਫੋਰਨੀਆ ਤੋਂ ਸ਼ੁਰੂ ਹੋਇਆ ਸੀ, ਦੇ ਮੈਂਬਰ ਹੀ ਹਾਜ਼ਰ ਸਨ। ਸਤਿੰਦਰ ਸਿੰਘ ਸਰਤਾਜ ਨੇ ਬਹੁਤ ਭਾਵੁਕ ਹੁੰਦਿਆਂ ਆਪਣਾ ਮਸ਼ਹੂਰ ਗੀਤ ”ਸਰਦਾਰ ਜੀ” ਸੁਣਾਇਆ। ਇਸ ਗੀਤ ਵਿਚ ਗੁਰੂ ਗੋਬਿੰਦ ਜੀ ਦੇ ਸਰਬੰਸ ਦਾਨ ਦੀ ਗਾਥਾ ਬਹੁਤ ਹੀ ਸੁੰਦਰ ਸ਼ਬਦਾਂ ਵਿਚ ਬਿਆਨ ਕੀਤੀ ਗਈ ਹੈ। ਇਸ ਸਨਮਾਨ ਸਮਾਰੋਹ ਦੀ ਖਾਸੀਅਤ ਇਹ ਸੀ ਕੀ ਇਹ ਸਨਮਾਨ ਸਿੱਖ ਬੀਬੀਆਂ ਵੱਲੋਂ ਸਟੇਜ ਉਪਰ, ਸਤਿੰਦਰ ਸਿੰਘ ਸਰਤਾਜ ਦੇ ਸਪੁਰਦ ਕੀਤਾ ਗਿਆ। ਸਿੱਖ ਪੈਕ ਅਤੇ ਅਮਰੀਕਨ ਸਿੱਖ ਕਾਕਸ ਕਮੇਟੀ ਹਮੇਸ਼ਾ ਹੀ ਬੀਬੀਆਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਵਿਚ ਮੁੱਢਲੀ ਭੂਮਿਕਾ ਨਿਭਾਉਣ ਵਾਲੀਆਂ ਜਥੇਬੰਦੀਆਂ ਹਨ, ਜੋ ਕਿ ਅਮਰੀਕਾ ਵਿਚ ਸਿੱਖ ਹੱਕਾਂ ਦੀ ਪ੍ਰਾਪਤੀ ਲਈ ਜੱਦੋ-ਜਹਿਦ ਕਰਦੀਆਂ ਰਹਿੰਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article