PUNJABMAILUSA.COM

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

September 11
10:18 2019

ਵਾਸ਼ਿੰਗਟਨ ਡੀ.ਸੀ., 11 ਸਤੰਬਰ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਅਮਰੀਕਾ ‘ਚ ਸਿੱਖ ਹੱਕਾਂ ਦੀ ਸਰਕਾਰੇ-ਦਰਬਾਰੇ ਗੱਲ ਕਰਨ ਵਾਲੀ ਸਿਰਮੌਰ ਜਥੇਬੰਦੀ ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਲਿਖਤੀ ਬੇਨਤੀ ਭੇਜੀ ਹੈ ਕਿ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਉਸ ਕੋਲੋਂ ਭਾਰਤ ਵਿਚ ਸਰਕਾਰ ਵੱਲੋਂ ਘੱਟ ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੇ ਹੁੰਦੇ ਘਾਣ ਬਾਰੇ ਚੰਗੀ ਤਰ੍ਹਾਂ ਗੱਲਬਾਤ ਕੀਤੀ ਜਾਵੇ ਤੇ ਸਭ ਨਾਲ ਇਕੋ ਜਿਹਾ ਬਰਾਬਰੀ ਵਾਲਾ ਸਲੂਕ ਕਰਨ ਲਈ ਕਿਹਾ ਜਾਵੇ। ਬੇਨਤੀ ਪੱਤਰ ਵਿਚ ਮਨੁੱਖੀ ਅਧਿਕਾਰਾਂ ਦੇ ਘਾਣ ਬਾਰੇ ਤੱਥ ਪੇਸ਼ ਕੀਤੇ ਗਏ ਹਨ, ਜਿਵੇਂ : ਮੋਦੀ ਦੇ ਸ਼ਾਸਨ ਕਾਲ ਦੇ ਪਹਿਲੇ ਪੰਜਾਂ ਸਾਲਾਂ ਤੇ ਹੁਣ ਵਾਲੀ ਨਵੀਂ ਇਸ ਸਾਲ ਬਣੀ ਮੋਦੀ ਦੀ ਸਰਕਾਰ ਵੱਲੋਂ ਸਿੱਖਾਂ, ਇਸਾਈਆਂ, ਮੁਸਲਮਾਨਾਂ, ਬੋਧੀਆਂ, ਦਲਿਤਾਂ ਆਦਿ ਦੇ ਮਨੁੱਖੀ ਅਧਿਕਾਰਾਂ ਨੂੰ ਬੁਰੀ ਤਰ੍ਹਾਂ ਤਹਿਸ-ਨਹਿਸ ਕੀਤਾ ਜਾ ਰਿਹਾ ਹੈ ਤੇ ਪਿਛਲੇ ਮਹੀਨੇ ਤੋਂ ਕਸ਼ਮੀਰ ਵਿਚ ਕਰਫਿਊ ਲਾ ਕੇ ਪੂਰੇ ਕਸ਼ਮੀਰੀਆਂ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ। ਪੰਜਾਬ ਵਿਚ ਪੰਜਾਬ ਦੀ ਕਾਂਗਰਸ ਅਮਰਿੰਦਰ ਸਿੰਘ ਸਰਕਾਰ ਤੇ ਮੋਦੀ ਦੀ ਸਰਕਾਰ ਵੱਲੋਂ ਹੜ੍ਹਾਂ ਨੂੰ ਹਥਿਆਰ ਬਣਾ ਕੇ ਪੰਜਾਬ ਵਿਚ ਅਰਬਾਂ ਰੁਪਿਆਂ ਦਾ ਨੁਕਸਾਨ ਕੀਤਾ ਗਿਆ ਹੈ, ਜਿਸਨੇ ਖੇਤੀ ਕਰਦੇ ਸਿੱਖਾਂ ਦਾ ਬਹੁਤ ਉਜਾੜਾ ਕੀਤਾ ਹੈ, ਜਿਸਨੂੰ ਪੜਾਅ ਵਾਰ ਕੀਤੀ ਨਸਲਕੁਸ਼ੀ ਕਿਹਾ ਜਾ ਸਕਦਾ ਹੈ ਤੇ ਇਸ ਲਈ ਸਿੱਧੇ ਰੂਪ ਵਿਚ ਪੰਜਾਬ ਤੇ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ। ਮੋਦੀ ਦੀ ਸਹਿਮਤੀ ਤੇ ਚੁੱਪ ਦੇ ਹਥਿਆਰ ਨਾਲ ਹਿੰਦੂਤਵ ਤੇ ਆਰ.ਐੱਸ.ਐੱਸ. ਦੀ ਰਹਿਨੁਮਾਈ ਹੇਠ ਘੱਟ ਗਿਣਤੀਆਂ ਨੂੰ ਦਹਿਸ਼ਤਜ਼ਦਾ ਕੀਤਾ ਜਾ ਰਿਹਾ ਹੈ। ਨਿਡਰ ਪੱਤਰਕਾਰਾਂ ਤੇ ਸੰਪਾਦਕਾਂ ਨੂੰ ਮੌਤ ਦੇ ਸਾਏ ਹੇਠ ਕੰਮ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਮੁਸਲਮਾਨ ਕੁੱਟ-ਕੁੱਟ ਕੇ ਮਾਰ ਦਿੱਤੇ ਗਏ ਹਨ ਤੇ ਅਦਾਲਤਾਂ ਕਾਤਲਾਂ ਨੂੰ ਛੱਡੀ ਜਾ ਰਹੀਆਂ ਹਨ। ਪੂਰੇ ਦੇਸ਼ ਵਿਚ ਭਾਜਪਾ, ਮੰਨੂਵਾਦੀਆਂ, ਆਰ.ਐੱਸ.ਐੱਸ. ਤੇ ਹਿੰਦੂਤਵਾਂ ਨੇ ਘੱਟਗਿਣਤੀਆਂ ਦਾ ਜਿਊਣਾ ਔਖਾ ਕਰ ਦਿੱਤਾ ਹੈ।
ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਦੇ ਕੋ-ਚੇਅਰ ਟੈਡ ਯੋਹੋ ਤੇ ਸੀਨੀਅਰ ਮੈਂਬਰ ਬਰੈਡ ਸ਼ਰਮਨ ਜੋ ਕਿ ਉਹ ਯੂਨਾਈਟਿਡ ਸਟੇਟਸ ਹਾਊਸ ਫਾਰਨ ਅਫੇਅਰਜ਼ ਸਬਕਮੇਟੀ ਔਨ ਏਸ਼ੀਆ, ਦ ਪੈਸੀਫਿਕ ਐਂਡ ਨਾਨਪਰੋਲੀਫਿਰੇਸ਼ਨ (”nited States 8ouse 6oreign 1ffairs Subcommittee on 1sia, the Pacific and Nonproliferation) ਦੇ ਚੇਅਰਮੈਨ ਤੇ ਕੋ-ਚੇਅਰਮੈਨ ਹਨ, ਉਹ ਖਾਸ ਤੌਰ ‘ਤੇ ਦੱਖਣੀ ਏਸ਼ੀਆ ਤੇ ਖਾਸ ਕਰਕੇ ਭਾਰਤ ਵਿਚਲੇ ਮਨੁੱਖੀ ਅਧਿਕਾਰਾਂ ਦੀ ਹਾਲਤ ਬਾਰੇ ਸਤੰਬਰ ਵਿਚ ਮਨੁੱਖੀ ਅਧਿਕਾਰਾਂ ਬਾਰੇ ਇਕ ਸੁਣਵਾਈ ਵੀ ਕਰਵਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article