PUNJABMAILUSA.COM

ਅਮਰੀਕਾ ਅਤੇ ਤਾਲਿਬਾਨ ਵਿਚਾਲੇ ਪਹਿਲੀ ਵਾਰ ਕਤਰ ‘ਚ ਹੋਈ ਸਿੱਧੀ ਗੱਲਬਾਤ

ਅਮਰੀਕਾ ਅਤੇ ਤਾਲਿਬਾਨ ਵਿਚਾਲੇ ਪਹਿਲੀ ਵਾਰ ਕਤਰ ‘ਚ ਹੋਈ ਸਿੱਧੀ ਗੱਲਬਾਤ

ਅਮਰੀਕਾ ਅਤੇ ਤਾਲਿਬਾਨ ਵਿਚਾਲੇ ਪਹਿਲੀ ਵਾਰ ਕਤਰ ‘ਚ ਹੋਈ ਸਿੱਧੀ ਗੱਲਬਾਤ
July 28
17:35 2018

ਇਸਲਾਮਾਬਾਦ, 28 ਜੁਲਾਈ (ਪੰਜਾਬ ਮੇਲ)- ਅਫਗਾਨਿਸਤਾਨ ‘ਚ ਸ਼ਾਂਤੀ ਸਥਾਪਤ ਹੋਣ ਦੀ ਸੰਭਾਵਨਾ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਮਰੀਕਾ ਅਤੇ ਤਾਲਿਬਾਨ ਵਿਚਾਲੇ ਪਹਿਲੀ ਵਾਰ ਸਿੱਧੀ ਗੱਲਬਾਤ ਹੋਈ ਹੈ। ਹਾਲਾਂਕਿ ਇਹ ਗੱਲਬਾਤ ਬਹੁਤ ਆਮ ਬਿੰਦੂਆਂ ‘ਤੇ ਹੋਈ ਹੈ ਪਰ ਵੱਡੇ ਮੁੱਦਿਆਂ ‘ਤੇ ਗੱਲਬਾਤ ਲਈ ਦੋਹਾਂ ਵਿਚਾਲੇ ਬੁਨਿਆਦ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਦੀ ਅਗਵਾਈ ‘ਚ ਨਾਟੋ ਦੀਆਂ ਫੌਜਾਂ ਨੇ 2001 ‘ਚ ਅਫਗਾਨਿਸਤਾਨ ਤੋਂ ਤਾਲਿਬਾਨ ਦਾ ਸ਼ਾਸਨ ਉਦੇੜ ਦਿੱਤਾ ਸੀ ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਜੰਗ ਛਿੱੜ ਗਈ।
ਖਾੜੀ ਦੇਸ਼ ਕਤਰ ‘ਚ ਇਸ ਹਫਤੇ ਦੇ ਸ਼ੁਰੂ ‘ਚ ਦੱਖਣੀ ਏਸ਼ੀਆ ਮਾਮਲਿਆਂ ਦੀ ਸੀਨੀਅਰ ਡਿਪਲੋਮੈਟ ਐਲਿਸ ਵੇਲਸ ਅਤੇ ਤਾਲਿਬਾਨ ਦਾ ਇਕ ਦਫਤਰ ਕੰਮ ਕਰ ਰਿਹਾ ਹੈ। ਤਾਲਿਬਾਨ ਨੇ ਕਿਹਾ ਹੈ ਕਿ ਮਾਹੌਲ ਸਕਾਰਾਤਮਕ ਹੈ ਅਤੇ ਫਾਇਦੇਮੰਦ ਗੱਲਬਾਤ ਹੋਈ ਹੈ। ਅਮਰੀਕਾ ਨੇ ਗੱਲਬਾਤ ‘ਤੇ ਕੋਈ ਪ੍ਰਤੀਕਿਰਿਆ ਵਿਅਕਤ ਨਹੀਂ ਕੀਤੀ ਹੈ। ਉਂਝ ਐਲਿਸ ਵੇਲਸ ਇਸ ਹਫਤੇ ਦੇ ਸ਼ੁਰੂ ‘ਚ ਕਤਰ ਦੀ ਰਾਜਧਾਨੀ ਦੋਹਾ ‘ਚ ਸੀ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਥੇ ਅਫਗਾਨਿਸਤਾਨ ‘ਚ ਸ਼ਾਂਤੀ ਸਥਾਪਤ ਕਰਨ ਦੇ ਯਤਨ ਦੇ ਤਹਿਤ ਐਲਿਸ ਦੀ ਗੱਲਬਾਤ ਉਥੇ ਦੇ ਸੱਤਾਧਾਰੀ ਪਰਿਵਾਰ ਦੇ ਨਾਲ ਹੋਈ ਸੀ।
ਭਵਿੱਖ ‘ਚ ਸ਼ਾਂਤੀ ਸਥਾਪਤ ਕਰਨ ਲਈ ਤਾਲਿਬਾਨ ਨਾਲ ਹੋਰ ਗੱਲਬਾਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਤਾਲਿਬਾਨ ਵੀ ਅਰਸੇ ਤੋਂ ਮੰਗ ਰਹੀ ਹੈ ਕਿ ਅਮਰੀਕਾ ਉਸ ਨਾਲ ਸਿੱਧੀ ਗੱਲਬਾਤ ਕਰੇ। ਕੱਟੜਪੰਥੀ ਸੰਗਠਨ ਨਹੀਂ ਚਾਹੁੰਦਾ ਕਿ ਗੱਲਬਾਤ ਦੇ ਨਾਂ ‘ਤੇ ਰਾਜਨੀਤੀ ਹੋਵੇ। ਉਹ ਅਮਰੀਕਾ ਨਾਲ ਮੁੱਦੇ ‘ਤੇ ਆਧਾਰਿਤ ਗੱਲਬਾਤ ਕਰਨਾ ਚਾਹੁੰਦਾ ਹੈ। ਉਹ ਅਫਗਾਨਿਸਤਾਨ ਦੇ ਭਵਿੱਖ ਨਾਲ ਜੁੜਣਾ ਚਾਹੁੰਦਾ ਹੈ। ਤਾਲਿਬਾਨ ਚਾਹੁੰਦਾ ਹੈ ਕਿ ਅਫਗਾਨਿਸਤਾਨ ‘ਚ ਮੌਜੂਦ ਅਮਰੀਕਾ ਸਮੇਤ ਨਾਟੋ ਗਠਜੋੜ ਦੇ 15 ਹਜ਼ਾਰ ਫੌਜੀ ਵਾਪਸ ਪਹੁੰਚੇ। ਜ਼ਿਕਰਯੋਗ ਹੈ ਕਿ ਵਰਲਡ ਟਰੇਡ ਸੈਂਟਰ ‘ਤੇ ਅੱਤਵਾਦੀ ਹਮਲੇ ਦੇ ਦੋਸ਼ੀ ਓਸਾਮਾ ਬਿਨ ਲਾਦੇਨ ਨੂੰ ਅਮਰੀਕਾ ਨੂੰ ਨਾ ਸੌਂਪਣ ‘ਤੇ ਅਫਗਾਨਿਸਤਾਨ ‘ਚ 2001 ‘ਚ ਨਾਟੋ ਦੀ ਕਾਰਵਾਈ ਹੋਈ ਸੀ। ਉਸ ‘ਚ ਤਾਲਿਬਾਨ ਦੀ ਉਥੇ ਸੱਤਾ ਖਤਮ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article