PUNJABMAILUSA.COM

ਅਮਰੀਕਾ ਅਦਾਲਤ ਵੱਲੋਂ ਸਿੱਖ ਗਰੁੱਪ ਦਾ ਫੇਸਬੁੱਕ ਪੇਜ ਬਲਾਕ ਕਰਨ ਦੇ ਵਿਰੁੱਧ ਅਰਜ਼ੀ ਰੱਦ

ਅਮਰੀਕਾ ਅਦਾਲਤ ਵੱਲੋਂ ਸਿੱਖ ਗਰੁੱਪ ਦਾ ਫੇਸਬੁੱਕ ਪੇਜ ਬਲਾਕ ਕਰਨ ਦੇ ਵਿਰੁੱਧ ਅਰਜ਼ੀ ਰੱਦ

ਅਮਰੀਕਾ ਅਦਾਲਤ ਵੱਲੋਂ ਸਿੱਖ ਗਰੁੱਪ ਦਾ ਫੇਸਬੁੱਕ ਪੇਜ ਬਲਾਕ ਕਰਨ ਦੇ ਵਿਰੁੱਧ ਅਰਜ਼ੀ ਰੱਦ
November 19
21:18 2015

sikh
ਵਾਸ਼ਿੰਗਟਨ, 19 ਨਵੰਬਰ (ਪੰਜਾਬ ਮੇਲ) – ਅਮਰੀਕਾ ਦੀ ਇਕ ਅਦਾਲਤ ਨੇ ਇਹ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਫੇਸਬੁੱਕ ਕਿਸੇ ਵੀ ਪੇਜ ਨੂੰ ਬਲਾਕ ਕਰਨ ਜਾਂ ਅੱਨ-ਬਲਾਕ ਕਰਨ ਲਈ ਪੂਰੀ ਤਰ੍ਹਾਂ ਸੁਤੰਤਰ ਹੈ। ਅਦਾਲਤ ਨੇ ਕਿਹਾ ਕਿ ਫੇਸਬੁੱਕ ਨੂੰ ਅਜਿਹਾ ਕਰਨ ਲਈ ਕੋਈ ਅਗਾਊਂ ਚੇਤਾਵਨੀ ਦੇਣੀ ਜ਼ਰੂਰੀ ਨਹੀਂ। ਸਾਨ ਫਰਾਂਸਿਸਕੋ ਦੀ ਅਮਰੀਕੀ ਅਦਾਲਤ ਨੇ ਇਹ ਫੈਸਲਾ ਅਮਰੀਕੀ ਸਿੱਖ ਸੰਗਠਨ ‘ਸਿੱਖਸ ਫਾਰ ਜਸਟਿਸ’ ਦੇ ਪੇਜ ਨੂੰ ਭਾਰਤ ਵਿੱਚ ਬਲਾਕ ਕੀਤੇ ਜਾਣ ਦੇ ਕੇਸ ਵਿੱਚ ਸੁਣਾਇਆ ਹੈ। ਫੇਸਬੁੱਕ ਨੇ ‘ਸਿੱਖਜ਼ ਫਾਰ ਜਸਟਿਸ’ ਨੂੰ ਭਾਰਤ ਵਿੱਚ ਬਲਾਕ ਕਰ ਦਿੱਤਾ ਸੀ, ਜਿਸ ਪਿੱਛੋਂ ਸੰਗਠਨ ਦੇ ਸਿਲੀਕਾਨ ਵੈਲੀ ਹੈਡਕੁਆਰਟਰ ਵੱਲੋਂ ਪਟੀਸ਼ਨ ਦਰਜ ਕਰਾਈ ਗਈ ਸੀ। ਫੇਸਬੁੱਕ ਨੇ ਪੇਜ ਨੂੰ ਬਲਾਕ ਕਰਦਿਆਂ ਇਸ ਪਿੱਛੇ ਦੀ ਵਜ੍ਹਾ ਨੂੰ ਜਨਤਕ ਨਹੀਂ ਕੀਤਾ। ਇਸ ਪੇਜ ਨਾਲ ਬਹੁਤ ਸਾਰੇ ਸਿੱਖ ਜੁੜੇ ਹੋਏ ਸਨ। ਐਸ ਐਫ ਜੇ ਦੇ ਕਾਨੂੰਨੀ ਸਲਾਹਕਾਰ ਗੁਰਪ੍ਰਤਾਪ ਸਿੰਘ ਪਨੂੰ ਨੇ ਕਿਹਾ ਕਿ ਉਹ ਜੱਜ ਲੂਸੀ ਕੋਹ ਦੇ ਇਸ ਫੈਸਲੇ ਨੂੰ ਚੁਣੌਤੀ ਦੇਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article
    ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

Read Full Article