PUNJABMAILUSA.COM

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

 Breaking News

April 24
10:17 2019

ਫਰੀਮਾਂਟ, 24 ਅਪ੍ਰੈਲ (ਪੰਜਾਬ ਮੇਲ)-ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਅਤੇ ਪ੍ਰਧਾਨ ਜਸਵੰਤ ਸਿੰਘ ਹੋਠੀ ਨੇ ਸ੍ਰੀਲੰਕਾ ਵਿਚ ਹੋਏ ਹਿੰਸਕ ਹਮਲਿਆਂ ਦੀ ਜ਼ੋਰਦਾਰ ਨਿੰਦਾ ਕਰਦਿਆਂ ਹੋਇਆਂ ਕਿਹਾ ਹੈ ਕਿ ਨਿਹੱਥੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਇਹ ਹਿੰਸਕ ਕਾਰਵਾਈ ਅਤਿ ਘਿਨਾਉਣਾ ਅਪਰਾਧ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਇਥੇ ਮਾਰੇ ਗਏ ਲੋਕਾਂ ਅਤੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਜਾਂਦੀ ਹੈ।
ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਿੱਖ ਕੌਮ ਹਰ ਉਸ ਹਮਲੇ ਦੀ ਨਿੰਦਾ ਕਰਦੀ ਹੈ, ਜੋ ਨਿਹੱਥੇ ਅਤੇ ਬੇਕਸੂਰਾਂ ‘ਤੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਈਸਟਰ ਸੰਡੇ ਦੁਨੀਆਂ ਭਰ ਵਿਚ ਈਸਾਈ ਭਾਈਚਾਰੇ ਲਈ ਪਵਿੱਤਰ ਦਿਨ ਮੰਨਿਆ ਜਾਂਦਾ ਹੈ ਅਤੇ ਇਸ ਦਿਨ ਲੋਕ ਧਾਰਮਿਕ ਸਥਾਨਾਂ ‘ਤੇ ਪੂਜਾ ਪਾਠ ਕਰਦੇ ਹਨ। ਅਜਿਹੇ ਮੌਕੇ ਇਹ ਹਮਲੇ ਬੇਹੱਦ ਮੰਦਭਾਗੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ