PUNJABMAILUSA.COM

ਅਮਰੀਕਾ, ਚੀਨ ਵਿਚਾਲੇ ਚੱਲਦੀ ”ਟ੍ਰੇਡ ਵਾਰ” ਨਾਲ ਭਾਰਤ ਨੂੰ ਫਾਇਦਾ

ਅਮਰੀਕਾ, ਚੀਨ ਵਿਚਾਲੇ ਚੱਲਦੀ ”ਟ੍ਰੇਡ ਵਾਰ” ਨਾਲ ਭਾਰਤ ਨੂੰ ਫਾਇਦਾ

ਅਮਰੀਕਾ, ਚੀਨ ਵਿਚਾਲੇ ਚੱਲਦੀ ”ਟ੍ਰੇਡ ਵਾਰ” ਨਾਲ ਭਾਰਤ ਨੂੰ ਫਾਇਦਾ
June 27
10:01 2018

ਬੀਜਿੰਗ, 27 ਜੂਨ (ਪੰਜਾਬ ਮੇਲ)- ਚੀਨ ਨੇ ਭਾਰਤ ਅਤੇ ਏਸ਼ੀਆ-ਪ੍ਰਸ਼ਾਂਤ ਦੇ ਕੁਝ ਚੋਣਵੇ ਦੇਸ਼ਾਂ ਤੋਂ ਦਰਾਮਦ ਸਮਾਨ ‘ਤੇ ਟੈਕਸ ਘਟਾਉਣ ਦਾ ਫੈਸਲਾ ਕੀਤਾ ਹੈ। ਚੀਨ ਦੇ ਕੇਂਦਰੀ ਮੰਤਰੀ ਮੰਡਲ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਕਟੌਤੀ 1 ਜੁਲਾਈ ਤੋਂ ਪ੍ਰਭਾਵੀ ਹੋਵੇਗੀ। ਚੀਨ ਦੀ ਸਰਕਾਰੀ ਮੀਡੀਆ ਨੇ ਕੇਂਦਰੀ ਮੰਤਰੀ ਮੰਡਲ ‘ਸਟੇਟ ਕਾਊਂਸਲਿੰਗ’ ਵੱਲੋਂ ਕੀਤੇ ਗਏ ਫੈਸਲੇ ਦੇ ਹਵਾਲੇ ਤੋਂ ਕਿਹਾ ਕਿ ਭਾਰਤ, ਦੱਖਣੀ ਕੋਰੀਆ, ਬੰਗਲਾਦੇਸ਼, ਲਾਓਸ ਅਤੇ ਸ਼੍ਰੀਲੰਕਾ ਤੋਂ ਦਰਾਮਦ ਕੀਤੀ ਜਾਣ ਵਾਲੀ ਸੋਆਬੀਨ ‘ਤੇ ਟੈਕਸ ਨੂੰ ਮੌਜੂਦਾ 3 ਫੀਸਦੀ ਤੋਂ ਘਟਾ ਕੇ 0 ਫੀਸਦੀ ਕੀਤਾ ਜਾਵੇਗਾ।
ਅਮਰੀਕਾ ਦੇ ਨਾਲ ਚੱਲ ਰਹੀ ਟ੍ਰੇਡ ਵਾਰ ਵਿਚਾਲੇ ਚੀਨ ਦਾ ਇਹ ਐਲਾਨ ਭਾਰਤ ਅਤੇ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਲਈ ਫਾਇਦਾ ਦਾ ਸੌਦਾ ਹੈ। ਇਕ ਅੰਗ੍ਰੇਜ਼ੀ ਅਖਬਾਰ ਮੁਤਾਬਕ ਇਨ੍ਹਾਂ ਦੇਸ਼ਾਂ ਤੋਂ ਰਸਾਇਣ, ਖੇਤੀਬਾੜੀ ਦੇ ਉਤਪਾਦਾਂ, ਕੱਪੜਿਆਂ, ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ‘ਤੇ ਵੀ ਟੈਕਸ ਦਰਾਂ ‘ਚ ਕੁਝ ਕਟੌਤੀ ਹੋਣ ਦਾ ਫਾਇਦਾ ਹੋਵੇਗਾ। ਸਟੇਟ ਕਾਊਂਸਿਲ ਨੇ ਕਿਹਾ ਕਿ ਇਨ੍ਹਾਂ 5 ਦੇਸ਼ਾਂ ਤੋਂ ਦਰਾਮਦ ਕੀਤੇ ਜਾਣ ਵਾਲੇ ਸਾਰੇ ਉਤਪਾਦਾਂ ‘ਤੇ ਏਸ਼ੀਆ-ਪ੍ਰਸ਼ਾਂਤ ਸਮਝੌਤੇ ਦੇ ਦੂਜੇ ਸੋਧ ਦੇ ਤਹਿਤ ਟੈਕਸ ਲਾਇਆ ਜਾਵੇਗਾ। ਚੀਨ ਦੀ ਰਾਜ ਪ੍ਰੀਸ਼ਦ ਦਾ ਇਹ ਐਲਾਨ ਅਜਿਹੇ ਸਮੇਂ ਆਈ ਹੈ, ਜਦੋਂ ਦੁਨੀਆ ਦੀਆਂ 2 ਸਭ ਤੋਂ ਵੱਡੀਆਂ ਅਰਥਵਿਵਸਥਾ ਵਿਚਾਲੇ ਟ੍ਰੇਡ ਵਾਰ ਛਿੱੜੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦਾ 375 ਅਰਬ ਡਾਲਰ ਦਾ ਦੋ-ਪੱਖੀ ਵਪਾਰ ਘਾਟਾ ਘੱਟ ਕਰਨ ਲਈ ਵਧ ਟੈਕਸ ਦਾ ਦਬਾਅ ਬਣਾਇਆ ਹੈ।
ਅਮਰੀਕਾ ਚੀਨ ‘ਚ ਸੋਆਬੀਨ ਦਾ ਪ੍ਰਮੁੱਖ ਸਪਲਾਇਅਰ ਹੈ, ਉਥੇ ਭਾਰਤ ਚੀਨ ‘ਤੇ ਇਸ ਗੱਲ ਦਾ ਦਬਾਅ ਬਣਾ ਰਿਹਾ ਹੈ ਕਿ ਉਹ ਹੋਰ ਵੀ ਦੂਜੇ ਭਾਰਤੀ ਉਤਪਾਦਾਂ ਖਾਸ ਕਰਕੇ ਆਈ.ਟੀ ਅਤੇ ਦਵਾਈਆਂ ਲਈ ਵੀ ਰਾਹ ਖੋਲ੍ਹੇ। ਅਪ੍ਰੈਲ ‘ਚ ਹੋਈ ਭਾਰਤ-ਚੀਨ ਰਣਨੀਤਕ ਗੱਲਬਾਤ ਦੌਰਾਨ ਨੀਤੀ ਆਯੋਗ ਦੇ ਉਪ ਪ੍ਰਧਾਨ ਰਾਜੀਵ ਕੁਮਾਰ ਨੇ ਚੀਨ ਨੂੰ ਕਿਹਾ ਸੀ ਕਿ ਉਸ ਨੂੰ ਸੋਆਬੀਨ ਅਤੇ ਖੰਡ ਭਾਰਤ ਤੋਂ ਦਰਾਮਦ ਕਰਨੀ ਚਾਹੀਦੀ ਹੈ। ਵੁਹਾਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ ਵਿਚਾਲੇ ਹੋਏ ਮੁਲਾਕਾਤ ਤੋਂ ਬਾਅਦ ਦੋਵੇਂ ਦੇਸ਼ ਭਾਰਤ ਦੇ ਖੇਤੀਬਾੜੀ ਉਤਪਾਦਾਂ ਜਿਵੇਂ ਚਾਵਲ (ਚੌਲ), ਖੰਡ ਦੇ ਨਾਲ-ਨਾਲ ਕੈਂਸਰ ਦੀਆਂ ਦਵਾਈਆਂ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article