PUNJABMAILUSA.COM

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

 Breaking News

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ
February 16
22:18 2019

ਵਿਆਹ ਕਰਵਾ ਕੇ ਪੀ.ਆਰ. ਲੈਣੀ ਹੋਈ ਔਖੀ
ਵਾਸ਼ਿੰਗਟਨ, 16 ਫਰਵਰੀ (ਪੰਜਾਬ ਮੇਲ)- ਅਮਰੀਕੀ ਸਰਕਾਰ ਨੇ ਵਿਆਹ ਨਾਲ ਸਬੰਧਤ ਇੰਮੀਗ੍ਰੇਸ਼ਨ ਨਿਯਮਾਂ ‘ਚ ਬਦਲਾਅ ਕੀਤਾ ਹੈ। ਜਿਨ੍ਹਾਂ ਰਾਹੀਂ ਬਾਲ ਵਿਆਹ ਨੂੰ ਨੱਥ ਪਾਈ ਜਾ ਸਕਦੀ ਹੈ। ਇੰਮੀਗ੍ਰੇਸ਼ਨ ਤੇ ਨੈਸ਼ਨੈਲਿਟੀ ਐਕਟ ਅਧੀਨ ਅਮਰੀਕਾ ਦਾ ਗ੍ਰੀਨ ਕਾਰਡ ਪ੍ਰਾਪਤ ਇਕ ਪ੍ਰਵਾਸੀ ਕਿਸੇ ਵੀ ਉਮਰ ਦੀ ਔਰਤ ਨਾਲ ਵਿਆਹ ਕਰਵਾ ਕੇ ਉਸ ਨੂੰ ਅਮਰੀਕਾ ਲਿਆ ਸਕਦਾ ਸੀ ਪਰ ਹੁਣ ਇੰਮੀਗ੍ਰੇਸ਼ਨ ਅਫਸਰਾਂ ਨੂੰ ਅਧਿਕਾਰ ਦੇ ਦਿੱਤਾ ਗਿਆ ਹੈ ਕਿ ਲਾੜਾ ਤੇ ਲਾੜੀ ਦੀ ਉਮਰ ‘ਚ ਵੱਡਾ ਫਰਕ ਹੋਣ ‘ਤੇ ਵੀਜ਼ਾ ਜਾਰੀ ਨਾ ਕੀਤਾ ਜਾਵੇ।
ਐੱਨ.ਪੀ.ਆਰ. ਦੀ ਰਿਪੋਰਟ ਮੁਤਾਬਕ ਸਿਟੀਜ਼ਨਸ਼ਿਪ ਤੇ ਇੰਮੀਗ੍ਰੇਸ਼ਨ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਵੀਂਆਂ ਹਦਾਇਤਾਂ ਦਾ ਮਕਸਦ ਬਾਲ ਵਿਆਹਾਂ ‘ਤੇ ਰੋਕ ਲਾਉਣਾ ਹੈ। ਜ਼ਿਕਰਯੋਗ ਹੈ ਕਿ ਵਿਆਹ ਦੇ ਆਧਾਰ ‘ਤੇ ਅਮਰੀਕਾ ਵੀਜ਼ਾ ਪ੍ਰਾਪਤ ਕਰਨ ਲਈ ਦੋ ਪੜਾਵਾਂ ਵਾਲੀਆਂ ਪ੍ਰਕਿਰਿਆ ‘ਚੋਂ ਲੰਘਣਾ ਪੈਂਦਾ ਹੈ। ਪਹਿਲੇ ਪੜਾਅ ‘ਚ ਅਮਰੀਕੀ ਸਿਟੀਜ਼ਨਸ਼ਿਪ ਵਿਭਾਗ ਵਲੋਂ ਪਟੀਸ਼ਨਾਂ ‘ਤੇ ਵਿਚਾਰ ਕੀਤਾ ਜਾਂਦਾ ਹੈ ਤੇ ਪ੍ਰਵਾਨਗੀ ਮਿਲਣ ‘ਤੇ ਮਾਮਲਾ ਵਿਸ਼ੇਸ਼ ਵਿਭਾਗ ਕੋਲ ਭੇਜਿਆ ਜਾਂਦਾ ਹੈ। 2007 ਤੋਂ 2017 ਦਰਮਿਆਨ ਵਿਆਹ ਨਾਲ ਸਬੰਧਤ 35 ਲੱਖ ਪਟੀਸ਼ਨਾਂ ਅਮਰੀਕੀ ਇੰਮੀਗ੍ਰੇਸ਼ਨ ਵਿਭਾਗ ਕੋਲ ਪੁੱਜੀਆਂ ਸਨ ਤੇ ਪ੍ਰਵਾਨਗੀ ਪ੍ਰਾਪਤ ‘ਚੋਂ 5556 ਬਾਲ ਵਿਆਹਾਂ ਨਾਲ ਸਬੰਧਤ ਸਨ ਤੇ ਲਗਭਗ ਹਰ ਮਾਮਲੇ ‘ਚ ਕੁੜੀਆਂ ਦੀ ਉਮਰ ਲਾੜਿਆਂ ਤੋਂ ਕਾਫੀ ਘੱਟ ਨਜ਼ਰ ਆਈ। ਤਿੰਨ ਹਜ਼ਾਰ ਮਾਮਲੇ ਅਜਿਹੇ ਸਨ ਜਿਥੇ ਲਾੜਾ ਅਤੇ ਲਾੜੀ ਦੀ ਉਮਰ ‘ਚ ਜ਼ਮੀਨ ਅਸਮਾਨ ਦਾ ਫਰਕ ਸੀ। ਚੇਤੇ ਰਹੇ ਕਿ ਅਮਰੀਕਾ ‘ਚ ਬਾਲਗਾਂ ਤੇ ਨਾਬਾਲਗਾਂ ਦਰਮਿਆਨ ਵਿਆਹ ਆਮ ਗੱਲ ਹੈ ਤੇ ਮੁਲਕ ਦੇ ਜ਼ਿਆਦਾਤਰ ਸੂਬਿਆਂ ‘ਚ ਕੁਝ ਸ਼ਰਤਾਂ ਦੇ ਆਧਾਰ ‘ਤੇ ਬਾਲ ਵਿਆਹ ਦੀ ਇਜਾਜ਼ਤ ਮਿਲੀ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

ਟਰੰਪ ਚੋਣਾਂ ਵਿਚ ਰੂਸੀ ਦਖ਼ਲ ਦੇ ਦੋਸ਼ਾਂ ਤੋਂ ਹੋਏ ਮੁਕਤ

Read Full Article
    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article