PUNJABMAILUSA.COM

ਅਮਰੀਕਾ ‘ਚ ਏ.ਟੀ.ਐੱਮ. ਮਸ਼ੀਨ ਨੂੰ ਹੈੱਕ ਕਰਕੇ ਪੈਸੇ ਕਢਾਉਣ ‘ਤੇ ਅਲਰਟ ਜਾਰੀ

ਅਮਰੀਕਾ ‘ਚ ਏ.ਟੀ.ਐੱਮ. ਮਸ਼ੀਨ ਨੂੰ ਹੈੱਕ ਕਰਕੇ ਪੈਸੇ ਕਢਾਉਣ ‘ਤੇ ਅਲਰਟ ਜਾਰੀ

ਅਮਰੀਕਾ ‘ਚ ਏ.ਟੀ.ਐੱਮ. ਮਸ਼ੀਨ ਨੂੰ ਹੈੱਕ ਕਰਕੇ ਪੈਸੇ ਕਢਾਉਣ ‘ਤੇ ਅਲਰਟ ਜਾਰੀ
January 29
21:37 2018

ਵਾਸ਼ਿੰਗਟਨ, 29 ਜਨਵਰੀ (ਪੰਜਾਬ ਮੇਲ)- ਕਿਸੇ ਦੇ ਡੇਬਿਟ ਕਾਰਡ ਤੋਂ ਦੂਜਾ ਕਾਰਡ (ਕਲੋਨ ਕਾਰਡ) ਬਣਾ ਕੇ ਖਾਤੇ ‘ਚੋਂ ਪੈਸੇ ਕਢਾਉਣ ਦੇ ਕਈ ਮਾਮਲੇ ਸੁਣੇ ਹੋਣਗੇ। ਉਥੇ ਹੀ ਤੁਸੀਂ ਏ. ਟੀ. ਐੱਮ. ‘ਤੇ ਜਾ ਕੇ ਕਿਸੇ ਦੂਜੇ ਨੂੰ ਕਾਰਡ ਦੇ ਕੇ ਪੈਸੇ ਕਢਾਉਣ ਤੋਂ ਬਾਅਦ ਖਾਤੇ ‘ਚੋਂ ਜ਼ਿਆਦਾ ਪੈਸੇ ਕੱਟੇ ਜਾਣ ਦੇ ਵੀ ਕਈ ਮਾਮਲਿਆਂ ਬਾਰੇ ਸੁਣਿਆ ਹੋਵੇਗਾ। ਦਰਅਸਲ ਇਹ ਕਦੇ-ਕਦੇ ਲਾਪਰਵਾਹੀ ਦਾ ਇਹ ਅਲਰਟ ਖਾਸ ਕਰਕੇ ਏ. ਟੀ. ਐੱਮ. ਮਸ਼ੀਨ ਬਣਾਉਣ ਵਾਲੀ 2 ਵੱਡੀਆਂ ਕੰਪਨੀਆਂ ਡਾਇਬੋਲਡ ਨਿਕਸ ਡਾਰਫ ਅਤੇ ਐੱਨ. ਸੀ. ਆਰ. ਲਈ ਹੈ। ਏ. ਟੀ. ਐੱਮ. ਮਸ਼ੀਨ ਨੂੰ ਹੈੱਕ ਕਰਕੇ ਪੈਸੇ ਕਢਾਉਣ ‘ਤੇ ਅਲਰਟ ਜਾਰੀ ਕੀਤਾ ਗਿਆ ਹੈ। ਕੰਪਨੀਆਂ ਇਸ ਤਰ੍ਹਾਂ ਪੈਸੇ ਕਢਾਉਣ ਦੇ ਤਰੀਕੇ ਨੂੰ ‘ਜੈਕਪਾਰਟਿੰਗ’ ਕਹਿ ਰਹੀਆਂ ਹਨ। ਇਸ ‘ਚ ਹੈਕਰਜ਼ ਵੱਖ-ਵੱਖ ਤਰ੍ਹਾਂ ਦੇ ਟੂਲਜ਼ ਦਾ ਇਸਤੇਮਾਲ ਕਰਕੇ ਏ. ਟੀ. ਐੱਮ. ਨੂੰ ਅਜਿਹੀਆਂ ਕਮਾਂਡਾਂ ਦਿੰਦੇ ਹਨ ਕਿ ਮਸ਼ੀਨ ਕੈਸ਼ ਬਾਹਰ ਕੱਢ ਦਿੰਦੀ ਹੈ। ਹੈਕਰਜ਼ ਇਸ ਦੇ ਲਈ ਬਿਨ੍ਹਾਂ ਗਾਰਡ ਵਾਲੇ ਏ. ਟੀ. ਐੱਮ. ਨੂੰ ਨਿਸ਼ਾਨਾ ਬਣਾ ਰਹੇ ਹਨ। ਹੈਕਰਜ਼ ਸੋਟਰਜ਼ ਅਤੇ ਫਾਰਮੇਸੀ ਆਦਿ ‘ਚ ਲੱਗੀਆਂ ਏ. ਟੀ. ਐੱਮ. ਮਸ਼ੀਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਜੈੱਕਪਾਰਟਿੰਗ ਪਿਛਲੇ ਕੁਝ ਸਾਲਾਂ ‘ਚ ਦੁਨੀਆ ਭਰ ‘ਚ ਬਹੁਤ ਵੱਡੀ ਗਿਣਤੀ ‘ਚ ਹੋਈ। ਦੁਨੀਆ ਭਰ ‘ਚ ਜੈੱਕਪਾਰਟਿੰਗ ਦੇ ਜ਼ਰੀਏ ਕਿੰਨਾ ਪੈਸਾ ਕਢਾਇਆ ਜਾ ਚੁੱਕਿਆ ਹੈ, ਇਸ ਦੀ ਕੋਈ ਜਾਣਕਾਰੀ ਨਹੀਂ ਹੈ। ਕਿਉਂਕਿ ਨਾ ਤਾਂ ਜੈੱਕਪਾਰਟਿੰਗ ਦੇ ਪੀੜਤਾਂ ਨੇ ਅਤੇ ਨਾ ਹੀ ਪੁਲਸ ਨੇ ਇਸ ਨਾਲ ਜੁੜੇ ਡਾਟਾ ਦਾ ਖੁਲਾਸਾ ਕੀਤਾ ਹੈ। ਇਕ ਸੁਰੱਖਿਆ ਸਮਾਚਾਰ ਵੈੱਬਸਾਈਟ ਨੇ ਇਨ੍ਹਾਂ ਹਮਲਿਆਂ ਦੀ ਜਾਣਕਾਰੀ ਦਿੱਤੀ ਸੀ। ਜਿਸ ‘ਚ ਕਿਹਾ ਗਿਆ ਸੀ ਕਿ ਉਹ ਪਿਛਲੇ ਸਾਲ ਮੈਕਸੀਕੋ ‘ਚ ਸ਼ੁਰੂ ਹੋਏ ਸਨ।
ਏ. ਟੀ. ਐੱਮ. ਮਸ਼ੀਨ ਬਣਾਉਣ ਵਾਲੀ ਕੰਪਨੀ ਐੱਨ. ਸੀ. ਆਰ. ਨੇ ਕਿਹਾ ਕਿ ਅਮਰੀਕਾ ‘ਚ ਹਲੇਂ ਤੱਕ ਜੈੱਕਪਾਰਟਿੰਗ ਤੋਂ ਕਿਸੇ ਵੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਕੰਪਨੀ ਨੇ ਕਿਹਾ ਕਿ ਹਾਲ ਹੀ ‘ਚ ਹੋਏ ਸਾਈਬਰ ਹਮਲਿਆਂ ‘ਚ ਉਸ ਦੀ ਮਸ਼ੀਨਾਂ ਨੂੰ ਟਾਰਗੇਟ ਨਹੀਂ ਕੀਤਾ ਗਿਆ ਸੀ, ਪਰ ਇਹ ਏ. ਟੀ. ਐੱਮ. ਇੰਡਸਟਰੀ ਲਈ ਚਿੰਤਾ ਦਾ ਵਿਸ਼ਾ ਹੈ। ਡਾਇਬੋਲਡ ਨਿਕਾਸ ਡਾਰਫ ਨੇ ਕਿਹਾ ਕਿ ਅਮਰੀਕਾ ‘ਚ ਅਧਿਕਾਰੀਆਂ ਨੇ ਕੰਪਨੀਆਂ ਨੂੰ ਅਲਰਟ ਦਿੱਤਾ ਸੀ ਕਿ ਹੈਕਰਜ਼ ਨੇ ਉਨ੍ਹਾਂ ਦੀ ਇਕ ਏ. ਟੀ. ਐੱਮ. ਮਸ਼ੀਨ ਨੂੰ ਟਾਰਗੇਟ ਕੀਤਾ ਹੈ। ਕੰਪਨੀ ਦੀ ਇਸ ਮਸ਼ੀਨ ਦਾ ਇਹ ਮਾਡਲ ਓਪੋਵਾ ਨਾਂ ਨਾਲ ਜਾਣਿਆ ਜਾਂਦਾ ਹੈ। ਇਸ ਮਾਡਲ ਨੂੰ ਕਈ ਸਾਲ ਪਹਿਲਾਂ ਕੰਪਨੀ ਨੇ ਬਣਾਉਣਾ ਬੰਦ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article