PUNJABMAILUSA.COM

ਅਮਰੀਕਾ ‘ਚ ਐੱਚ-1ਬੀ ਵੀਜ਼ਾ ਐਪਲੀਕੇਸ਼ਨ ਦੀ ਪ੍ਰਕਿਰਿਆ 2 ਅਪ੍ਰੈਲ ਤੋਂ ਹੋਵੇਗੀ ਸ਼ੁਰੂ

 Breaking News

ਅਮਰੀਕਾ ‘ਚ ਐੱਚ-1ਬੀ ਵੀਜ਼ਾ ਐਪਲੀਕੇਸ਼ਨ ਦੀ ਪ੍ਰਕਿਰਿਆ 2 ਅਪ੍ਰੈਲ ਤੋਂ ਹੋਵੇਗੀ ਸ਼ੁਰੂ

ਅਮਰੀਕਾ ‘ਚ ਐੱਚ-1ਬੀ ਵੀਜ਼ਾ ਐਪਲੀਕੇਸ਼ਨ ਦੀ ਪ੍ਰਕਿਰਿਆ 2 ਅਪ੍ਰੈਲ ਤੋਂ ਹੋਵੇਗੀ ਸ਼ੁਰੂ
April 01
17:42 2018

ਵਾਸ਼ਿੰਗਟਨ, 1 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਨੌਕਰੀ ਲਈ ਐੱਚ-1ਬੀ ਵੀਜ਼ਾ ਐਪਲੀਕੇਸ਼ਨ ਦੀ ਪ੍ਰਕਿਰਿਆ ਸੋਮਵਾਰ (2 ਅਪ੍ਰੈਲ) ਤੋਂ ਸ਼ੁਰੂ ਹੋਵੇਗੀ। ਉੱਚ ਹੁਨਰ ਵਾਲੇ ਭਾਰਤੀ ਪੇਸ਼ੇਵਰਾਂ ਵਿਚ ਇਸ ਵਰਕ ਵੀਜ਼ਾ ਦੀ ਸਭ ਤੋਂ ਜ਼ਿਆਦਾ ਮੰਗ ਰਹਿੰਦੀ ਹੈ। ਇਸ ਵਾਰੀ ਟਰੰਪ ਪ੍ਰਸ਼ਾਸਨ ਇਸ ਵੀਜ਼ਾ ਐਪਲੀਕੇਸ਼ਨ ਦੀ ਸਖਤ ਜਾਂਚ ਕਰੇਗਾ। ਅਮਰੀਕੀ ਸਿਟੀਜ਼ਨਸ਼ਿਪ ਐਂਡ ਇਮੀਗਰੇਸ਼ਨ ਸਰਵਿਸਿਜ਼ (ਯੂ. ਐੱਸ. ਸੀ. ਆਈ. ਐੱਸ.) ਨੇ ਸੰਕੇਤ ਦਿੱਤਾ ਹੈ ਕਿ ਐਪਲੀਕੇਸ਼ਨ ਵਿਚ ਮਾਮੂਲੀ ਗਲਤੀਆਂ ਨੂੰ ਵੀ ਨਜ਼ਰ ਅੰਦਾਜ਼ ਨਹੀਂ ਕੀਤਾ ਜਾਵੇਗਾ। ਇਸ ਲਈ ਇਸ ਵਾਰੀ ਐਪਲੀਕੇਸ਼ਨ ਰੱਦ ਹੋਣ ਦੀ ਦਰ ਕਾਫੀ ਜ਼ਿਆਦਾ ਰਹਿਣ ਦੀ ਉਮੀਦ ਹੈ।
ਯੂ. ਐੱਸ. ਸੀ. ਆਈ. ਐੱਸ. ਐੱਚ-1ਬੀ ਵੀਜ਼ਾ ਪ੍ਰਕਿਰਿਆ ਨੂੰ ਦੇਖਣ ਵਾਲੀ ਫੈਡਰਲ ਏਜੰਸੀ ਹੈ। ਸਾਲ 2019 ਦੇ ਵਿੱਤੀ ਸਾਲ ਲਈ ਐੱਚ-1ਬੀ ਵੀਜ਼ਾ ਐਪਲੀਕੇਸ਼ਨ ਪ੍ਰਕਿਰਿਆ ਸ਼ੁਰੂ ਹੋਣ ਦੇ ਕਾਫੀ ਦਿਨ ਪਹਿਲਾਂ ਯੂ. ਐੱਸ. ਸੀ. ਆਈ. ਐੱਸ. ਨੇ ਡੁਪਲੀਕੇਟ ਐਪਲੀਕੇਸ਼ਨਾਂ ਰੱਦ ਕਰਨ ਦੀ ਚਿਤਾਵਨੀ ਦਿੱਤੀ ਸੀ। ਇਸ ਦੇ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਜਲਦੀ ਤੋਂ ਜਲਦੀ ਐੱਚ-1 ਬੀ ਵੀਜ਼ਾ ਦੀ ਮੰਗ ਦੀ ਅਪੀਲ ਵਾਲੀਆਂ ਐਪਲੀਕੇਸ਼ਨਾਂ ਰੱਦ ਕਰ ਦਿੱਤੀਆਂ ਜਾਣਗੀਆਂ। ਵੱਡੀ ਗਿਣਤੀ ਵਿਚ ਐਪਲੀਕੇਸ਼ਨਾਂ ਆਉਣ ਦੀ ਉਮੀਦ ਅਤੇ ਉਨ੍ਹਾਂ ਦੀ ਜਾਂਚ ਨੂੰ ਦੇਖਦੇ ਹੋਏ ਪ੍ਰੀਮੀਅਮ ਵੀਜ਼ਾ ਪ੍ਰਕਿਰਿਆ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ। ਬਿਨੈਕਾਰਾਂ ਤੋਂ ਐਪਲੀਕੇਸ਼ਨ ਫਾਰਮ ਦੇ ਸਾਰੇ ਸੈਕਸ਼ਨਾਂ ਨੂੰ ਸਹੀ ਤਰੀਕੇ ਨਾਲ ਪੂਰਾ ਕਰਨ ਅਤੇ ਐਪਲੀਕੇਸ਼ਨ ਨਾਲ ਵੀਜ਼ਾ ਪਾਉਣ ਵਾਲੇ ਦੇ ਜਾਇਜ਼ ਪਾਸਪੋਰਟ ਦੀ ਕਾਪੀ ਸ਼ਾਮਲ ਕਰਨ ਲਈ ਕਿਹਾ ਗਿਆ ਹੈ। ਯੂ. ਐੱਸ. ਸੀ. ਆਈ. ਐੱਸ. ਨੇ ਹਾਲੇ ਤੱਕ ਇਹ ਸੰਕੇਤ ਨਹੀਂ ਦਿੱਤਾ ਹੈ ਕਿ ਬੀਤੇ ਸਾਲਾਂ ਦੀ ਤਰ੍ਹਾਂ ਵੀਜ਼ਾ ਲਈ ਕੰਪਿਊਟਰ ਡ੍ਰਾ ਕੱਢੇ ਜਾਣਗੇ ਜਾਂ ਨਹੀਂ। ਅਮਰੀਕੀ ਸੰਸਦ ਵੱਲੋਂ ਤੈਅ ਐੱਚ-1ਬੀ ਵੀਜ਼ਾ ਦੀਆਂ ਤੈਅ ਗਿਣਤੀ ਨਾਲੋਂ ਜ਼ਿਆਦਾ ਐਪਲੀਕੇਸ਼ਨਾਂ ਮਿਲਣ ਕਾਰਨ ਅਜਿਹਾ ਕੀਤਾ ਗਿਆ ਹੈ। ਸੰਸਦ ਨੇ ਹਰ ਵਿੱਤੀ ਸਾਲ ਲਈ 65,000 ਵੀਜ਼ਾ ਜਾਰੀ ਕਰਨ ਦੀ ਵਧੀਕ ਸੀਮਾ ਤੈਅ ਕੀਤੀ ਹੈ। ਬੀਤੇ ਸਾਲਾਂ ਦੀ ਤਰ੍ਹਾਂ ਭਾਰਤੀ ਕੰਪਨੀਆਂ ਨੂੰ ਹੋਰ ਦੇਸ਼ਾਂ ਦੀ ਤੁਲਨਾ ਵਿਚ ਕਾਫੀ ਜ਼ਿਆਦਾ ਫੀਸ ਦੇਣੀ ਹੋਵੇਗੀ। ਹਰ ਐੱਚ-1ਬੀ ਵੀਜ਼ਾ ਲਈ ਐਪਲੀਕੇਸ਼ਨ ਲਈ 6,000 ਡਾਲਰ (ਕਰੀਬ 3.9 ਲੱਖ ਰੁਪਏ) ਫੀਸ ਲੱਗੇਗੀ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article