PUNJABMAILUSA.COM

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ
September 14
12:00 2018

ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ 5 ਹਜ਼ਾਰ ਅਮਰੀਕੀ ਡਾਲਰ ਦਾ ਲਾਇਆ ਜਾਏਗਾ ਜ਼ੁਰਮਾਨ
ਵਾਸ਼ਿੰਗਟਨ, 14 ਸਤੰਬਰ (ਪੰਜਾਬ ਮੇਲ)- ਅਮਰੀਕੀ ਪ੍ਰਤੀਨਿਧੀ ਸਭਾ ਨੇ ਬੁੱਧਵਾਰ ਨੂੰ ਇੱਕ ਬਿੱਲ ਪਾਸ ਕੀਤਾ ਜਿਸ ਤਹਿਤ ਇਨਸਾਨਾਂ ਦੇ ਖਾਣ ਲਈ ਕੁੱਤੇ ਤੇ ਬਿੱਲੀਆਂ ਨੂੰ ਮਾਰਨ ’ਤੇ ਰੋਕ ਲਾਈ ਜਾਏਗੀ। ਕੁੱਤਾ ਤੇ ਬਿੱਲੀ ਮਾਸ ਵਪਾਰ ਮਨਾਹੀ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ 5 ਹਜ਼ਾਰ ਅਮਰੀਕੀ ਡਾਲਰ (3,50,000 ਰੁਪਏ ਤੋਂ ਵੱਧ) ਦਾ ਜ਼ੁਰਮਾਨ ਲਾਇਆ ਜਾਏਗਾ। ਇੱਕ ਪ੍ਰਸਤਾਵ ਵਿੱਚ ਸਦਨ ਨੇ ਚੀਨ, ਦੱਖਣ ਕੋਰੀਆ ਤੇ ਭਾਰਤ ਸਣੇ ਸਾਰੇ ਦੇਸ਼ਾਂ ਨੂੰ ਕੁੱਤਿਆਂ ਤੇ ਬਿੱਲੀਆਂ ਦੇ ਮਾਸ ਦਾ ਵਪਾਰ ਬੰਦ ਕਰਨ ਦੀ ਅਪੀਲ ਕੀਤੀ ਹੈ। ਕਾਂਗਰਸ ਮੈਂਬਰ ਕਲਾਉਡੀਆ ਟੇਨੀ ਨੇ ਕਿਹਾ ਕਿ ਕੁੱਤਾ ਤੇ ਬਿੱਲੀ ਦੋਸਤੀ ਤੇ ਮਨੋਰੰਜਨ ਲਈ ਹੁੰਦੇ ਹਨ। ਚੀਨ ਵਿੱਚ ਹਰ ਸਾਲ ਇਨਸਾਨਾਂ ਦੇ ਖਾਣ ਲਈ ਇੱਕ ਕਰੋਰ ਤੋਂ ਵੱਧ ਕੁੱਤੇ ਮਾਰੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੀਜ਼ਾਂ ਲਈ ਉਨ੍ਹਾਂ ਦੇ ਸੰਵੇਦਨਸ਼ੀਲ ਸਮਾਜ ਵਿੱਚ ਕੋਈ ਥਾਂ ਨਹੀਂ ਹੈ। ਇਹ ਬਿੱਲ ਅਮਰੀਕਾ ਦੀਆਂ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ ਤੇ ਸਖ਼ਤ ਸੰਦੇਸ਼ ਦਿੰਦਾ ਹੈ ਕਿ ਉਹ ਇਸ ਅਣਮਨੁੱਖੀ ਤੇ ਕਰੂਰ ਵਤੀਰੇ ਦਾ ਸਾਥ ਨਹੀਂ ਦੇਣਗੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article