PUNJABMAILUSA.COM

ਅਮਰੀਕਾ ‘ਚ ਕੋਟਾ ਸਿਸਟਮ ਖਤਮ ਹੋਣ ਨਾਲ ਉਡੀਕਵਾਨਾਂ ਨੂੰ ਮਿਲੇਗੀ ਮਿਲੇਗੀ ਰਾਹਤ

 Breaking News

January 09
10:20 2019

ਵਾਸ਼ਿੰਗਟਨ, 9 ਜਨਵਰੀ (ਪੰਜਾਬ ਮੇਲ)- ਅਮਰੀਕਾ ਦਾ ਗ੍ਰੀਨ ਕਾਰਡ ਹਾਸਲ ਕਰਨਾ ਸੌਖਾ ਹੋ ਜਾਵੇਗਾ, ਕਿਉਂਕਿ ਹੁਣ ਦੇਸ਼ ਵਿਚ ਪੱਕੇ ਹੋਣ ਲਈ ਕੋਟਾ ਸਿਸਟਮ ਖਤਮ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਗ੍ਰੀਨ ਕਾਰਡ ਲੈਣ ਵਾਲਿਆਂ ਵਿਚ ਸੱਤ ਫੀਸਦੀ ਤੋਂ ਵੱਧ ਭਾਰਤੀ ਨਹੀਂ ਸਨ ਹੋ ਸਕਦੇ, ਪਰ ਹੁਣ ਇਹ ਸ਼ਰਤ ਹਟਾਉਣ ਦੀ ਤਜਵੀਜ਼ ਹੈ।
ਗ੍ਰੀਨ ਕਾਰਡ ਜਾਂ ਕਾਨੂੰਨੀ ਪੱਕੀ ਰਿਹਾਇਸ਼ (ਐੱਲ.ਪੀ.ਆਰ.) ਨਾਲ ਕਿਸੇ ਪ੍ਰਵਾਸੀ ਨੂੰ ਯੂਨਾਈਟਿਡ ਸਟੇਟਸ ਵਿਚ ਰਹਿਣ, ਕੰਮ ਕਰਨ ਤੇ ਸਰਕਾਰੀ ਸਹੂਲਤਾਂ ਪ੍ਰਾਪਤ ਹੁੰਦੀਆਂ ਹਨ।
ਇਸ ਤੋਂ ਪਹਿਲਾਂ ਐੱਚ-1ਬੀ ਵੀਜ਼ੇ ਰਾਹੀਂ ਜਾਣ ਵਾਲੇ ਹੁਨਰਮੰਦ ਤੇ ਮਿਹਨਤੀ ਭਾਰਤੀ ਇਸ ਸੱਤ ਫੀਸਦੀ ਵਾਲੀ ਸ਼ਰਤ ਕਾਰਨ ਹੀ ਗ੍ਰੀਨ ਕਾਰਡ ਹਾਸਲ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਕਾਂਗਰਸ ਦੇ ਆਜ਼ਾਦ ਖੋਜ ਵਿੰਗ ‘ਦੋ-ਦਲੀ ਕਾਂਗਰਸ’ ਖੋਜ ਸੇਵਾ (ਸੀ.ਆਰ.ਐੱਸ.) ਨੇ ਦੱਸਿਆ ਕਿ ਜੇ ਹਰ ਦੇਸ਼ ਲਈ ਲਾਗੂ ਕੰਟਰੀਕੈਪ ਨੂੰ ਹਟਾ ਦਿੱਤਾ ਜਾਂਦਾ ਹੈ ਤਾਂ ਗ੍ਰੀਨ ਕਾਰਡ ਲੈਣ ਵਾਲਿਆਂ ਵਿਚ ਭਾਰਤ ਤੇ ਚੀਨ ਦੀ ਵੱਡੀ ਸ਼ਮੂਲੀਅਤ ਹੋਵੇਗੀ।
ਅਪਰੈਲ 2018 ਤੱਕ ਕੁੱਲ 3,95,025 ਵਿਦੇਸ਼ੀ ਨਾਗਰਿਕਾਂ ਵਿਚੋਂ 3,06,601 ਭਾਰਤੀ ਗ੍ਰੀਨ ਕਾਰਡ ਲਈ ਉਡੀਕ ਵਿਚ ਸਨ, ਜਿਸ ਤੋਂ ਸਾਫ ਹੈ ਕਿ ਜੇ ਇਹ ਸ਼ਰਤ ਹਟੇਗੀ ਤਾਂ ਲੱਖਾਂ ਭਾਰਤੀਆਂ ਨੂੰ ਫਾਇਦਾ ਮਿਲੇਗਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ