PUNJABMAILUSA.COM

ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ

ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਫੇਸਬੁੱਕ ਬਿਹਤਰ ਕੰਪਨੀ
December 15
08:38 2017

ਵਾਸ਼ਿੰਗਟਨ, 15 ਦਸੰਬਰ (ਪੰਜਾਬ ਮੇਲ)-ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ ਬਿਹਤਰ ਕੰਪਨੀਆਂ ਦੀ ਗੱਲ ਕੀਤੀ ਜਾਵੇ ਤਾਂ ਸਭ ਤੋਂ ਪਹਿਲਾਂ ਨਾਂ ਫੇਸਬੁੱਕ ਦਾ ਆਉਂਦਾ ਹੈ। ਦਿੱਗਜ ਜਾਬ ਵੈੱਬਸਾਈਟ ਗਲਾਸਡੋਰ ਮੁਤਾਬਕ ਫੇਸਬੁੱਕ ਇਸ ਮਾਮਲੇ ‘ਚ ਸਭ ਤੋਂ ਬਿਹਤਰ ਵਰਕਿੰਗ ਪਲੇਸ ਦੇ ਤੌਰ ‘ਤੇ ਉਭਰਿਆ ਹੈ।
ਉਥੇ ਤਕਨੀਕੀ ਖੇਤਰ ਦੀ ਦਿੱਗਜ ਕੰਪਨੀ ਐਪਲ ਇਸ ‘ਚ 36ਵੇਂ ਨੰਬਰ ਤੋਂ ਹੇਠਾਂ ਡਿੱਗ 84ਵੇਂ ਨੰਬਰ ‘ਤੇ ਪਹੁੰਚ ਗਈ ਹੈ। ਗਲਾਸਡੋਰ ਨੇ ਅਮਰੀਕਾ ‘ਚ ਕੰਮ ਕਰਨ ਦੇ ਲਿਹਾਜ਼ ਨਾਲ 100 ਬੈਸਟ ਵਰਕਿੰਗ ਪਲੇਸ ‘ਤੇ ਇਕ ਸਰਵੇਖਣ ਕੀਤਾ ਸੀ।
ਗਲਾਸਡੋਰ ਮੁਤਾਬਕ ਐਪਲ ਹਲੇਂ ਵੀ 5 ‘ਚੋਂ 4.3 ਰੇਟਿੰਗ ਦੇ ਨਾਲ ਹਾਇਲੀ ਰੇਟੇਡ ਐਮਪਲਾਇਰ ਬਣਿਆ ਹੋਇਆ ਹੈ। ਜਦਕਿ ਗੂਗਲ, ਵਰਲਡ ਵਾਈਡ ਤਕਨਾਲੋਜੀ, ਯਾਹੂ ਅਤੇ ਵੀ. ਐੱਮ. ਵੇਅਰ ਜਿਹੀਆਂ ਹੋਰ ਤਕਨੀਕੀ ਦਿੱਗਜ ਕੰਪਨੀਆਂ ਇਸ ਲਿਸਟ ‘ਚ ਅੱਗੇ ਵਧ ਰਹੀਆਂ ਹਨ।
ਗਲੋਬਲ ਮੈਨੇਜਮੈਂਟ ਕੰਸਲਟੇਂਸੀ ਫਰਮ ਬੈਨ ਐਂਡ ਕੰਪਨੀ ਕੰਮ ਕਰਨ ਦੇ ਲਿਹਾਜ਼ ਨਾਲ ਦੂਜਾ ਬੈਸਟ ਵਰਕਿੰਗ ਪਲੇਸ ਹੈ। ਇਸ ਤੋਂ ਬਾਅਦ ਬੋਸਟਨ ਕੰਸਲਟਿੰਗ ਗਰੁੱਪ, ਇਨ-ਐਨ-ਆਊਟ ਬਰਗਰ ਅਤੇ ਗੂਗਲ ਦਾ ਨੰਬਰ ਆਉਂਦਾ ਹੈ। ਇਸ ਸਰਵੇਖਣ ‘ਚ ਇਹ ਗੱਲ ਸਾਫ ਹੈ ਕਿ ਲੋਕ ਫੇਸਬੁੱਕ ‘ਚ ਕੰਮ ਕਰਨਾ ਸਭ ਤੋਂ ਬਿਹਤਰ ਮੰਨਦੇ ਹਨ।
ਗਲਾਸਡੋਰ ਦੇ ਸੀ. ਈ. ਓ. ਰਾਬਰਟ ਹਾਨਮਨ ਨੇ ਆਪਣੇ ਇਕ ਅਧਿਕਾਰਕ ਬਿਆਨ ‘ਚ ਕਿਹਾ ਕਿ ਇਕ ਮਿਸ਼ਨ ਦੀ ਤਰ੍ਹਾਂ ਕੰਮਕਾਜ ਦੀ ਸੰਸਕ੍ਰਿਤੀ ਅਤੇ ਪਾਰਦਰਸ਼ੀ ਅਗਵਾਈ ਦੀ ਤਾਰੀਫ ਕਰਦੇ ਹਨ। ਤੱਥ ਇਹ ਹੈ ਕਿ ਉਨ੍ਹਾਂ ਦਾ ਕੰਮ ਦੁਨੀਆਂ ਭਰ ‘ਚ ਅਰਬਾਂ ਲੋਕਾਂ ਦੇ ਜੀਵਨ ‘ਤੇ ਪ੍ਰਭਾਵ ਪਾਉਂਦਾ ਹੈ।
ਜਦੋਂ ਐਪਲ ‘ਚ ਕੰਮ ਕਰਨ ਦੇ ਨਕਾਰਾਤਮਕ ਪਹਿਲੂ ਦੀ ਗੱਲ ਪੁੱਛੀ ਗਈ ਤਾਂ ਕੁਝ ਕਰਮਚਾਰੀਆਂ ਨੇ ਬਿਨ੍ਹਾਂ ਨਾਂ ਦੱਸੇ ਇਸ ‘ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਐਪਲ ‘ਚ ਸਰੋਤਾਂ ਦੀ ਕਮੀ ਹੈ ਅਤੇ ਉਥੇ ਵਰਕ ਲਾਈਫ ਬੈਲੇਂਸ ਕਾਫੀ ਖਰਾਬ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article