PUNJABMAILUSA.COM

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

 Breaking News

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ
January 12
17:28 2019

ਵਾਸ਼ਿੰਗਟਨ, 12 ਜਨਵਰੀ (ਪੰਜਾਬ ਮੇਲ)- ਅਮਰੀਕੀ ਕਾਂਗ੍ਰੇਸਨਲ ਸਰਵਿਸ ਦੀ ਹਾਲ ਹੀ ਵਿਚ ਆਈ ਰਿਪੋਰਟ ਵਿਚ ਇਹ ਕਿਹਾ ਗਿਆ ਹੈ ਕਿ ਜੇਕਰ ਗ੍ਰੀਨ ਕਾਰਡ ਲਈ ਦੇਸ਼ ਵਿਚ ਕੋਟਾ ਹਟਾ ਦਿੱਤਾ ਜਾਵੇ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਦੇ ਲੋਕ ਇਸ ਦੌੜ ਵਿਚ ਜ਼ਿਆਦਾ ਗਿਣਤੀ ਵਿਚ ਅੱਗੇ ਆਉਣਗੇ। ਗ੍ਰੀਨ ਕਾਰਡ ਲੋਕਾਂ ਨੂੰ ਅਮਰੀਕਾ ਵਿਚ ਸਥਾਈ ਤੌਰ ‘ਤੇ ਵੱਸਣ ਅਤੇ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ। ਕੋਟੇ ਕਾਰਨ ਗ੍ਰੀਨ ਕਾਰਡ ਲਈ ਸਭ ਤੋਂ ਜ਼ਿਆਦਾ ਉਡੀਕ ਚੀਨੀ ਮੁਲਾਜ਼ਮਾਂ ਨੂੰ ਕਰਨਾ ਪੈਂਦਾ ਹੈ। ਉਨ੍ਹਾਂ ਨੂੰ 11 ਸਾਲ 7 ਮਹੀਨੇ ਤੱਕ ਉਡੀਕ ਕਰਨੀ ਹੁੰਦੀ ਹੈ। ਉਥੇ ਹੀ ਭਾਰਤੀ ਕਾਮਿਆਂ ਲਈ ਇਹ ਸਮਾਂ ਸੀਮਾ 9 ਸਾਲ 10 ਮਹੀਨੇ ਹੈ। ਉਥੇ ਹੀ ਜਿਨ੍ਹਾਂ ਦੇਸ਼ਾਂ ਦੇ ਲੋਕਾਂ ਨੂੰ ਘੱਟ ਸਮੇਂ ਵਿਚ ਗ੍ਰੀਨ ਕਾਰਡ ਮਿਲ ਜਾਂਦਾ ਹੈ, ਉਨ੍ਹਾਂ ਵਿਚ ਸਲਵਾਡੋਰ/ਗਵਾਟੇਮਾਲਾ/ਹੋਂਡੁਰਾਸ ਦੇ ਲੋਕਾਂ ਨੂੰ 2 ਸਾਲ 10 ਮਹੀਨੇ ਵੀਅਤਨਾਮ ਦੇ ਲੋਕਾਂ ਨੂੰ 2 ਸਾਲ 8 ਮਹੀਨੇ, ਮੈਕਸੀਕੋ ਦੇ ਲੋਕਾਂ ਨੂੰ 2 ਸਾਲ ਅਤੇ ਹੋਰ 1 ਸਾਲ 6 ਮਹੀਨੇ ਦੀ ਉਡੀਕ ਕਰਨੀ ਹੁੰਦੀ ਹੈ।
ਇਹ ਗੱਲ ਧਿਆਨ ਰੱਖਣ ਯੋਗ ਹੈ ਕਿ ਨੌਕਰੀ ਅਤੇ ਪਰਿਵਾਰ ਅਧਾਰਿਤ ਗ੍ਰੀਨ ਕਾਰਡ ਦੇ ਸਾਲਾਨਾ ਕੋਟਾ ਦਾ 7 ਫੀਸਦੀ ਇਕ ਹੀ ਦੇਸ਼ ਦੇ ਬਿਨੈਕਾਰਾਂ ਨੂੰ ਮਿਲ ਜਾਂਦਾ ਹੈ ਅਤੇ ਸਿਰਫ 10 ਹਜ਼ਾਰ ਵੀਜ਼ਾ ਹੀ ਪ੍ਰਤੀ ਸਾਲ ਹੋਰ ਅਤੇ ਗੈਰ ਹੁਨਰਮੰਦ ਕਾਮਿਆਂ ਵਰਗੇ ਕੁਝ ਵਰਗਾਂ ਵਿਚ ਲੋਕਾਂ ਨੂੰ ਮਿਲ ਪਾਉਂਦਾ ਹੈ। ਨਾਲ ਹੀ ਜੇਕਰ ਇਕ ਹੀ ਦੇਸ਼ ਦੇ ਲੋਕ ਇਕ ਹੀ ਸ਼੍ਰੇਣੀ ਲਈ ਅਰਜ਼ੀ ਦਿੱਤੀ ਤਾਂ ਵੀ ਜ਼ਿਆਦਾ ਸਮਾਂ ਲੱਗ ਸਕਦਾ ਹੈ। ਅਪ੍ਰੈਲ 2018 ਮੁਤਾਬਕ 306,601 ਕੁਲ ਭਾਰਤੀਆਂ ਵਿਚੋਂ ਜ਼ਿਆਦਾਤਰ ਆਈ.ਟੀ. ਪ੍ਰੋਫੈਸ਼ਨਲ ਸਨ, ਜੋ ਗ੍ਰੀਨ ਕਾਰਡ ਲਈ ਲਾਈਨ ਵਿਚ ਸਨ। ਸਿਰਫ ਇਕ ਹੀ ਸ਼੍ਰੇਣੀ ਲਈ ਗ੍ਰੀਨ ਕਾਰਡ ਲੈਣ ਵਾਲੇ ਵਿਦੇਸ਼ੀ ਲੋਕਾਂ ਦੀ ਗਿਣਤੀ 395,025 ਸਨ। ਯਾਨੀ ਭਾਰਤੀਆਂ ਦੀ ਗਿਣਤੀ ਇਸ ਵਿਚ 78 ਫੀਸਦੀ ਸਨ। ਇਹ ਅੰਕੜਾ ਰੁਜ਼ਗਾਰ ਦੇ ਆਧਾਰ ‘ਤੇ ਬਿਨੈਕਾਰ ਕਰਨ ਵਾਲੇ ਲੋਕਾਂ ਦਾ ਹੈ।
ਹੁਣ ਕੁਝ ਨੇਤਾ ਇਨ੍ਹਾਂ ਕੋਟੇ ਵਿਚੋਂ ਕੁਝ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਹਨ। ਕੋਟਾ ਹਟਣ ਨਾਲ ਭਾਰਤੀਆਂ ਅਤੇ ਚੀਨੀ ਲੋਕਾਂ ਦੀ ਗਿਣਤੀ ਗ੍ਰੀਨ ਕਾਰਡ ਲੈਣ ਵਾਲਿਆਂ ਵਿਚ ਵੱਧ ਸਕਦੀ ਹੈ। ਭਾਰਤ ਤੋਂ ਗ੍ਰੀਨ ਕਾਰਡ ਲਈ ਅਰਜ਼ੀ ਦੇਣ ਵਾਲਿਆਂ ਵਿਚ ਹੁਨਰਮੰਦ ਕਾਮਿਆਂ, ਪ੍ਰੋਫੈਸ਼ਨਲ ਅਤੇ ਹੋਰ ਕਾਮੇ ਹੁੰਦੇ ਹਨ, ਜਦੋਂ ਕਿ ਚੀਨ ਤੋਂ ਸਿਰਫ ਹੋਰ ਕਾਮੇ ਹੀ ਹੁੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article